ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਪੰਜਾਬ ਨੂੰ ਜਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਪਨੀਰੀ ਪੁੱਟ ਕੇ ਖੇਤਾਂ ਵਿੱਚ ਲਾਉਣ ਦੀ ਮਿਤੀ 15 ਜੂਨ ਅਤੇ ਬਾਸਮਤੀ ਦੀ ਪਨੀਰੀ ੫ ਜੁਲਾਈ ਕਰ ਦਿੱਤੀ ਗਈ ਹੈ। ਇਸੇ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਪਰੋਕਤ ਦੱਸੀਆਂ ਤਰੀਕਾਂ ਤੋਂ ਪਹਿਲਾਂ …
Read More »Daily Archives: May 28, 2014
ਹਰਸਿਮਰਤ ਬਾਦਲ ਦੇ ਫੂਡ ਪ੍ਰੋਸੈਸਿੰਗ ਮੰਤਰੀ ਬਨਣ ‘ਤੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ)- ਸ. ਹਰਮਨਜੀਤ ਸਿੰਘ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਦਿੱਲੀ ਤੋਂ ਨਾਮਜ਼ਦ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਦੇ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਵਿੱਚ ਫੂਡ ਪ੍ਰੋਸੈਸਿੰਗ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ਦਾ ਸੁਆਗਤ ਕਰਦਿਆਂ ਜਿਥੇ ਸ. ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ …
Read More »ਹਰਸਿਮਰਤ ਕੌਰ ਬਾਦਲ ਨੇ ਅਹੁਦਾ ਸੰਭਾਲਿਆ
ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ) – ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਕੇਂਦਰੀ ਫੂਡ ਪ੍ਰੋਸੈਸਿੰਗ ਮਨੀਸਟਰ ਦੇ ਤੌਰ ਤੇ ਅਹੁਦਾ ਸੰਭਾਲਣ ਦੇ ਮੌਕੇ ਅਕਾਲੀ ਦਲ ਦਿੱਲੀ ਇਕਾਈ ਦੇ ਆਗੂਆਂ ਨੇ ਵੀ ਵਧਾਈ ਦਿੱਤੀ। ਹਰਸਿਮਰਤ ਬਾਦਲ ਦੇ ਅਹੁਦਾ ਸੰਬਾਲਣ ਮੌਕੇ ਪੰਜਾਬ ਦੇ ਕੈਬਿਨੇਟ ਮਨਿਸਟਰ ਵਿਕ੍ਰਮ ਸਿੰਘ ਮਜੀਠਿਆ ਅਕਾਲੀ ਐਮ.ਪੀ., ਸੁਖਦੇਵ ਸਿੰਘ ਢਿੰਡਸਾ, ਬਲਵਿੰਦਰ ਸਿੰਘ ਭੁੰਦੜ, ਸਾਬਕਾ ਐਮ.ਪੀ. ਤ੍ਰਿਲੋਚਨ ਸਿੰਘ, …
Read More »ਹਰਸਿਮਰਤ ਬਾਦਲ ਦੇ ਮੰਤਰੀ ਬਨਣ ਤੇ ਅਕਾਲੀ ਕਾਰਕੂੰਨਾਂ ਨੇ ਦਿੱਤੀ ਵਧਾਈ
ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ) – ਬੀਬਾ ਹਰਸਿਮਰਤ ਕੌਰ ਬਾਦਲ ਨੂੰ ਨਰੇਂਦਰ ਮੋਦੀ ਦੀ ਸਰਕਾਰ ‘ਚ ਕੈਬਿਨੇਟ ਮੰਤਰੀ ਬਨਣ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੈਂਕੜੇ ਕਾਰਕੁੰਨਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਕਾਰਕੂੰਨਾਂ ਨੇ ਲੱਡੂ ਵੰਡ ਕੇ ਅਤੇ ਆਤਿਸ਼ਬਾਜ਼ੀ ਕਰਕੇ ਪੰਜਾਬ …
Read More »ਰਾਜ ਸਰਕਾਰ ਨੇ ਲੋਕਾਂ ਦੀ ਸਹੂਲਤ ਤੇ ਅਧਿਕਾਰੀਆਂ ਦੀ ਜਵਾਬਦੇਹੀ ਲਈ ਲਾਗੂ ਕੀਤਾ ਸੇਵਾ ਅਧਿਕਾਰ ਕਾਨੂੰਨ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਰਾਜ ਸਰਕਾਰ ਵੱਲੋਂ ਸੂਬੇ ‘ਚ ਸੇਵਾ ਅਧਿਕਾਰ ਕਾਨੂੰਨ ਲਾਗੂ ਕਰਕੇ ਲੋਕਾਂ ਨੂੰ ਰਾਜ ਭਾਗ ਦੇ ਅਸਲੀ ਮਾਲਕ ਬਣਾਇਆ ਗਿਆ ਹੈ। ਸਾਲ 2011 ਵਿੱਚ ਲਾਗੂ ਕੀਤੇ ਗਏ ਇਸ ਕਾਨੂੰਨ ਤਹਿਤ 11 ਵੱਖ-ਵੱਖ ਵਿਭਾਗਾਂ ਦੀਆਂ 80 ਸੇਵਾਵਾਂ ਮਿਤੀਬੱਧ ਰੂਪ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸੇਵਾਵਾਂ ਦਾ ਘੇਰਾ ਵਧਾਉਂਦਿਆਂ ਹੁਣ 18 ਵਿਭਾਗਾਂ ਦੀਆਂ …
Read More »ਨੌਜਵਾਨ ਪਤਿਤਪੁਣਾ ਤਿਆਗ ਕੇ ਗੁਰੂ ਦੇ ਲੜ ਲੱਗਣ -ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਸਥਾਨਕ ਸੁਲਤਾਨਿਵੰਡ ਸਥਿਤ ਗੁਰਦੁਆਰਾ ਨਰਾਇਣ ਸਿੰਘ ਦੀ ਪ੍ਰਬੰਧਕੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।ਉਹਨਾਂ ਨੇ ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਾ ਕਿ ਇਧਰ ਉਧਰ ਭਟਕਣ ਦੀ ਬਜਾਏ ਉਹ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲਗਣ ਅਤੇ ਖੰਡੇ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਚੁਣੇ ਗਏ ਹੈਡ ਬੁਆਏ ਤੇ ਹੈਡ ਗਰਲ
ਅੰਮ੍ਰਿਤਸਰ, 27 ਮਈ (ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਬਰਾਂਚ-1 ਵਿਖੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਜੀ ਦੀ ਦੇਖ ਰੇਖ ਹੇਠ ਸਕੂਲ ਵਿਖੇ ਰਾਜਨਬੀਰ ਸਿੰਘ ਹੈਡ ਬੁਆਏ ਅਤੇ ਜਸਮੀਤ ਕੌਰ ਹੈਡ ਗਰਲ ਵਜੋਂ ਚੋਣ ਕਰਕੇ ਉਨਾਂ ਨੂੰ ਪਿਆਰ ਦੀਆਂ ਅਸੀਸਾਂ ਦਿੰਦੇ ਹੋਏ ਕਿਹਾ ਕਿ ਸਕੂਲ ਵਿਖੇ ਪੂਰੀ ਇਮਾਨਦਾਰੀ ਨਾਲ ਪੜਨਾ, ਲਿਖਣਾ …
Read More »
Punjab Post Daily Online Newspaper & Print Media