Wednesday, November 25, 2026

Daily Archives: May 5, 2014

ਦੋਸ਼ੀ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 4 ਮਈ (ਪ੍ਰੀਤਮ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਛੇੜ-ਛਾੜ ਕਰਨ ਵਾਲੇ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ ਕਾਰਵਾਈ ਕਰੇਗੀ। ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਨੇ ਫੇਸ ਬੁੱਕ ਤੇ ਸੱਚਖੰਡ ਸ੍ਰੀ ਹਰਿਮੰਦਰ …

Read More »

ਦਿੱਲੀ ਦੇ ਸਿੱਖ ਆਗੂਆਂ ਉਤਰਾਖੰਡ ‘ਚ ਕੀਤਾ ਭਾਜਪਾ ਦੇ ਹੱਕ ਵਿੱਚ ਚੋਣ ਪ੍ਰਚਾਰ

ਦੇਹਰਾਦੂਨ, 4 ਮਈ (ਪੰਜਾਬ ਪੋਸਟ ਬਿਊਰੋ )-  ਉਤਰਾਖੰਡ ਦੀਆਂ ਪੰਜ ਲੋਕ ਸਭਾ ਸੀਟਾਂ ਲਈ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਦਿਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਦਿਲੀ ਦੇ ਉਘੇ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਹਰਵਿੰਦਰ ਸਿੰਘ ਕੇ.ਪੀ ਅਤੇ ਸਤਪਾਲ ਸਿੰਘ ਦੇਹਰਾਦੂਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Read More »

ਪ੍ਰਦੇਸ਼ ਕਾਂਗਰਸ ਪ੍ਰਧਾਨ ਬਾਜਵਾ ਨੇ ਫਾਇਰਿੰਗ ‘ਚ ਜਖਮੀ ਹੋਏ ਕਾਂਗਰਸੀ ਵਰਕਰ ਦਾ ਪੁੱਛਿਆ ਹਾਲ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ)-  ਬੀਤੇ ਕੱਲ ਅਕਾਲੀ ਸਰਪੰਚ ਤੇ ਉਸ ਦੇ ਸਾਥੀਆਂ ਵਲੋਂ ਕੀਤੀ ਗਈ ਫਾਇਰਿੰਗ ਵਿੱਚ ਜਖਮੀ ਹੋਏ ਕਾਂਗਰਸੀ ਵਰਕਰ ਪਰਮਜੀਤ ਸਿੰਘ ਦਾ ਹਾਲ ਪੁਛਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੋਟਲੀ ਸੂਰਤ ਮੱਲੀ ਪੁਲਿਸ ਥਾਣੇ ਤਹਿਤ ਆਉਂਦੇ ਪਿੰਡ ਲੁਕਮਾਨੀਆ ਦਾ ਦੌਰਾ ਕੀਤਾ। ਇਸ ਮੌਕੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸੁਖਜਿੰਦਰ …

Read More »

ਬੱਸ ਓਪਰੇਟਰਾਂ ਵਲੋਂ ਸਿੱਖ ਬੱਸ ਡਰਾਈਵਰ ਦੀ ਪੱਗ ਲਾਹੁਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ)- ਸਿੱਖ ਬੱਸ ਡਰਾਈਵਰ ਦੀ ਪੱਗ ਲਾਹੇ ਜਾਣ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖਤ ਐਕਸ਼ਨ ਲੈਣ ਦੀ ਮੰਗ ਕੀਤੀ ਜਾ ਹੀ ਹੈ। ਬੱਸ ਡਰਾਈਵਰ ਕੰਵਲਜੀਤ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਨਿਸ਼ਾਤ ਮਾਲਵਾ ਕੰਪਨੀ ਦੀ ਬੱਸ ਚਲਾਉਂਦਾ ਹੈ ਅਤੇ ਕੱਲ ਜਦ ਉਹ ਤਰਨਤਾਰਨ ਤੋਂ ਅੰਮ੍ਰਿਤਸਰ ਆਉਂਦਿਆਂ ਪਿੰਡ ਚਾਟੀਵਿੰਡ ਦੇ ਮੋੜ ਨੇੜੇ ਪਹੁੰਚਿਆ …

Read More »

ਨਸ਼ਿਆਂ ਦੀ ਵਰਤੋਂ ਕਾਰਨ ‘ਕਾਂਗਰਸ’, “ਆਪ” ਤੇ ਬਸਪਾ ਆਗੂਆਂ ਵੱਲੋਂ ਜੱਥੇਦਾਰ ਨੰਦਗੜ ਨੂੰ ਮੰਗ ਪੱਤਰ

ਗੁਰੂ ਕੀ ਨਗਰੀ ਤਲਵੰਡੀ ਸਾਬੋ ‘ਚ ਨਸ਼ਿਆਂ ਦੀ ਵਰਤੋਂ ਸਰਕਾਰ ਦੀ ਕਾਰਜਕਾਰੀ ਤੇ ਪ੍ਰਸ਼ਨ ਚਿੰਨ? ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ)- ਵੋਟਾਂ ਵਾਲੇ ਪੰਜਾਬ ਵਿੱਚ ਖਾਸ ਤੌਰ ਤੇ ਸਮੁੱਚੇ ਮਾਲਵੇ ਅੰਦਰ ਚੋਣਾਂ ਨੂੰ ਲੈ ਕੇ ਮਾਹੋਲ ਬੜਾ ਸਰਗਰਮ ਰਿਹਾ ਅਤੇ ਜਿੱਥੇ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਆਪਣਾ ਵੋਟ ਬੈਂਕ ਸਮਝਦੇ ਹੋਏ ਆਪਣੇ ਵੱਲ ਖਿੱਚਣ ਦਾ ਰੁਝਾਨ ਬਹੁਤ ਹੀ ਵੱਡੇ ਪੱਧਰ ਤੇ ਰਿਹਾ …

Read More »

ਪੰਜਵੀਂ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਠਿੰਡਾ, 4 ਮਈ  (ਜਸਵਿੰਦਰ ਸਿੰਘ ਜੱਸੀ)-   ਬਰਨਾਲਾ ਬਾਈਪਾਸ ‘ਤੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ੪੫੧ਵੇਂ  ਪ੍ਰਕਾਸ਼ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਕੱਢਣ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਹਜ਼ੂਰੀ ਰਾਗੀ  ਅਤੇ ਬਲਦੇਵ ਸਿੰਘ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ

ਬਠਿੰਡਾ ,4 ਮਈ (ਜਸਵਿੰਦਰ ਸਿੰਘ ਜੱਸੀ-  ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਅੱਜ ਹਫ਼ਤਾਵਾਰੀ ਸਮਾਗਮ ਨਾਨਕ ਨਾਮ ਲੇਵਾ ਸੰਗਤਾਂ ਸਮੂਹ ਅਜੀਤ ਰੋਡ, ਗਲੀ ਨੰਬਰ ੩ ਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੰਗਤੀ ਰੂਪ ਵਿਚ ਨਿਤਨੇਮ ਸਾਹਿਬ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਮਾਗਮ ਖੁੱਲੇ ਪੰਡਾਲ ‘ਚ ਕੀਤਾ ਗਿਆ। …

Read More »