Wednesday, November 25, 2026

Daily Archives: May 22, 2014

ਪੰਜਾਬ ‘ਚ ਵੀ ਅਨੰਦ ਮੈਰਿਜ ਐਕਟ ਲਾਗੂ ਹੋਵੇ- ਦਲਮੇਘ ਸਿੰਘ

ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ)-   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਮੁੱਖ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਅਨੰਦ ਮੈਰਿਜ ਐਕਟ ਸਬੰਧੀ ਨੋਟੀਫਿਕੇਸ਼ਨ ਕਰਕੇ ਇਸ ਨੂੰ ਪੰਜਾਬ ‘ਚ ਲਾਗੂ ਕੀਤਾ ਜਾਵੇ ਤਾਂ ਜੋ ਸਿੱਖ ਆਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਅਨੰਦ ਮੈਰਿਜ ਐਕਟ ਤਹਿਤ ਦਰਜ ਕਰਵਾ ਸਕਣ। ਇਥੋਂ ਜਾਰੀ …

Read More »

ਭਾਈ ਅਮਰੀਕ ਸਿੰਘ, ਭਾਈ ਬਲਬੀਰ ਸਿੰਘ ਮੁੱਛਲ ਤੇ ਮਨਪ੍ਰੀਤ ਸਿੰਘ 307 ਦੇ ਕੇਸ ਵਿੱਚੋ ਬਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)-   ਦਮਦਮੀ ਟਕਸਾਲ ਅਜਨਾਲਾ ਦੇ ਮੁੱਖੀ ਭਾਈ ਅਮਰੀਕ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖੀ ਭਾਈ ਬਲਬੀਰ ਸਿੰਘ ਮੁੱਛਲ ਤੇ ਭਾਈ ਮਨਪ੍ਰੀਤ ਸਿੰਘ ਵਿਰੁੱਧ ਦਰਜ ਕੀਤੇ ਗਏ ਝੂਠੇ 307ਦੇ ਪਰਚੇ ਨੂੰ ਪੂਰੀ ਤਰ੍ਹਾ ਰੱਦ ਕਰਦਿਆ ਮਾਨਯੋਗ ਜੱਜ ਸ੍ਰੀ ਸ਼ਾਮ ਲਾਲ ਨੇ ਤਿੰਨਾਂ ਨੂੰ ਬਾਇੱਜਤ ਬਰੀ ਕਰਨ ਦੇ ਹੁਕਮ ਜਾਰੀ ਕਰਦਿਆ ਮੁਕੱਦਮਾ ਨੂੰ ਝੂਠਾ …

Read More »

ਮਜੀਠੀਆ ਵੱਲੋਂ ਮੱਤੇਵਾਲ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਸ: ਮੱਤੇਵਾਲ ਮਜੀਠਾ ਹਲਕੇ ‘ਚ ਅਕਾਲੀ ਦਲ ਦੇ ਥੰਮ ਸਨ – ਮਜੀਠੀਆ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਸਰਪੰਚ ਸ: ਕੁਲਬੀਰ ਸਿੰਘ ਮੱਤੇਵਾਲ ਦੀ ਅਚਾਨਕ ਹੋਈ ਮੌਤ ‘ਤੇ ਮੱਤੇਵਾਲ ਪਰਿਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਉਹਨਾਂ ਸ: ਮੱਤੇਵਾਲ …

Read More »

ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਨਹੀ ਕੀਤੀ ਜਾਵੇਗੀ ਬਰਦਾਸ਼ਤ – ਰਵੀ ਭਗਤ

ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)-  ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਟ੍ਰੈਫਿਕ ਪੁਲਿਸ, ਵੱਖ-ਵੱਖ ਕਾਲਜਾਂ ਦੇ ਮੁਖੀ ਅਤੇ ਐਨ.ਜੀ.ਓ ਆਦਿ ਸ਼ਾਮਿਲ ਹੋਏ। ਸ੍ਰੀ ਰਵੀ ਭਗਤ ਨੇ ਜ਼ਿਲ੍ਹਾ ਸੜਕ …

Read More »

ਰਾਣਾ ਨੇ ਭਾਜਪਾ ਸੰਸਦ ਮੈਂਬਰ ਬੀਬੀ ਮਿਨਾਕਸ਼ੀ ਲੇਖੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 21 ਮਈ (ਅੰਮ੍ਰਿਤ ਲਾਲ ਮੰਨਣ)-  ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਜੇਤੂ ਐਲਾਨੀ ਗਈ ਭਾਜਪਾ ਉਮੀਦਵਾਰ ਬੀਬੀ ਮਿਨਾਕਸ਼ੀ ਲੇਖੀ ਨੂੰ ਦਿੱਲੀ ਕਮੇਟੀ ਦੇ ਦੇਵ ਨਗਰ ਹਲਕੇ ਤੋਂ ਮੈਂਬਰ ਪਰਮਜੀਤ ਸਿੰਘ ਰਾਣਾ ਨੇ ਆਪਣੇ ਹਲਕੇ ਦੀਆਂ 10 ਸਿੰਘ ਸਭਾਵਾਂ ਦੇ ਪ੍ਰਧਾਨਾ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ। ਬੀਬੀ ਲੇਖੀ ਨੇ ਰਾਣਾ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਖਾਂ ਦੀਆਂ ਪਰੇਸ਼ਾਨੀਆਂ ਨੂੰ ਹਲ …

Read More »

ਦਿੱਲੀ ਕਮੇਟੀ ਖੋਲੇਗੀ ਚਾਰ ਨਵੀਂ ਆਈ.ਟੀ.ਆਈ. – ਜੀ. ਕੇ

ਤਿਲਕ ਨਗਰ ਆਈ.ਟੀ.ਆਈ. ‘ਚ ਦਿੱਲੀ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਨਵੀਂ ਦਿੱਲੀ, 21 ਮਈ  (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੀ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ਅੱਜ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਕੇਂਦਰ ਸਰਕਾਰ ਦੀ ਸਟਾਰ ਯੋਜਨਾ ਤਹਿਤ ਸ਼ੁਰੂ ਕੀਤੇ …

Read More »

AAP under Dr. Indu Singh holds awareness camp for drug addiction

Amritsar, 21 May (Punjab Post Bureau)-  Aam Aadmi Party’s Dr Daljit Singh stated today that gaining the faith of 82,000 voters in just 30 days was a big achievement for AAP. “I have won the voters and I am a winner in my own eyes” said the globally renowned eye surgeon who stood for just concluded Lok Sabha elections as …

Read More »

KCPS and KCIPS students shine in CBSE 10th Class Exams

 Amritsar, 21 May (Paritam Singh)- Khalsa College Public School (KCPS) and Khalsa College International Public School (KCIPS) students performed well in the CBSE class 10th annual examinations. The 12 students from KCPS and three from KCIPS got 10 CGPA and the results of the two schools was cent per cent. KCPS Principal Dr.Sarvjit Kaur Brar congratulated the students and said the …

Read More »

ਮਾਨਯੋਗ ਅਦਾਲਤ ਨੇ ਡੇਰਾ ਮੁਖੀ ਸਾਧ ਨੂੰ 8 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਸੁਣਾਏ ਹੁਕਮ

ਕੇਸ ਨੂੰ ਖਾਰਜ ਕਰਨ ਦੀ ਦਰਖਾਸਤ ਨੂੰ ਕੀਤਾ ਰੱਦ ਬਠਿੰਡਾ,  21 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਚੀਫ਼ ਜ਼ੁਡੀਸ਼ੀਅਲ ਮੈਜਿਸਟਰੇਟ ਮਾਨਯੋਗ ਰਮਨ ਕੁਮਾਰ ਨੇ ਡੇਰਾ ਸਿਰਸਾ ਸਾਧ ਵਿਰੁੱਧ ਸਿੱਖ ਭਾਈਚਾਰੇ ਦੀ ਧਾਰਮਿਕ ਸ਼ਰਧਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਚੱਲ ਰਹੇ ਕੇਸ ਨੂੰ ਖਾਰਜ ਕਰਨ ਦੀ ਦਰਖਾਸਤ ਨੂੰ ਰੱਦ ਕਰਦਿਆਂ ਉਸ ਨੂੰ 8 ਅਗਸਤ 2014 ਨੂੰ ਨਿੱਜੀ ਤੌਰ ‘ਤੇ ਅਦਾਲਤ ਵਿਚ …

Read More »