Wednesday, November 25, 2026

Daily Archives: May 17, 2014

ਪੀ.ਆਰ.ਟੀ.ਸੀ ਵਰਕਰ ਯੂਨੀਅਨ ਆਜਾਦ ਵੱਲੋਂ ਮੈਨੇਜਮੈਂਟ ਖਿਲਾਫ ਨਾਅਰੇਬਾਜੀ

ਬਠਿੰਡਾ, 17  ਮਈ (ਜਸਵਿੰਦਰ ਸਿੰਘ ਜੱਸੀ)-  ਪੀਆਰਟੀਸੀ ਵਰਕਰ ਯੂਨੀਅਨ ਆਜਾਦ ਦੇ ਸੱਦੇ ਤੇ ਬਠਿੰਡਾ ਡਿਪੂ ਦੀ ਵਰਕਸ਼ਾਪ ਦੇ ਮੇਨ ਗੇਟ ਦਾ ਪਿਛਲੇ ਕਈ ਦਿਨਾਂ ਤੋਂ ਘਿਰਾਓ ਕਰਕੇ ਰੋਸ ਧਰਨਾ ਲਾਇਆ ਗਿਆ ਪਰ ਅੱਜ ਸੰਘਰਸ਼ ਉਸ ਸਮੇਂ ਹੋਰ ਵੀ ਭੱਖਦਾ ਹੋਇਆ ਨਜਰ ਆਇਆ ਜਦੋਂ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਦਿਆਂ ਆਜਾਦੀ ਦੀ ਦੂਜੀ ਲੜਾਈ ਦੇ ਨਾਅਰੇ …

Read More »

ਜੂਡੀਸੀਅਲ ਅਫ਼ਸਰਾਂ ਨੂੰ ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸਬੰਧੀ ਵਿਸਥਾਰ ਪੂਰਵਕ ਦਿੱਤੀ ਜਾਣਕਾਰੀ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰੀ ਸੁਧੀਰ ਜੈਨ, ਸੁਪਰੀਅਰ ਜੂਡੀਸੀਅਲ ਅਫਸਰ, (ਮੀਡੀਏਸ਼ਨ ਅਤੇ ਕੰਸੀਲੀਏਸ਼ਨ) ਸਬੰਧੀ ਜਾਣਕਾਰੀ ਦੇਣ ਹਿੱਤ ਸੈਸ਼ਨ ਡਵੀਜ਼ਨ ਬਠਿੰਡਾ ਵਿਖੇ ਤਾਇਨਾਤ ਜੂਡੀਸੀਅਲ ਅਫ਼ਸਰਾਂ ਨੂੰ ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਸ੍ਰੀ …

Read More »

ਮਾਂ ਦਿਵਸ ‘ਤੇ ਸੈਮੀਨਾਰ ਆਯੋਜਿਤ

ਬਠਿੰਡਾ, 17  ਮਈ (ਜਸਵਿੰਦਰ ਸਿੰਘ ਜੱਸੀ)-  ਸਥਾਨਕ ਆਰ.ਬੀ.ਡੀ.ਏ.ਬੀ ਸੀਨੀਅਰ ਸਕੈਡੰਰੀ ਸਕੂਲ ਵਿਖੇ ਮਾਂ ਦਿਵਸ ‘ਤੇ ਪ੍ਰਿੰਸੀਪਲ ਡਾ: ਸਤਵੰਤ ਕੌਰ ਭੁੱਲਰ ਦੀ ਦੇਖ ਰੇਖ ਹੇਠ ਹਾਊਸ ਗਰੁੱਪ ਗਾਉਣ ਪ੍ਰਤੀਯੋਗਤਾ ਦੇ ਰੂਪ ਵਿਚ ਸੈਮੀਨਾਰ ਕਰਵਾਇਆ ਗਿਆ,ਜਿਸ ਵਿਚ ਛੇਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮਾਂ ਦਿਵਸ  ਨੂੰ ਮਨਾਉਣ ਮੌਕੇ ਗਾਂਧੀ ਹਾਉਸ, ਪਲੇਟ ਹਾਉਸ, ਦਿਆਨੰਦ ਹਾਉਸ, ਟੈਗੋਰ ਹਾਉਸ ਅਤੇ …

Read More »

ਪੁਰਾਣੇ ਵਿਦਿਆਰਥੀ ਬੋਹੜ ਸਿੰਘ ਮੱਲਣ ਨੇ ਖਾਲਸਾ ਸਕੂਲ ‘ਚ ਕੀਤੀ ਸ਼ਿਰਕਤ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ  1959 ਤੋਂ 1960 ਤੱਕ ਪੜ੍ਹਾਈ ਕਰਦਿਆਂ ਬੋਹੜ ਸਿੰਘ ਮੱਲਣ ਜੋ ਹੁਣ ਸੇਵਾ ਮੁਕਤ ਹੈੱਡ ਟੀਚਰ, ਰੇਡੀਓ, ਟੀ.ਵੀ ਕਲਾਕਾਰ, ਢਾਡੀ ਕਹਾਣੀਕਾਰ ਤੇ ਲੇਖਕ ਹਨ ਵਲੋਂ ੫੪ ਸਾਲਾਂ ਬਾਅਦ ਸਕੂਲ ਵਿਚ ਸ਼ਿਰਕਤ ਕਰਦਿਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਯਾਦ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਅਤੇ ਸਮੂਹ ਸਟਾਫ਼ ਨਾਲ ਰੂਬਰੂ …

Read More »

ਖਾਲਸਾ ਸਕੂਲ ਦੇ ਧਾਰਮਿਕ ਬੱਚਿਆਂ ਦਾ ਸਨਮਾਨ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀ ਨੂੰ ਸਨਮਾਨਿਆ ਗਿਆ, ਜਿਨ੍ਹਾਂ ਨੇ ਗੁਰਬਾਣੀ ਪੂਰੀ ਤਰ੍ਹਾ ਕੰਠ ਕੀਤਾ ਹੋਇਆ ਹੈ। ਇਨ੍ਹਾਂ ਬੱਚਿਆਂ ਨੇ  ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਦੀ ਅਗਵਾਈ ਅਤੇ ਧਾਰਮਿਕ ਅਧਿਆਪਕਾ ਮੈਡਮ ਚਰਨਜੀਤ ਕੌਰ ਦੇ ਉਪਰਾਲੇ ਸਦਕਾ ਗੁਰਬਾਣੀ ਕੰਠ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰੀਤ ਕੌਰ +1 ਕਲਾਸ, ਸੁਮਨਪ੍ਰੀਤ ਕੌਰ +1, ਸ਼ਾਲੂ ਕੌਰ ਦਸਵੀਂ ਕਲਾਸ …

Read More »

ਬਠਿੰਡਾ ਤੋਂ ਮੁੜ ਫਤਵਾ ਦੇਣ ‘ਤੇ ਹਰਸਿਮਰਤ ਬਾਦਲ ਵੱਲੋਂ ਸਮੂਹ ਵੋਟਰਾਂ ਦਾ ਧੰਨਵਾਦ?

ਕੀ ਹਲਕੇ ਦਾ ਹੋਰ ਬਿਹਤਰ ਅਤੇ ਤੇਜ਼ ਵਿਕਾਸ ਕਰਨ ਦਾ ਦਿਵਾਇਆ ਭਰੋਸਾ? ਬਠਿੰਡਾ, 17  ਮਈ (ਜਸਵਿੰਦਰ ਸਿੰਘ ਜੱਸੀ)- ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਹਲਕੇ ਦੇ ਲੋਕਾਂ ਵੱਲੋਂ ਤਾਜ਼ਾ ਲੋਕ ਸਭਾ ਚੋਣਾਂ ਵਿੱਚ ਦੂਜੀ ਵਾਰ ਫਤਵਾ ਦੇ ਕੇ ਜਿਤਾਉਣ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਲੋਕਾਂ ਵੱਲੋਂ ਪ੍ਰਗਟਾਏ ਇਸ ਵਿਸ਼ਵਾਸ਼ ਲਈ ਭਵਿੱਖ …

Read More »

ਰਣਜੀਤ ਸਿੰਘ ਬ੍ਰਹਮਪੁਰਾ ਦੀ ਜਿੱਤ ਦੀ ਖੁਸ਼ੀ ਵਿਚ ਪ੍ਰਧਾਨ ਸਰੂਪ ਸਿੰਘ ਨੇ ਵੰਡੇ ਲੱਡੂ

ਜੰਡਿਆਲਾ ਗੁਰੂ, 17  ਮਈ (ਹਰਿੰਦਰਪਾਲ ਸਿੰਘ)-  ਲੋਕ ਸਭਾ ਪੰਥਕ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਦੀ ਲਗਭਗ 1 ਲੱਖ 5 ਹਜ਼ਾਰ ਵੋਟਾਂ ਤੋਂ ਵੱਧ ਵੋਟਾਂ ਨਾਲ ਹੋਈ ਭਾਰੀ ਜਿੱਤ ਦੀ ਖੁਸ਼ੀ ਵਿਚ ਸ੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸਰੂਪ ਸਿੰਘ ਸੰਤ ਮਕੈਨੀਕਲ ਵਾਲੇ ਨੇ ਬਾਜ਼ਾਰ ਵਿੱਚ ਲੱਡੂ ਵੰਡੇ। ਇਸ ਮੋਕੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਸਰੁਪ ਸਿੰਘ ਨੇ …

Read More »

ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਖਿਡਾਰੀਆਂ ਨੇ ਪੰਜਾਬ ਸਟੇਟ ਕਰਾਟੇ ਪ੍ਰਤਿਯੋਗਿਤਾ ਵਿਚ ਮਨਵਾਇਆ ਹੁਨਰ ਦਾ ਲੋਹਾ

ਜੰਡਿਆਲਾ ਗੁਰੂ, 17 ਮਈ (ਹਰਿੰਦਰਪਾਲ ਸਿੰਘ)- ਜਲੰਧਰ ਵਿਖੇ ਹੋਈ ਇੰਟਰਨੈਸ਼ਨਲ ਫਤਿਹ ਅਕੈਡਮੀ ਦੇ ਖਿਡਾਰੀਆਂ ਨੇ ਆਪਣੇ ਹੁਨਰ ਦਾ ਲੋਹਾ ਮਨਵਾਇਆ। ਇਸ ਪ੍ਰਤਿਯੋਗਿਤਾ ‘ਚ ਆਈ. ਐੱਫ. ਏ. ਦੇ ਖਿਡਾਰੀ ਗੁਰਪ੍ਰੀਤ ਸਿੰਘ ਨੇ ਸੋਨ ਤਗਮਾ ਜਿੱਤ ਕੇ ਅਕੈਡਮੀ ਦਾ ਨਾਮ ਰੋਸ਼ਨ ਕੀਤਾ ਅਤੇ ਰਾਸ਼ਟਰੀ ਪੱਧਰ ਦੇ ਕਰਾਟੇ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਬਣਾਈ। ਇਸਦੇ ਨਾਲ ਹੀ ਅਕੈਡਮੀ ਦੇ ਅਮਨਦੀਪ ਸਿੰਘ ਨੇ ਇਕ ਕਾਂਸੀ …

Read More »

ਸਕੂਲਾਂ ਕਾਲਜਾਂ ‘ਚ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਵਾਂਗੇ- ਬਿੱਟੂ, ਲਹੌਰੀਆ

”ਨੌਜਵਾਨ ਮਨ ਨੂੰ ਪੱਕਾ ਕਰਕੇ ਨਸ਼ਾ ਛੱਡਣ ਆਉਣ  -ਫ਼ਾਰੂਕੀ” ਅੰਮ੍ਰਿਤਸਰ, 16  ਮਈ (ਸੁਖਬੀਰ ਸਿੰਘ)-   ਏ.ਪੀ.ਕੇ. ਐਫ਼ ਅੰਮ੍ਰਿਤਸਰ ਕੌਂਸਲ ਦੇ ਕਨਵੀਨਰ ਤੇ ਯੂਥ ਆਗੂ ਗੁਰਜੀਤ ਸਿੰਘ ਬਿੱਟੂ ਚੱਕਮੁਕੰਦ ਅਤੇ ਸਮਾਜ ਸੇਵਕ ਤਸਵੀਰ ਸਿੰਘ ਲਹੌਰੀਆ ਨੇ ਬੀਐਸਐਫ਼ ਹੈੱਡ ਕੁਆਟਰ ਖਾਸਾ ਵਿਖੇ ਬਾਰਡਰ ਰੇਂਜ ਦੇ ਡੀਆਈਜੀ ਐਮ.ਐਫ਼ ਫ਼ਾਰੂਕੀ ਨਾਲ ਮੁਲਾਕਾਤ ਕਰਨ ਮੌਕੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ …

Read More »