Wednesday, November 25, 2026

Monthly Archives: May 2014

ਕੌਮੀ ਮਸਲਿਆਂ ਤੇ ਦਿੱਲੀ ਦੀ ਸੰਗਤ ਪਿੱਠ ਨਹੀਂ ਦਿਖਾਵੇਗੀ – ਜੀ.ਕੇ.

ਪਾਉਂਟਾ ਸਾਹਿਬ ਸਾਕੇ ਦੇ ਸਮਾਗਮਾਂ ਦੌਰਾਨ ਹੋਏ ਸਨਮਾਨਿਤ ਨਵੀਂ ਦਿੱਲੀ 22 ਮਈ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਪਾਉਂਟਾ ਸਾਹਿਬ ਵਿਖੇ ਅੱਜ ਮਸੰਦਾ ਤੋਂ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦੀ ਅਰਧ ਸ਼ਤਾਬਦੀ ਬੜੀ ਸ਼ਰਧਾ ਭਾਵਨਾ ਨਾਲ ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਮਨਾਈ ਗਈ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. …

Read More »

ਫੈਡਰੇਸ਼ਨ ਦੇ ਸਾਬਕਾ ਮੈਂਬਰ ਲੈਣਗੇ ਪੰਥ ਦੇ ਮੌਜੂਦਾ ਹਲਾਤਾਂ ਦਾ ਜਾਇਜ਼ਾ

ਨਵੀਂ ਦਿੱਲੀ 22 ਮਈ (ਅੰਮ੍ਰਿਤ ਲਾਲ ਮੰਨਣ)-  ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਮੈਂਬਰਾਨਾਂ ਵੱਲੋਂ ਸਮਾਜਿਕ ਅਤੇ ਧਾਰਮਿਕ ਕਾਰਜਾਂ ਨੂੰ ਇਕੱਠੇ ਹੋ ਕੇ ਕਰਨ ਲਈ ਆਲ ਇੰਡੀਆਂ ਪੰਥਕ ਫੋਰਮ ਨਾਂ ਦੀ ਨਵੀਂ ਜੱਥੇਬੰਦੀ ਬਣਾਈ ਗਈ ਹੈ। ਜੱਥੇਬੰਦੀ ਦੇ ਪ੍ਰਧਾਨ ਡਾ. ਹਰਮੀਤ ਸਿੰਘ ਨੇ ਜੱਥੇਬੰਦੀ ਵੱਲੋਂ ਸਿੱਖਾਂ ਦੀ ਮੌਜੂਦਾ ਹਲਾਤਾਂ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਲਈ ਸਿੱਖ ਬੁੱਧੀਜਿਵੀਆਂ ਦੀ ਇਕ …

Read More »

“Students of SGHP school Basant Avenue shines in ICSE results.”

Amritsar, 22 May 2014 (Jagdeep Singh)-  Students of Sri Guru Harkrishan Public School, Basant Avenue have once again outshone in class X ICSE Board Examination, held in March 2014.They have made us proud by maintaining their meritorious traditions and added another feather in their cap by scoring 96% in their result declared on May 21, 2014. It is one of …

Read More »

ਪੰਜਾਬ ‘ਚ ਵੀ ਅਨੰਦ ਮੈਰਿਜ ਐਕਟ ਲਾਗੂ ਹੋਵੇ- ਦਲਮੇਘ ਸਿੰਘ

ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ)-   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਮੁੱਖ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਅਨੰਦ ਮੈਰਿਜ ਐਕਟ ਸਬੰਧੀ ਨੋਟੀਫਿਕੇਸ਼ਨ ਕਰਕੇ ਇਸ ਨੂੰ ਪੰਜਾਬ ‘ਚ ਲਾਗੂ ਕੀਤਾ ਜਾਵੇ ਤਾਂ ਜੋ ਸਿੱਖ ਆਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਅਨੰਦ ਮੈਰਿਜ ਐਕਟ ਤਹਿਤ ਦਰਜ ਕਰਵਾ ਸਕਣ। ਇਥੋਂ ਜਾਰੀ …

Read More »

ਭਾਈ ਅਮਰੀਕ ਸਿੰਘ, ਭਾਈ ਬਲਬੀਰ ਸਿੰਘ ਮੁੱਛਲ ਤੇ ਮਨਪ੍ਰੀਤ ਸਿੰਘ 307 ਦੇ ਕੇਸ ਵਿੱਚੋ ਬਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)-   ਦਮਦਮੀ ਟਕਸਾਲ ਅਜਨਾਲਾ ਦੇ ਮੁੱਖੀ ਭਾਈ ਅਮਰੀਕ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖੀ ਭਾਈ ਬਲਬੀਰ ਸਿੰਘ ਮੁੱਛਲ ਤੇ ਭਾਈ ਮਨਪ੍ਰੀਤ ਸਿੰਘ ਵਿਰੁੱਧ ਦਰਜ ਕੀਤੇ ਗਏ ਝੂਠੇ 307ਦੇ ਪਰਚੇ ਨੂੰ ਪੂਰੀ ਤਰ੍ਹਾ ਰੱਦ ਕਰਦਿਆ ਮਾਨਯੋਗ ਜੱਜ ਸ੍ਰੀ ਸ਼ਾਮ ਲਾਲ ਨੇ ਤਿੰਨਾਂ ਨੂੰ ਬਾਇੱਜਤ ਬਰੀ ਕਰਨ ਦੇ ਹੁਕਮ ਜਾਰੀ ਕਰਦਿਆ ਮੁਕੱਦਮਾ ਨੂੰ ਝੂਠਾ …

Read More »

ਮਜੀਠੀਆ ਵੱਲੋਂ ਮੱਤੇਵਾਲ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਸ: ਮੱਤੇਵਾਲ ਮਜੀਠਾ ਹਲਕੇ ‘ਚ ਅਕਾਲੀ ਦਲ ਦੇ ਥੰਮ ਸਨ – ਮਜੀਠੀਆ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਸਰਪੰਚ ਸ: ਕੁਲਬੀਰ ਸਿੰਘ ਮੱਤੇਵਾਲ ਦੀ ਅਚਾਨਕ ਹੋਈ ਮੌਤ ‘ਤੇ ਮੱਤੇਵਾਲ ਪਰਿਵਾਰ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਉਹਨਾਂ ਸ: ਮੱਤੇਵਾਲ …

Read More »

ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਨਹੀ ਕੀਤੀ ਜਾਵੇਗੀ ਬਰਦਾਸ਼ਤ – ਰਵੀ ਭਗਤ

ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ)-  ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਟ੍ਰੈਫਿਕ ਪੁਲਿਸ, ਵੱਖ-ਵੱਖ ਕਾਲਜਾਂ ਦੇ ਮੁਖੀ ਅਤੇ ਐਨ.ਜੀ.ਓ ਆਦਿ ਸ਼ਾਮਿਲ ਹੋਏ। ਸ੍ਰੀ ਰਵੀ ਭਗਤ ਨੇ ਜ਼ਿਲ੍ਹਾ ਸੜਕ …

Read More »

ਰਾਣਾ ਨੇ ਭਾਜਪਾ ਸੰਸਦ ਮੈਂਬਰ ਬੀਬੀ ਮਿਨਾਕਸ਼ੀ ਲੇਖੀ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 21 ਮਈ (ਅੰਮ੍ਰਿਤ ਲਾਲ ਮੰਨਣ)-  ਨਵੀਂ ਦਿੱਲੀ ਲੋਕ ਸਭਾ ਹਲਕੇ ਤੋਂ ਜੇਤੂ ਐਲਾਨੀ ਗਈ ਭਾਜਪਾ ਉਮੀਦਵਾਰ ਬੀਬੀ ਮਿਨਾਕਸ਼ੀ ਲੇਖੀ ਨੂੰ ਦਿੱਲੀ ਕਮੇਟੀ ਦੇ ਦੇਵ ਨਗਰ ਹਲਕੇ ਤੋਂ ਮੈਂਬਰ ਪਰਮਜੀਤ ਸਿੰਘ ਰਾਣਾ ਨੇ ਆਪਣੇ ਹਲਕੇ ਦੀਆਂ 10 ਸਿੰਘ ਸਭਾਵਾਂ ਦੇ ਪ੍ਰਧਾਨਾ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ। ਬੀਬੀ ਲੇਖੀ ਨੇ ਰਾਣਾ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਸਿੱਖਾਂ ਦੀਆਂ ਪਰੇਸ਼ਾਨੀਆਂ ਨੂੰ ਹਲ …

Read More »

ਦਿੱਲੀ ਕਮੇਟੀ ਖੋਲੇਗੀ ਚਾਰ ਨਵੀਂ ਆਈ.ਟੀ.ਆਈ. – ਜੀ. ਕੇ

ਤਿਲਕ ਨਗਰ ਆਈ.ਟੀ.ਆਈ. ‘ਚ ਦਿੱਲੀ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਨਵੀਂ ਦਿੱਲੀ, 21 ਮਈ  (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੀ ਸ੍ਰੀ ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ. ਤਿਲਕ ਨਗਰ ‘ਚ ਅੱਜ ਕਮੇਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ। ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਕੇਂਦਰ ਸਰਕਾਰ ਦੀ ਸਟਾਰ ਯੋਜਨਾ ਤਹਿਤ ਸ਼ੁਰੂ ਕੀਤੇ …

Read More »