Wednesday, November 25, 2026

Daily Archives: May 23, 2014

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸਕੂਲ ਵੀ ਇਕ ਗੁਰਦੁਆਰਾ ਹੈ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 22 ਮਈ (ਪ੍ਰੀਤਮ ਸਿੰਘ)-  ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ ਬੱਚਿਆਂ ਅਤੇ ਸਟਾਫ ਤੇ ਮੈਨਜਮੈਂਟ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ। ਜਦੋਂ ਸਕੂਲ ਦਾ ਸੀ.ਬੀ.ਐੱਸ. ਈ. ਦੱਸਵੀਂ ਦਾ ਸ਼ਾਨਦਾਰ ਨਤੀਜਾ 99% ਆਇਆ। ਇਸ ਵਿੱਚ ਸਕੂਲ ਦੇ ਬੱਚਿਆਂ ਦਾ ਵਧੀਆ ਰਿਜਲਟ ਆਇਆ। ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਜੀ ਅਤੇ ਪ੍ਰਿੰਸੀਪਲ …

Read More »

ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਸਿੱਖ ਮਸਲਿਆਂ ਸਬੰਧੀ ਪਾਕਿਸਤਾਨ ਗਿਆ ਵਫਦ ਵਾਪਸ ਪਰਤਿਆ

ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਸਾਰੇ ਮਸਲੇ ਹਲ ਕਰਨ ਦਾ ਭਰੋਸਾ-  ਜਥੇ: ਅਵਤਾਰ ਸਿੰਘ ਅੰਮ੍ਰਿਤਸਰ, 22 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਸਿੱਖ ਮਸਲਿਆਂ ਸਬੰਧੀ ਲਹਿੰਦੇ ਪੰਜਾਬ ਦੇ ਸੱਦੇ ਤੇ ਪਾਕਿਸਤਾਨ ਗਿਆ 8 ਮੈਂਬਰੀ ਵਫਦ ਵਾਪਸ ਭਾਰਤ ਪਰਤ ਆਇਆ ਹੈ। ਵਾਹਗਾ ਸਰਹੱਦ ਤੇ ਭਾਰਤ ਵਾਲੇ ਪਾਸੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ …

Read More »

ਸੱਭਰਵਾਲ ਦੀ ਪ੍ਰਧਾਨਗੀ ਹੇਠ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਸਬੰਧੀ ਮੀਟਿੰਗ

ਬਹੁਮੁੱਲੀ ਜੈਵਿਕ ਵਿਭਿੰਨਤਾ ਨੂੰ ਬਚਾਉਣਾ ਸਾਡੀ ਸਾਰਿਆਂ ਦੀ ਜਿੰਮੇਵਾਰੀ-ਸੱਭਰਵਾਲ ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ)- ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਵਿਸ਼ਵ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਸਬੰਧੀ ਸਥਾਨਕ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਜਿਲਾ ਪੱਧਰ ਤੇ ਜੈਵਿਕ ਵਿਭਿੰਨਤਾ ਮੈਨੇਜਮੈਂਟ ਕਮੇਟੀ ਦੇ ਮੈਬਰ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਸ਼ਹਿਰ ਦੀਆਂ ਗੈਰ …

Read More »

ਕੌਮੀ ਮਸਲਿਆਂ ਤੇ ਦਿੱਲੀ ਦੀ ਸੰਗਤ ਪਿੱਠ ਨਹੀਂ ਦਿਖਾਵੇਗੀ – ਜੀ.ਕੇ.

ਪਾਉਂਟਾ ਸਾਹਿਬ ਸਾਕੇ ਦੇ ਸਮਾਗਮਾਂ ਦੌਰਾਨ ਹੋਏ ਸਨਮਾਨਿਤ ਨਵੀਂ ਦਿੱਲੀ 22 ਮਈ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਅੱਜ ਮਸੰਦਾ ਤੋਂ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦੀ ਅਰਧ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਮਨਾਈ ਗਈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. …

Read More »

ਫੈਡਰੇਸ਼ਨ ਦੇ ਸਾਬਕਾ ਮੈਂਬਰ ਲੈਣਗੇ ਪੰਥ ਦੇ ਮੌਜੂਦਾ ਹਲਾਤਾਂ ਦਾ ਜਾਇਜ਼ਾ

ਨਵੀਂ ਦਿੱਲੀ 22 ਮਈ (ਅੰਮ੍ਰਿਤ ਲਾਲ ਮੰਨਣ)-  ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਮੈਂਬਰਾਨਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਕਾਰਜਾਂ ਨੂੰ ਇਕੱਠੇ ਹੋ ਕੇ ਕਰਨ ਲਈ ਆਲ ਇੰਡੀਆਂ ਪੰਥਕ ਫੋਰਮ ਨਾਂ ਦੀ ਨਵੀਂ ਜੱਥੇਬੰਦੀ ਬਣਾਈ ਗਈ ਹੈ। ਜੱਥੇਬੰਦੀ ਦੇ ਪ੍ਰਧਾਨ ਡਾ. ਹਰਮੀਤ ਸਿੰਘ ਨੇ ਜੱਥੇਬੰਦੀ ਵੱਲੋਂ ਸਿੱਖਾਂ ਦੀ ਮੌਜੂਦਾ ਹਲਾਤਾਂ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਲਈ ਸਿੱਖ ਬੁੱਧੀਜਿਵੀਆਂ ਦੀ ਇਕ …

Read More »

“Students of SGHP school Basant Avenue shines in ICSE results.”

Amritsar, 22 May 2014 (Jagdeep Singh)-  Students of Sri Guru Harkrishan Public School, Basant Avenue have once again outshone in class X ICSE Board Examination, held in March 2014.They have made us proud by maintaining their meritorious traditions and added another feather in their cap by scoring 96% in their result declared on May 21, 2014. It is one of …

Read More »