Wednesday, November 25, 2026

Daily Archives: May 1, 2014

ਪੁਲਿਸ ਨਾਕੇ ‘ਤੇ ਚੈਕਿੰਗ ਦੌਰਾਨ ਕਾਰ ਵਿੱਚੋਂ 20 ਲੱਖ ਬਰਾਮਦ

ਅਗਲੀ ਪੜਤਾਲ ਲਈ ਕੇਸ ਆਮਦਨ ਕਰ ਵਿਭਾਗ ਨੂੰ ਸੌਂਪਿਆ ਬਠਿੰਡਾ, 30 ਅਪ੍ਰੈਲ ( ਜਸਵਿੰਦਰ ਸਿੰਘ ਜੱਸੀ )- ਐਸ.ਡੀ.ਐਮ-ਕਮ-ਸਹਾਇਕ ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਮੌੜ ਪਰਮਦੀਪ ਸਿੰਘ ਨੇ ਦੱਸਿਆ ਕਿ ਨਿਗਰਾਨ ਟੀਮਾਂ ਵੱਲੋਂ ਇੱਕ ਨਾਕੇ ‘ਤੇ ਚੈਕਿੰਗ ਦੌਰਾਨ 20 ਲੱਖ ਰੁਪਏ ਇੱਕ ਪ੍ਰਾਈਵੇਟ ਗੱਡੀ ਵਿੱਚੋਂ ਬਰਾਮਦ ਕੀਤੇ ਹਨ। ਸਹਾਇਕ ਰਿਟਰਨਿੰਗ  ਅਫਸਰ ਨੇ ਦੱਸਿਆ 20  ਲੱਖ ਰੁਪਏ ਮਿਲੇ।  ਉਨ੍ਹਾਂ ਦੱਸਿਆ ਕਿ ਇਸ …

Read More »