Amritsar, 18 April (Punjab Post Bureau)- Arun Jaitley, BJP-SAD Candidate from Amritsar as traveled extensively in the border areas to feel the ground reality of farm sector. He also visited villages around the fencing area, where he interacted with the farmers and inquired about the problems they are facing. interacting with farmers in village Dhariwal – Udder he expressed his genuine concern and solidarity for them …
Read More »Daily Archives: April 19, 2014
BBK DAV College for Women Conducted workshop on Clinical Biochemistry
Amritsar, 18 April (Jagdeep Singh)- The Department of Zoology of BBK DAV College for Women, Amritsar, organized a workshop on Clinical Biochemistry on 18th April, 2014. Principal Dr. (Mrs.) Neelam Kamra inaugurated this workshop and addressed the students on the importance of clinical biochemistry parameter which need to be monitored regularly for a healthy life. Dr. Monika Bhardwaj, Head of …
Read More »ਬੀਬਾ ਹਰਸਿਮਰਤ ਬਾਦਲ ਦੇ ਹੱਕ ‘ਚ ਡਟੇ ਦਿਲੀ ਦੇ ਅਕਾਲੀ ਆਗੁ
ਵਪਾਰੀਆਂ ਦੀ ਵੱਧਦੀ ਕਮਾਈ ਹੀ ਬਣੇਗੀ ਰੋਜਗਾਰ ਦਾ ਜਰੀਆ – ਜੇਤਲੀ
ਕਲਾਥ ਮਰਚੇਂਟ ਦੀ ਬੈਠਕ ਚ ਸ਼੍ਰੀ ਜੇਤਲੀ ਨੇ ਵਪਾਰੀਆਂ ਨੂੰ ਦਿਵਾਇਆ ਪੂਰਨ ਸਹਿਯੋਗ ਦਾ ਵਿਸ਼ਵਾਸ ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ)- ਅਕਾਲੀ-ਭਾਜਪਾ ਉਮੀਦਵਾਰ ਸ਼੍ਰੀ ਅਰੂਣ ਜੇਤਲੀ ਨੇ ਕਿਹਾ ਕਿ ਵਪਾਰੀਆਂ ਦੀ ਵੱਧਦੀ ਕਮਾਈ ਹੀ ਰੋਜਗਾਰ ਵਧਾਏਗੀ। ਅਤੇ ਇੱਕ ਚੰਗੀ ਸਰਕਾਰ ਉਹੋ ਹੈ ਜੋ ਕਿ ਵਪਾਰੀਆਂ ਨੂੰ ਦੇਸ਼ ਅਤੇ ਸੂਬੇ ਵਿੱਚ ਹਰ ਸੁਵਿਧਾ ਮੌਜੂਦ ਕਰਵਾਵੇ ਤਾਕਿ ਉਹ ਆਪਣਾ ਵਪਾਰ ਉੰਚਾਈਆਂ ਤੇ ਲੈਕੇ …
Read More »ਹੈਲਮਟ ਮਸਲੇ ਤੇ ਦਿੱਲੀ ਕਮੇਟੀ ਨੇ ਉਪ ਰਾਜਪਾਲ ਨੂੰ ਲਿੱਖੀ ਚਿੱਠੀ
ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਿੱਖ ਬੀਬੀਆਂ ਨੂੰ ਦੋਪਹੀਆਂ ਵਾਹਨ ਤੇ ਸਵਾਰੀ ਕਰਦੇ ਹੋਏ ਹੈਲਮਟ ਪਾਉਣ ਨੂੰ ਜਰੂਰੀ ਕਰਨ ਵਾਲੇ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਨੂੰ ਚਿੱਠੀ ਲਿੱਖ ਕੇ ਹੈਲਮਟ ਤੋਂ ਸਿੱਖ ਬੀਬੀਆਂ ਨੂੰ ਪਹਿਲੇ ਦੀ ਤਰ੍ਹਾਂ ਹੀ ਛੂਟ ਦੇਣ ਦੀ ਬੇਨਤੀ ਕੀਤੀ ਹੈ। ਪਿਛਲੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 18 ਅਪ੍ਰੈਲ (ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ‘ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ‘ਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ‘ਚ ਹਾਜ਼ਰੀ …
Read More »ਗੁੱਡ ਫਰਾਈਡੇਅ ਮੌਕੇ ਸ਼ਹਿਰ ਗਿਰਜਾਘਰਾਂ ਵਿੱਚ ਪੁਜੇ ਬਸਪਾ ਉਮੀਦਵਾਰ ਪ੍ਰਦੀਪ ਸਿੰਘ ਵਾਲੀਆ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਲਈ ਉਮੀਦਵਾਰ ਸ੍ਰ. ਪ੍ਰਦੀਪ ਸਿੰਘ ਵਾਲੀਆ ਨੇ ਅੱਜ ਗੁੱਡ ਫਰਾਈਡੇਅ ਮੌਕੇ ਸ਼ਹਿਰ ਦੇ ਵੱਖ ਵੱਖ ਗਿਰਜਾਘਰਾਂ ਵਿੱਚ ਜਾ ਕੇ ਦੇਸ਼ ਅਤੇ ਵਿਸ਼ਵ ਭਰ ਸ਼ਾਂਤੀ, ਮਨੁਖੀ ਭਾਈ ਚਾਰੇ ਦੀ ਬਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਸ੍ਰ. ਵਾਲੀਆ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਸ੍ਰੀ ਰਵਿੰਦਰ ਹੰਸ, ਰੋਹਿਤ ਖੋਖਰ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਵਿਰਾਸਤ ਦਿਵਸ ਮਨਾਇਆ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸੀਨੀਅਰ ਵਿੰਗ ਦੇ *ਸਾਹਿਬਜਾਦਾ ਜੁਝਾਰ ਸਿੰਘ* ਹਾਊਸ ਵੱਲੋਂ ਵਿਸ਼ਵ ਵਿਰਾਸਤ ਦਿਵਸ ਮਨਾਇਅ ਗਿਆ। ਇਸ ਮੌਕੇ ਸਕੂਲ ਦੇ ਨੌਵੀਂ-ਏ ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਅਤੇ ਨੌਵੀਂ-ਬੀ ਦੀ ਵਿਦਿਆਰਥਣ ਹਰਲੀਨ ਕੌਰ ਨੇ ਲਘੂ ਭਾਸ਼ਣ ਰਾਹੀਂ …
Read More »ਐਸ.ਜੀ.ਪੀ.ਸੀ ਦੀ ਤਿੰਨ ਦਿਨਾਂ ਹਾਕੀ ਟਰਾਇਲ ਚੋਣ ਪ੍ਰਕਿਰਿਆ ਸ਼ੁਰੂ, ਪਹਿਲੇ ਦਿਨ ਕੀਤੀ 500 ਸਿੱਖ ਹੋਏ ਸ਼ਾਮਲ
ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ)- ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਅਤੇ ਡਾਇਰੈਕਟਰ ਸਪੋਰਟਸ ਪ੍ਰਿੰਸੀਪਲ ਬਲਵਿੰਦਰ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਅੰਡਰ 14 ਸਾਲ ਉਮਰ ਵਰਗ ਦੇ ਹਾਕੀ ਖਿਡਾਰੀਆਂ ਦੀ ਤਿੰਨ ਦਿਨਾਂ ਟਰਾਇਲ ਚੋਣ ਪ੍ਰਕਿਰਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਰਿਗੋਬਿੰਦ ਐਸਟ੍ਰੋਟਰਫ਼ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋ ਗਈ ਜੋ …
Read More »ਮੁਗੋਸੋਹੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਖਸ਼ੀਸ਼ ਸਿੰਘ ਸਮੇਤ ਦਰਜਨਾਂ ਪਰਿਵਾਰ ਹੋਏ ਅਕਾਲੀ
ਅੰਮ੍ਰਿਤਸਰ ਅਤੇ ਦੇਸ਼ ਦੇ ਚੰਗੇਰੇ ਭਵਿੱਖ ਲਈ ਮੋਦੀ ਸਰਕਾਰ ਜ਼ਰੂਰੀ ਹੈ –ਮਜੀਠੀਆ ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਪਿੰਡ ਮੁਗੋਸੋਹੀ ਤੋਂ ਕਾਂਗਰਸ ਦੇ ਸੀਨੀਅਰ ਆਗੂ ਬਖਸ਼ੀਸ਼ ਸਿੰਘ ਸਾਬਕਾ ਸਿੱਖਿਆ ਅਫ਼ਸਰ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਅਕਾਲੀ ਦਲ ਵਿੱਚ …
Read More »
Punjab Post Daily Online Newspaper & Print Media