115 ਅਤਿ ਨਾਜੁਕ ਪੋਲਿੰਗ ਸਟੇਸ਼ਨਾਂ ‘ਤੇ ਸੁੱਰਖਿਆ ਦੇ ਕੀਤੇ ਸਖਤ ਇੰਤਜਾਮ -ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ 30 ਅਪ੍ਰੈਲ 2014 ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਪੈਣ ਵਾਲੀਆਂ ਵੋਟਾਂ ਸਬੰਧੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਕਿਸੇ ਡਰ ਆਦਿ …
Read More »Daily Archives: April 23, 2014
ਮੁਲਾਜ਼ਮ ਇਲੈਕਸ਼ਨ ਡਿਊਟੀ ਸਰਟੀਫਿਕੇਟ ਰਾਹੀਂ ਵੋਟ ਪਾ ਸਕਦੇ ਹਨ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ)- ਭਾਰਤ ਚੋਣ ਕਮਿਸ਼ਨ ਦੀਆ ਹਦਾਇਤਾਂ ਅਨੁਸਾਰ ਪੋਲਿੰਗ ਲਈ ਨਿਯੁੱਕਤ ਕਰਮਚਾਰੀਆਂ/ਅਧਿਕਾਰੀਆਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਸਟਲ ਬੈਲਟ ਪੇਪਰਾਂ ਅਤੇ ਇਲੈਕਸ਼ਨ ਡਿਊਟੀ ਸਰਟੀਫਿਕੇਟ (ਈ.ਡੀ.ਸੀ.) ਜਾਰੀ ਕਰਨ ਲਈ ਲੋੜੀਂਦੇ ਇੰਤਜਾਮ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦਿਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਜਿੰਨ੍ਹਾ ਅਧਿਕਾਰੀਆਂ/ਕਰਮਚਾਰੀਆਂ ਦੀ …
Read More »ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਅਰਥ ਡੇਂਅ ਮਨਾਇਆ ਗਿਆ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ)- ਐਨ. ਜੀ. ਓ. ਮਿਸ਼ਨ ਆਗਾਜ਼ ਦੇ ਸਹਿਯੋਗ ਨਾਲ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵੱਲੋਂ ਂਅਰਥ ਡੇਂ ਮਨਾਇਆ ਗਿਆ। ਜਿਸ ਦੇ ਅੰਤਰਗਤ ਕੁਦਰਤੀ ਸਾਧਨਾਂ ਨੂੰ ਬਚਾਉਣ ਅਤੇ ਵਾਤਾਵਰਨ ਨੂੰ ਸਾਫ਼ ਰਖਣ ਦਾ ਸੁਨੇਹਾ ਸਭ ਤਕ ਪਹੁੰਚਾਇਆ ਗਿਆ। ਹਰਿਆਲੀ ਦੀ ਤਹਿ ਧਰਤੀ ਵਾਸਤੇ ਫਿਲਟਰ ਦਾ ਕੰਮ ਕਰਦੀ ਹੈ ਅਤੇ ਮੌਸਮ ਦੇ ਬਦਲਾਵ ਦੇ ਪ੍ਰਭਾਵ ਨੂੰ ਘੱਟ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਧੰਨਵਾਦ ਦਿਵਸ ਸਮਾਗਮ ਅਯੋਜਿਤ
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰਤ ਸਿੰਘ)- ਭਾਈ ਘਨ੍ਹਈਆ ਜੀ ਦੀ ਸੋਚ ਨੂੰ ਜਿਨ੍ਹਾਂ ਨੇ ਸਹੀ ਢੰਗ ਨਾਲ ਪੜ੍ਹਿਆ, ਵੀਚਾਰਿਆ ਤੇ ਉਸ ਸੋਚ ਨੂੰ ਆਪਣੇ ਜੀਵਨ ਵਿਚ ਹੰਡਾਉਣ ਦਾ ਯਤਨ ਕੀਤਾ ਉਹੋ ਹੀ ਸਹੀ ਅਰਥਾਂ ਵਿਚ ਸੇਵਾ ਦੀ ਰੰਗਤ ਵਿਚ ਲੀਨ ਹੋ ਗਏ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਬਲਵਿੰਦਰ ਸਿੰਘ ਜੀ ਡੇਹਰਾਦੂਨ ਵਾਲਿਆਂ ਨੇ ਬੀਤੇ ਦਿਨੀਂ ਸਮਾਜ ਸੇਵੀ ਸੰਸਥਾ ਭਾਈ ਘਨ੍ਹਈਆ …
Read More »
Punjab Post Daily Online Newspaper & Print Media