Daily Archives: April 21, 2014
ਅਰੁਣ ਜੇਤਲੀ ਦੇ ਹੱਕ ‘ਚ ਜਸਕੀਰਤ ਸੁਲਤਾਨਵਿੰਡ ਵਲੋਂ ਭਰਵੀਂ ਚੋਣ ਰੈਲੀ
ਗਾਂਧੀ ਪਰਿਵਾਰ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਅਹਿਮੀਅਤ ਘਟਾਈ- ਬਾਦਲ ਅੰਮ੍ਰਿਤਸਰ, 20 ਅਪ੍ਰੈਲ (ਜਸਬੀਰ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ ੩੪ ਦੇ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਅੰਮ੍ਰਿਤਸਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਰੁਣ ਜੇਤਲੀ ਦੇ ਹੱਕ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਅਤੇ ਸ੍ਰੀ …
Read More »ਅਰੁਣ ਜੇਤਲੀ ਨੂੰ ਚੁਣੋਗੇ ਤਾਂ ਵਿਕਾਸ ਦੀਆਂ ਛਲਾਂਘਾ ਲਗਾਏਗਾ ਅੰਮ੍ਰਿਤਸਰ- ਦਿਵਿਆ ਦੱਤਾ
ਮਾਮਲਾ ਕੈਪਟਨ ਦੀ ਟਾਈਟਲਰ ਨੂੰ ਕਲੀਨ ਚਿੱਟ ਦਾ
ਚੋਣਾਂ ਹਾਰਦੇ ਦੇਖ ਕੈਪਟਨ ਨੇ ਸਿੱਖਾਂ ਦੇ ਜਖ਼ਮਾਂ ਤੇ ਫ਼ਿਰ ਛਿੜਕਿਆ ਨਮਕ- ਅਕਾਲੀ ਦਲ, ਭਾਜਪਾ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- 1984 ਕੇ ਸਿੱਖ ਨਰਸੰਹਾਰ ਦੇ ਮੁੱਖ ਦੋਸ਼ੀ ਮੰਨੇ ਜਾਂਦੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨੂੰ ਕੈਪਟਨ ਅਮਰਿੰਦਰ ਸਿੰਘ ਦੁਆਰਾ ਕਲੀਨ ਚਿਟ ਦਿੱਤੇ ਜਾਣ ਦੀ ਅਕਾਲੀ ਦਲ ਬਾਦਲ ਅਤੇ ਭਾਜਪਾ ਨੇ ਤਿੱਖੇ ਸ਼ਬਦਾ ਵਿੱਚ ਨਿੰਦਾ ਕੀਤੀ ਹੈ। ਐਤਵਾਰ ਨੂੰ ਦਿੱਲੀ ਸਿੱਖ …
Read More »ਚੋਣਾਂ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ
ਲੋਕ ਸਭਾ ਚੋਣਾਂ ਸਬੰਧੀ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- 30 ਅਪ੍ਰੈਲ 2014 ਨੂੰ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਸਬੰਧੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਚੋਣ ਅਫ਼ਸਰਾਂ ਦੀ ਅਗਵਾਈ ਹੇਠ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ-ਕਮ-ਏ.ਆਰ.ਓ ਸ੍ਰੀ ਪ੍ਰਦੀਪ ਸੱਭਰਵਾਲ ਵਲੋ ਹਲਕਾ ਉੱਤਰੀ-15 ਦੇ ਪੋਲਿੰਗ ਸਟਾਫ ਦੀ …
Read More »ਬਾਦਲਕਿਆਂ ਨੂੰ ਕੰਗ ਦੀ ਸਿੱਖੀ ਸੇਵਕੀ ਆਈ ਰਾਸ
ਅਕਾਲੀ ਦਲ ਦੀ ਭੁਰ ਰਹੀ ਵੋਟ ਬੈਕ ਦੀ ਸਥਿਰਤਾ ਲਈ ਬਾਦਲ ਨੇ ਕੰਗ ਨੂੰ ਸੋਪੀ ਕਮਾਂਡ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਲੋਕ ਸਭਾ ਚੋਣਾ ਚ ਹਵਾ ਸ੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਹੱਕ ਚ ਕਰਨ ਲਈ ਮੁੱਖ ਮੰਤਰੀ ਪੰਜਾਬ ਪ੍ਰਕਾਸ ਸਿੰਘ ਬਾਦਲ ਨੇ ਆਪਣੇ ਚਹੇਤੇ ਸਾਬਕਾ ਐਮ.ਐਲ.ਏ.ਬਿਆਸ ਮਨਜਿੰਦਰ ਸਿੰਘ ਕੰਗ ਨੂੰ ਪਾਰਟੀ ਦੀ ਸਰਗਰਮ ਸਿਆਸਤ ਦਾ ਹਿੱਸਾ ਬਣਾਉਣ …
Read More »ਦੇਵੀ ਦਿਆਲ ਪ੍ਰਾਸ਼ਰ ਦੇ ਫੈਸਲੇ ਨਾਲ ਕੋਈ ਸਬੰਧ ਨਹੀਂ- ਬ੍ਰਾਹਮਣ ਬਰਾਦਰੀ
ਬ੍ਰਾਹਮਣ ਭਾਈਚਾਰੇ ਵੱਲੋ ਅਕਾਲੀ-ਭਾਜਪਾ ਗਠਜੋੜ ਨੂੰ ਸਮੱਰਥਨ ਦੇਣ ਦਾ ਐਲਾਨ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰੀਜਾ ਤੇ ਦਵੇਸਰ (ਬ੍ਰਾਹਮਣ) ਬਰਾਦਰੀ ਦਾ ਸਲਾਨਾਂ ਇਕੱਠ ਜਠੇਰੇ ਸੋਹੀਆਂ ਰੋਡ ਮਜੀਠਾ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਭਰ ਤੋ ਬ੍ਰਾਹਮਣ ਬਰਾਦਰੀ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਤੇ ਬ੍ਰਾਹਮਣ ਬਰਾਦਰੀ ਦੇ ਆਗੂ ਐਡਵੋਕੇਟ ਰਕੇਸ਼ ਪ੍ਰਾਸ਼ਰ ਦੀ …
Read More »ਗਦਰਜ਼ਾਦਾ ਵਿਖੇ ਜੇਤਲੀ ਦੇ ਹੱਕ ਵਿਚ ਚੋਣ ਰੈਲੀ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪਿੰਡ ਗਦਰਜਾਦਾ ਵਿਖੇ ਚੋਣ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੱਗ ਜਾਣਦਾ ਹੈ ਕਿ ਕੈਪਟਨ ਗਾਂਧੀ ਪਰਿਵਾਰ ਅਤੇ ਸ੍ਰੀਮਤੀ ਸੋਨੀਆ ਗਾਂਧੀ ਦਾ ਇਨ੍ਹਾਂ ਝੋਲੀ-ਚੁੱਕ ਬਣ ਗਿਆ ਹੈ ਕਿ ਉਸ ਨੂੰ ਹੁਣ ਕਾਂਗਰਸ ਦੇ ਕਾਲੇ ਕਾਰਨਾਮਿਆਂ ਅਤੇ ਕਾਂਗਰਸ ਵੱਲੋਂ ਪੈਦਾ …
Read More »ਹਲਕਾ ਮਜੀਠਾ ਤੋਂ ਕਾਂਗਰਸੀਆਂ ਨੇ ਮਜੀਠੀਆ ਨਾਲ ਖੜ ਕੇ ਕੈਪਟਨ ਦੀਆਂ ਧਮਕੀਆਂ ਦਾ ਦਿੱਤਾ ਠੋਕਵਾਂ ਜਵਾਬ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)-ਹਲਕਾ ਮਜੀਠਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਪਰਿਵਾਰਾਂ ਵੱਲੋਂ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਸ: ਬਿਕਰਮ ਸਿੰਘ ਮਜੀਠੀਆ ਨਾਲ ਚਟਾਨ ਵਾਂਗ ਆਣ ਖੜ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਜੀਠੀਆ ਨੂੰ ਦਿੱਤੀਆਂ ਜਾ ਰਹੀਆਂ ਫੋਕੀਆਂ ਧਮਕੀਆਂ ਦਾ ਠੋਕਵਾਂ ਜਵਾਬ ਦਿੱਤਾ ਜਾ ਰਿਹਾ ਹੈ। ਲੋਕ ਸੰਪਰਕ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ …
Read More »
Punjab Post Daily Online Newspaper & Print Media