Wednesday, November 25, 2026

Daily Archives: May 15, 2014

ਨਿਸ਼ਾਨ ਸਾਹਿਬ ਨੂੰ ਸਾੜਨ ਵਾਲਿਆਂ ਖਿਲਾਫ ਹੈਦਰਾਬਾਦ ਪ੍ਰਸਾਸ਼ਨ ਕਰੇ ਸਖਤ ਕਾਰਵਾਈ –ਮੱਕੜ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ ਬਿਊਰੋ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਂਧਰਾ ਪ੍ਰਦੇਸ਼ ਦੇ ਹੈਦਰਾਬਾਦ ਵਿਖੇ ਮੁਸਲਮਾਨ ਭਾਈਚਾਰੇ ਦੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸ੍ਰੀ ਨਿਸ਼ਾਨ ਸਾਹਿਬ ਸਾੜੇ ਜਾਣ ਦੀ ਸਖਤ ਨਿਖੇਧੀ ਕਰਦਿਆਂ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਦਫਤਰ ਸ਼੍ਰੋਮਣੀ ਕਮੇਟੀ ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਮਾਂ ਦਿਵਸ ਅਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 14  ਮਈ (ਜਗਦੀਪ ਸਿੰਘ)- ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿਭਾਗ ਦੁਆਰਾ ‘ਮਦਰਸ ਡੇ’ ਤੇ ਸਭਿਆਚਾਰਕ ਰੰਗ ਵਿੱਚ ਰੰਗਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਡਾ: ਤਰੁਣਦੀਪ ਕੌਰ (ਆਈ.ਆਰ.ਐਸ.) ਡਿਪਟੀ ਕਮਿਸ਼ਨਰ ਇਨਕਮ ਟੈਕਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਚੀਫ਼ ਖ਼ਾਲਸਾ ਦੀਵਾਨ ਚੈਰੀਟਬਲ ਸੁਸਾਇਟੀ …

Read More »

ਵਿਨੀਤ ਮਹਾਜਨ ‘ਤੇ ਹੋਏ ਹਮਲੇ ਸਬੰਧੀ ਹਾਈਕੋਰਟ ਵਲੋਂ ਅਨਿਲ ਜੋਸ਼ੀ ਤੇ ਪੰਜਾਬ ਸਰਕਾਰ ਨੂੰ ਨੋਟਿਸ

ਅੰਮ੍ਰਿਤਸਰ, 14  ਮਈ  (ਪੰਜਾਬ ਪੋਸਟ ਬਿਊਰੋ)-  ਸਥਾਨਕ ਵਕੀਲ ਵਿਨੀਤ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤ(ਜਸਬੀਰ ਸਿੰਘ ਸੱਰੀ ਸ੍ਰੀ ਅਨਿਲ ਜੋਸ਼ੀ ਨੂਮ ਨੋਟਿਸ ਜਾਰੀ ਕਰ ਦਿਤੇ ਹਨ ।ਇਸ ਦੇ ਨਾਲ ਹੀ ਮਾਨਯੌਗ ਅਦਾਲਤ ਨੇ ਪੰਜਾਬ ਦੇ ਡੀ.ਜੀ.ਪੀ  ਨੂੰ ਹੁਕਮ ਕੀਤਾ ਹੈ ਕਿ ਉਹ 9 ਅਤੇ 10  …

Read More »

ਅੰਮ੍ਰਿਤਸਰ ‘ਚ ਵਕੀਲ ‘ਤੇ ਕਾਤਿਲਾਨਾ ਹਮਲੇ ਦੀ ਨਿਆਂਇਕ ਜਾਂਚ ਹੋਵੇ – ਬਾਜਵਾ

ਅੰਮ੍ਰਿਤਸਰ, 14  ਮਈ (ਪੰਜਾਬ ਪੋਸਟ ਬਿਊਰੋ)-  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ‘ਚ ਵਕੀਲ ਵਨੀਤ ਮਹਾਜਨ ‘ਤੇ ਹੋਏ ਕਾਤਿਲਾਨਾ ਹਮਲੇ ਤੇ ਉਸਦੇ ਦੋਸਤ ਸੰਦੀਪ ਗੋਰਸੀ ‘ਤੇ ਦਰਜ ਹੋਏ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜ਼ੂਦਾ ਜੱਜ ਪਾਸੋਂ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ, ਜਿਨ੍ਹਾਂ ਦੋਨਾਂ ਨੇ ਸਥਾਨਕ …

Read More »