ਮੁਹੱਲਾ ਆਰੀਆ ਸਮਾਜ ਚੌਕ, ਬਠਿੰਡਾ ਵਾਸੀ ਵਿਜੈ ਸਿੰਗਲਾ ਅਤੇ ਨਿਸ਼ਾ ਸਿੰਗਲਾ ਨੂੰ ਬੇਟੀ ਪ੍ਰੇਰਣਾ ਸਿੰਗਲਾ ਦੇ ਜਨਮ ਦਿਨ ਦੀਆਂ ਮੁਬਾਰਕਾਂ
Read More »Daily Archives: May 12, 2014
ਜਨਮ ਦਿਨ ਮੁਬਾਰਕ- ਵੰਸ਼ ਗਰਗ (ਬਠਿੰਡਾ)
ਅਮਰੀਕ ਸਿੰਘ ਰੋਡ, ਬਠਿੰਡਾ ਵਾਸੀ ਵਨੀਤ ਗਰਗ ਅਤੇ ਇਸ਼ੂ ਗਰਗ ਨੂੰ ਆਪਸੇ ਲਾਡਲੇ ਵੰਸ਼ ਗਰਗ ਦੇ ਜਨਮ ਦਿਨ ਦੀਆਂ ਮੁਬਾਰਕਾਂ
Read More »ਸਰਹਿੰਦ ਫਤਹਿ ਦਿਵਸ ਮੌਕੇ ਦਿੱਲੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਨਵੀਂ ਦਿੱਲੀ, 12 ਮਈ (ਅੰਮ੍ਰਿਤ ਲਾਲ ਮੰਨਣ)- ਸਾਹਿਬੇ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦੇ ਥਾਪੇ ਗਏ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ ਸ਼ਹੀਦੀ ਸਥਾਨ ਮਹਿਰੌਲੀ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਜੱਥੇ …
Read More »ਸ੍ਰ. ਮਜੀਠੀਆ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਅਰੰਭ
ਅੰਮ੍ਰਿਤਸਰ, 12 ਮਈ ( ਪੰਕਜਬਾ ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਦੀ ਅਰੰਭਤਾ ਦੀ ਅਰਦਾਸ ਵਿੱਚ ਹਾਜਰ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਤੇ ਹੋਰ।
Read More »ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ ਫੈਡਰੇਸ਼ਨ ਮਹਿਤਾ ਵਲੋਂ ਮਾਰਚ 15 ਨੂੰ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਨੇ ਗੁਰੂ ਨਗਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ 15 ਮਈ ਨੂੰ ਇੱਕ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਵੇਰ ਦੇ 9-00 ਵਜੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਅਰੰਭ ਹੋ ਕੇ ਇਹ ਮਾਰਚ ਹਾਲ ਗੇਟ …
Read More »BBK DAV Collegiate Sr. Sec. School got 4 State Merits in +2
Amritsar, 11 May ( Punjab Post Bureau)- BBK DAV Collegiate Sr. Sec. School (Inside BBK DAV Campus) got 4 State Merit Positions (1) 1. Bandeep Kaur 430/450 First in District (Commerce Wise), Second in District (Overall) (2) Kashika Khemka 423/450 (3) Shivani Chhabra 423/450 (4) Vasudha Bansal 420/450. In Group Photo Students and Parents with Principal Dr. (Mrs) Neelam Kamra …
Read More »ਪੱਤਰਕਾਰ ਅਰੁਣ ਸ਼ਰਮਾ ਤੇ ਅਨੀਤਾ ਸ਼ਰਮਾ (ਅੰਮ੍ਰਿਤਸਰ) ਨੂੰ ਵਿਆਹ ਦੀ ਵਰੇਗੰਢ ਮੁਬਾਰਕ
ਅਜੀਤ ਵਿਦਿਆਲਿਆ ਦੀ ਵਿਦਿਆਰਥਣ ਨੇ +2 ਹਾਸਲ ਕੀਤਾ ਜਿਲ੍ਹੇ ਵਿੱਚ ਤੀਸਰਾ ਸਥਾਨ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ)- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਲਗਏ +2 ਦੇ ਨਤੀਜਿਆਂ ਵਿੱਚ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਿੰਦਰਜੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 450 ਵਿਚੋਂ 429 ਅੰਕ ਹਾਸਲ ਕਰਕੇ ਅੰਮ੍ਰਿਤਸਰ ਜਿਲ੍ਹੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਮਨਿੰਦਰਜੀਤ ਕੌਰ ਸਕੂਲ ਦੀ ਹੋਣਹਾਰ ਵਿਦਿਆਰਥਣ ਹੈ ਜਿਸ ਨੇ ਇਸ ਤੋਂ ਪਹਿਲਾਂ ਵੀ ਅੱਠਵੀਂ ਅਤੇ ਦਸਵੀਂ …
Read More »ਦੁਕਾਨਦਾਰ ਯੂਨੀਅਨ ਤੇ ਪਿੰਡ ਵਾਸੀਆਂ ਫੂਕਿਆ ਨਸ਼ਾ ਤਸਕਰਾਂ ਦਾ ਪੁਤਲਾ
ਥੋਬਾ, 11 ਮਈ (ਸੁਰਿੰਦਰਪਾਲ ਸਿੰਘ) – ਦੁਕਾਨਦਾਰ ਯੂਨੀਅਨ ਥੋਬਾ ਅਤੇ ਪਿੰਡ ਵਾਸੀਆਂ ਵੱਲੋਂ ਅੱਡਾ ਥੋਬਾ ਵਿਖੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਖਿਲਾਫ ਮੁਜਾਹਰਾ ਕਰਨ ਤੋਂ ਬਾਅਦ ਨਸ਼ਾ ਤਸਕਰਾਂ ਦਾ ਪੁਤਲਾ ਸਾੜਿਆ ਗਿਆ । ਪੁਤਲਾ ਸਾੜਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਿੰਦਰਬੀਰ ਸਿੰਘ ਥੋਬਾ ਤੇ ਟੈਕਨੀਕਲੀ ਯੂਨੀਅਨ ਦੇ ਆਗੂ …
Read More »ਸੇਂਟ ਸੋਲਜਰ ਇਲਾਈਟ ਕਾੱਨਵੈਂਟ ਸਕੂਲ ਵਿਖੇ ਮਾਂ ਦਿਵਸ ਮੋਕੇ ਰੰਗਾਰੰਗ ਪ੍ਰੋਗ੍ਰਾਮ
ਜੰਡਿਆਲਾ ਗੁਰੂ 11 ਮਈ (ਹਰਿੰਦਰਪਾਲ ਸਿੰਘ)- ਸੇਂਟ ਸੋਲਜਰ ਇਲਾਈਟ ਕਾੱਨਵੈਂਟ ਸਕੂਲ ਦੀ ਗਰਾਊਂਡ ਵਿਚ ਮਾਂ ਦਿਵਸ ਮੋਕੇ ਇਕ ਰੰਗਾਰੰਗ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ। ਨਰਸਰੀ ਕਲਾਸ ਦੇ ਬੱਚਿਆਂ ਵਲੋਂ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕੀਤੀ। ਸਮਾਗਮ ਵਿਚ ਸ਼ਾਮਿਲ ਬੱਚਿਆ ਦੇ ਮਾਪਿਆਂ ਨੂੰ ਵੀ ਸਟੇਜ ਤੇ ਬੁਲਾਕੇ ਵੱਖ ਵੱਖ ਗੇਮਾਂ ਵਿਚ ਸ਼ਾਮਿਲ ਕੀਤਾ ਗਿਆ ਅਤੇ ਜੇਤੂ ਮਾਪਿਆ ਨੂੰ ਇਨਾਮ ਵੰਡੇ ਗਏ। ਪ੍ਰਿਸੀਪਲ …
Read More »
Punjab Post Daily Online Newspaper & Print Media