Wednesday, November 25, 2026

Monthly Archives: May 2014

ਕਾਲਕਾ ਬਣੇ ਅਕਾਲੀ ਦਲ ਦਿੱਲੀ ਇਕਾਈ ਦੇ ਸਕੱਤਰ ਜਨਰਲ

ਨਵੀਂ ਦਿੱਲੀ,  24 ਮਈ (ਅੰਮ੍ਰਿਤ ਲਾਲ ਮੰਨਣ)-   ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ਦੀ ਦਿੱਲੀ ਇਕਾਈ ਦਾ ਸਕੱਤਰ ਜਨਰਲ ਥਾਪਿਆ ਹੈ। ਜੀ.ਕੇ. ਨੇ ਦੱਸਿਆ ਕਿ ਦਿੱਲੀ ‘ਚ ਪਾਰਟੀ ਦੇ ਸੰਗਠਨ ਨੂੰ ਹੋਰ ਮਜਬੂਤ …

Read More »

ਅੰਗਰੇਜ਼ੀ ਭਾਸ਼ਾ ਦੀ ਨਿਪੁੰਨਤਾ ਨੂੰ ਵਧਾਉਣ ਲਈ ਡੀ.ਏ.ਵੀ. ਪਬਲਿਕ ਸਕੂਲ’ਚ ਵਰਕਸ਼ਾਪ

ਅੰਮ੍ਰਿਤਸਰ, 24  ਮਈ  (ਜਗਦੀਪ ਸਿੰਘ)-   ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਅੱਠਵੀਂ ਜਮਾਤ ਦੇ ਅਧਿਆਪਕਾਵਾਂ ਲਈ ਅੰਗਰੇਜ਼ੀ ਭਾਸ਼ਾ ਵਿਚ ਕੌਸ਼ਲਤਾ ਨੂੰ ਹੋਰ ਵਧਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਡੀ.ਏ.ਵੀ. ਸੀ.ਏ.ਸੀ. ਰੀਜ਼ਨਲ ਟ੍ਰੇਨਿੰਗ ਸੈਂਟਰ (ਅੰਮ੍ਰਿਤਸਰ ਜ਼ੋਨ) ਡੀ.ਏ.ਵੀ. ਐਕਸੀਲੈਂਸ ਦੇ ਨਿਰਦੇਸ਼ਾਂ ਹੇਠ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਦੁਆਰਾ ਆਯੋਜਿਤ ਕਰਵਾਈ ਗਈ ਸੀ।ਲਗਭਗ ੨੫ ਅਧਿਆਪਕ ਜੋ ਕਿ ਜੀ.ਐਨ.ਡੀ. ਡੀ. …

Read More »

Lahore Conservation Society to Coordinate for Heritage Conservation of Khalsa College

Amritsar, 24 May (Punjab Post Bureau)- Lahore Conservation Society (LCS), a well-known body working to preserve historical buildings in neighbouring Pakistan would provide much needed know-how techniques of conservation to Khalsa College Amritsar and other buildings in `holy city’ of Amritsar. This was disclosed by LCS President Kamil Khan Mumtaz, a renowned conservation architect from Pakistan, who was in the …

Read More »

Workshop on Enhancement of English Language Skills held at DAV Public

Amritsar, 24 May (Jagdeep Singh)- A One day Teachers’ Workshop on Enhancement of  English Language Skills for Std  VIII was organized by DAV Public School, Lawrence Road, Amritsar under the aegis of DAV CAE Regional Training Centre  (Amritsar Zone)  under DAV Centre of Academic Excellence, DAV College Managing Committee, New Delhi. As many as 25 teachers from  GND DAV Public …

Read More »

ਪਹਿਲੇ ਡੀ ਵਾਰਮਿੰਗ ਦਿਵਸ ਮੌਕੇ 1 ਲੱਖ 28 ਹਜ਼ਾਰ ਬੱਚਿਆਂ ਨੂੰ ਖਵਾਈ ਕੀੜਿਆਂ ਦੀ ਦਵਾਈ

ਬਠਿੰਡਾ, 23  ਮਈ (ਜਸਵਿੰਦਰ ਸਿੰਘ ਜੱਸੀ)-ਸਾਲ ਦਾ ਪਹਿਲਾ ਡੀ ਵਾਰਮਿੰਗ ਦਿਵਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਸਿਵਲ ਸਰਜਨ ਡਾ: ਵਿਨੋਦ ਕੁਮਾਰ ਗਰਗ ਦੀ ਅਗਵਾਈ ਹੇਠ ਜਿਲਾ ਬਠਿੰਡਾ ਦੇ ਸਮੂਹ ਸਰਕਾਰੀ, ਸਰਕਾਰੀ ਪ੍ਰਾਪਤ, ਮਾਡਲ ਅਤੇ ਆਦਰਸ਼ ਸਕੂਲਾਂ ਅਤੇ ਆਂਗਨਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਪਹਿਲਾਂ ਡੀ ਵਾਰਮਿੰਗ ਦਿਵਸ ਮੌਕੇ ਸਿਵਲ ਸਰਜਨ ਨੇ ਆਪਣੇ ਹੱਥੀ ਐਲਰੇਂਡਾਯੋਲ ਦੀ ਗੋਲੀ ਖਵਾ ਕੇ ਉਦਘਾਟਨ ਕੀਤਾ …

Read More »

ਗੁਰਮਤਿ ਗਿਆਨ ਟ੍ਰੇਨਿੰਗ ਕੈਂਪ ‘ਚ ਭਾਰੀ ਗਿਣਤੀ ‘ਚ ਸਕੂਲੀ ਬੱਚਿਆਂ ਦੀ ਸ਼ਮੂਲੀਅਤ

ਬਠਿੰਡਾ, 23 ਮਈ (ਜਸਵਿੰਦਰ ਸਿੰਘ ਜੱਸੀ)-  ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋ ਹਰ ਸਾਲ ਦੀ ਤਰਾਂ ਇਸ ਵਾਰ ਵੀ  ਗੁਰਮਤਿ ਗਿਆਨ ਟ੍ਰੇਨਿੰਗ ਕੈਂਪ 21 ਮਈ ਤੋਂ 25 ਮਈ ਤੱਕ ਜੋ ਸ਼ਹਿਰ ਬਠਿੰਡਾ ਦੇ ਨਜ਼ਦੀਕ ਪਿੰਡਾਂ ‘ਚ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸਵੇਰੇ ਅੱਠ ਵਜੇ ਤੋਂ 12 …

Read More »

ਨੌਜਵਾਨ ਪੀੜ੍ਹੀ ਨੂੰ ਜਾਗਰੂਕਤਾ ਨਾਲ ਹੀ ਨਸ਼ਿਆਂ ਤੋਂ ਬਚਾਇਆ ਜਾ ਸਕਦੈ- ਚੱਕ ਮੁਕੰਦ, ਲਹੌਰੀਆ

ਜੀ.ਐਸ.ਪੀ ਸਰੂਪ ਖਾਸਾ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ)- ਅਜੋਕੇ ਸਮੇਂ ਵਿੱਚ ਜਿੰਨ੍ਹੇ ਨੋਜਵਾਨ ਵੀ ਨਸ਼ਿਆਂ ਦੇ ਸ਼ਿਕਾਰ ਹੋਏ ਹਨ, ਇਨ੍ਹਾਂ ਵਿੱਚੋਂ ਸਭ ਤੋਂ ਮੁੱਖ ਤੇ ਅਹਿਮ ਕਾਰਨ ਇਹ ਹੈ ਕਿ ਇਨ੍ਹਾਂ ਨੂੰ ਬਚਪਨ ਵਿੱਚ ਅਤੇ ਸਕੂਲਾਂ, ਕਾਲਜਾਂ ਚ ਗੁਰਮਤਿ ਨਾਲ ਜੋੜਨ ਅਤੇ ਨਸ਼ਿਆਂ ਤੇ ਹੋਣ ਵਾਲੇ ਨੁਕਸਾਨ ਬਾਰੇ ਸਮੇਂ-ਸਮੇਂ ਸਿਰ ਜਾਣੂੰ ਨਹੀਂ ਕਰਵਾਇਆ ਗਿਆ। ਇਨ੍ਹਾਂ ਸ਼ਬਦਾਂ …

Read More »

ਵਿਖੇ ਕਸਬਾ ਮਜੀਠਾ ਨਸ਼ੇ ਦੇ ਖਿਲਾਫ ਜਾਗਰੂਕਤਾ ਕੈਂਪ ਅੱਜ 24 ਮਈ ਨੂੰ

ਜੰਡਿਆਲਾ ਗੁਰੂ,  23 ਮਈ  (ਹਰਿੰਦਰਪਾਲ ਸਿੰਘ) –  ਪੰਜਾਬ ਪੁਲਿਸ ਵਲੋਂ ਨਸ਼ੇ ਦੇ ਖਿਲਾਫ ਜਾਗਰੂਕਤਾ ਕੈਂਪ ਦੇ ਆਯੋਜਨ ਕੀਤੇ ਜਾ ਰਹੇ ਹਨ ਜਿਸਦਾ ਪਹਿਲਾ ਕੈਂਪ ਪੁਲਿਸ ਜਿਲਾ੍ਹ ਅੰਮ੍ਰਿਤਸਰ ਦਿਹਾਤੀ ਵਿਚ ਕਸਬਾ ਮਜੀਠਾ ਤੋਂ 24 ਮਈ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਚੱਲ ਰਹੇ ਨਸ਼ੇ ਦੇ ਸਮੁੰਦਰ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਐਸ.ਐਸ਼ ਪੀ ਪੁਲਿਸ ਜਿਲਾ੍ ਅੰਮ੍ਰਿਤਸਰ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਮਨਾਇਆ ਜਨਮ ਦਿਹਾੜਾ

ਅੰਮ੍ਰਿਤਸਰ, 23  ਮਈ (ਜਸਬੀਰ ਸਿੰਘ ਸੱਗੂ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਖਾਲਸਾ ਕਾਲਜ ‘ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ‘ਤੇ ਹਾਜ਼ਰ ਸਨ। ਇਸ ਦੌਰਾਨ ਖਾਲਸਾ ਕਾਲਜ ਆਫ਼ ਨਰਸਿੰਗ …

Read More »

ਪ੍ਰਾਪਰਟੀ ਟੈਕਸ ਅਤੇ ਬਿਨਾਂ ਵਿਆਜ਼ ਹਾਊਸ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵੀ ੩੦ ਜੂਨ

ਪ੍ਰਾਪਰਟੀ ਟੈਕਸ ਭਰਨ ਦੀ ਵਿਧੀ ਨੂੰ ਹੋਰ ਸੁਖਾਲਾ ਤੇ ਲੋਕ ਪੱਖੀ ਬਣਾਇਆ ਜਾਵੇਗਾ ਚੰਡੀਗੜ, 23 ਮਈ (ਪੰਜਾਬ ਪੋਸਟ ਬਿਊਰੋ)- ਪ੍ਰਾਪਰਟੀ ਟੈਕਸ ਭਰਨ ਸਬੰਧੀ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਇਸ ਨੂੰ ਭਰਨ ਦੀ ਵਿਧੀ ਨੂੰ ਸੁਖਾਲਾ ਕਰਨ ਬਾਰੇ ਪੰਜਾਬ ਸਰਕਾਰ ਵੱਲੋਂ ਮੁੜ ਵਿਚਾਰ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਮ …

Read More »