Wednesday, November 25, 2026

Monthly Archives: May 2014

The Senior Study II Class – X Merit Toppers

Amritsar, 20 May (Paritam Singh)- The resounding  beating of the dhol did not stop at The Senior Study School Putlighar as their Class X students danced & celebrated their excellent CBSE result. A total of 18 students got the highest CBSE grade of CGPA-10. “The hardwork of the teachers & students has borne fruit,” said Principal Mr. Vijay Mehra, while …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦਾ ਦੱਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ)- ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ  ਦੱਸਵੀਂ ਜਮਾਤ ਦੀ ਪਰੀਖਿਆ ਦੇ ਨਤੀਜੇ  ਵਿੱਚ  ਸ੍ਰੀ ਗੁਰੂ  ਹਰਿਕ੍ਰਿਸ਼ਨ  ਸੀ: ਸੈ: ਪਬਲਿਕ ਸਕੂਲ ਜੀ.ਟੀ.ਰੋਡ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਿੰਸੀਪਲ / ਡਾਇਰੇਕਟਰ ਡਾ : ਧਰਮਵੀਰ  ਸਿੰਘ ਨੇ ਦੱਸਿਆ ਕਿ ਸਕੂਲ ਦੇ ਕੁਲ 393 ਵਿਦਿਆਰਥੀਆਂ  ਨੇ ਪਰੀਖਿਆ  ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਬੜੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ …

Read More »

ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਨੈਤਿਕ ਮੁੱਲਾਂ ਤੇ ਅਧਾਰਿਤ ਪ੍ਰਤੀਯੋਗਤਾ

ਅੰਮ੍ਰਿਤਸਰ, 20  ਮਈ (ਜਗਦੀਪ ਸਿੰਘ)-  ਦਸੰਬਰ 2013 ਵਿੱਚ ਦੇਨਿਕ ਜਾਗਰਣ ਦੁਆਰਾ ਨੈਤਿਕ ਮੁੱਲਾਂ ਤੇ ਅਧਾਰਿਤ ਕਰਵਾਈ ਗਈ ਪ੍ਰਤੀਯੋਗਤਾ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇਣ ਲਈ ਇਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ।ਇਸ ਪ੍ਰਤੀਯੋਗਤਾ ਵਿੱਚ ਜਮਾਤ ਤੀਸਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅੰਮ੍ਰਿਤਸਰ ਮੇਅਰ ਬਖਸ਼ੀ ਰਾਮ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਪ੍ਰਿੰੰਸੀਪਲ ਡਾ …

Read More »

ਪਾਕਿਸਤਾਨੀ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਪ੍ਰਵਾਨ ਕਰਨ ਦਾ ਫੈਸਲਾ

ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਧਾਰਮਿਕ ਦਿਨ ਦਿਹਾਰ ਮਨਾਉਣ ਲਈ ਪ੍ਰਗਟਾਈ ਸਹਿਮਤੀ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਪਾਕਿਸਤਾਨ ਗਏ ਵਫ਼ਦ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨ ਕੀਤੇ, ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: …

Read More »

ਸਂਭੀ ਐਚ.ਐਸ ਰਤਨ ਦੀ ਕਾਵਿ-ਪੁਸਤਕ ‘ਆਲ੍ਹਣਾ’ ਪ੍ਰਕਾਸ਼ਮਾਨ

ਨਵੀਂ ਦਿੱਲੀ, 20  ਮਈ (ਅੰਮ੍ਰਤ ਲਾਲ ਮੰਨਂਣ)-  ਕੇਂਦਰੀ ਪੰਜਾਬੀ ਸਾਹਿਤ ਸੰੰਮੇਲਨ, ਦਿੱਲੀ ਦੀ ਇਕ ਵਿਸ਼ੇਸ਼ ਸਾਹਿਤਕ ਇਕੱਤਰਤਾ ਸ਼ਾਇਰ ਸਂਭੀ ਹਰਭਜਨ ਸਿੰਘ ‘ਰਤਨ’ ਦੇ ਗ੍ਰਹਿ ਵਿਖੇ ਹੋਈ। ਜ਼ਿਕਰਯੋਗ ਹੈ ਕਿ ਸਂਭੀ ਹੁਰਾਂ ਨੇ ਪੱਛਮੀ ਦਿੱਲੀ ਦੇ ਹਰੀ ਨਗਰ ‘ਜੀ’ ਬਲਾਕ ਇਲਾਕੇ ਵਿਖੇ ਆਪਣਾ ਨਵਾਂ ਗ੍ਰਹਿ ਬਣਵਾਇਆ ਹੈ। ਜਿਸਦੀ ਚੱਠ ਰਸਮੀ ਤਰੀਕੇ ਨਾਲ ਨਾ ਕਰਵਾ ਕੇ, ਸ਼ਾਇਰੀ  ਦੀਆਂ  ਸੁਖਦ  ਗੂੰਜਾਂ ਨਾਲ ਗ੍ਰਹਿ …

Read More »

ਦਿੱਲੀ ਕਮੇਟੀ ਦੇ ਵਫ਼ਦ ਨੇ ਹੈਦਰਾਬਾਦ ਹਿੰਸਾ ਦੇ ਮਸਲੇ ‘ਤੇ ਚੰਦਰਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 20 ਮਈ (ਅੰਮ੍ਰਤ ਲਾਲ ਮੰਨਂਣ)- ਆਂਧ੍ਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤੇਲਗੂ ਦੇਸ਼ਮ ਪਾਰਟੀ ਦੇ ਮੁੱਖੀ ਚੰਦਰਬਾਬੂ ਨਾਇਡੂ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਮੁਲਾਕਾਤ ਕਰਕੇ ਹੈਦਰਾਬਾਦ ‘ਚ ਹਿੰਸਾ ਦਾ ਸ਼ਿਕਾਰ ਹੋਏ ਸਿੱਖਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਅਧਾਰਿਤ ਇਸ …

Read More »

ਨਾਟਕ ਅਵੇਸਲੇ ਯੁੱਧਾਂ ਦੀ ਨਾਇਕਾਂ ਦਾ ਮੰਚਨ

ਅੰਮ੍ਰਿਤਸਰ, 20  ਮਈ (ਦੀਪ ਦਵਿੰਦਰ ਸਿੰਘ)- ਰੰਗ-ਮੰਚ ਦੇ ਖੇਤਰ ‘ਚ ਨਿਰੰਤਰ ਕਾਰਜਸ਼ੀਲ ਰੰਗ ਕਰਮੀ ਮੰਚ ਅੰਮ੍ਰਿਤਸਰ ਵੱਲੋਂ ਮੰਚਪ੍ਰੀਤ ਦੀ ਨਿਰਦੇਸ਼ਨਾਂ ‘ਚ ਪ੍ਰੋ: ਅਜਮੇਰ ਔਲਖ ਦਾ ਲਿਖਿਆ ਨਾਟਕ ‘ਅਵੇਸਲੇ ਯੁੱਧਾਂ ਦੀ ਨਾਇਕਾ’ ਦਾ ਮੰਚਨ ਕੀਤਾ ਗਿਆ। ਖੁਆਜ਼ਾ ਪੀਰ ਸਪੋਰਟਸ ਕਲੱਬ ਅਤੇ ਬਾਬਾ ਬਾਲੀ ਸ਼ਾਹ ਦੇ ਸਹਿਯੋਗ ਨਾਲ ਪੇਸ਼ ਕੀਤੇ ਇਸ ਨਾਟਕ ਦੀ ਕਹਾਣੀ ਵਿੱਚ ਪੰਜਾਂ ਪਾਣੀਆਂ ਦੀ ਇਸ ਜਰਖੇਜ਼ ਜਮੀਨ ਤੇ …

Read More »

ਅਕਾਲ ਪੁਰਖ ਕੀ ਫੌਜ ਵਲੋਂ ਸਿਰਜਣਾ ਸਮਰ ਕੈਂਪ 5 ਤੋਂ 15 ਜੂਨ ਤੱਕ

ਅੰਮ੍ਰਿਤਸਰ, 20 ਮਈ (ਪ੍ਰੀਤਮ ਸਿੰਘ)-  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਕਾਲ ਪੁਰਖ ਕੀ ਫੌਜ ਵਲੋਂ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਸਹਿਯੋਗ ਨਾਲ ਸਮੁੱਚੇ ਭਾਰਤ ਵਿਖੇ ਸਿਰਜਣਾ ਸਮਰ ਕੈਂਪ 5 ਤੋਂ 15  ਜੂਨ ਤੱਕ ਲਗਾਏ ਜਾ ਰਹੇ ਹਨ। ਇਹ ਗੁਰਮਤਿ ਕਲਾਸਾਂ ਹਰ ਜਿਲ੍ਹੇ ਵਿਚ ਸਵੇਰ ਅਤੇ ਸ਼ਾਮ ਨੂੰ ਚਲਾਈਆਂ ਜਾਣਗੀਆਂ। ਸ੍ਰੀ ਅੰਮ੍ਰਿਤਸਰ ਵਿਖੇ 100 ਵੱਖ-ਵੱਖ ਸਥਾਨਾਂ ਪੁਰ ਇਨ੍ਹਾ ਕਲਾਸਾਂ …

Read More »

ਕੰਵਰਬੀਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜੁਆਨ ਆਈ.ਐਸ.ਓ ‘ਚ ਸ਼ਾਮਿਲ

ਅੰਮ੍ਰਿਤਸਰ, 20 ਮਈ  (ਪੰਜਾਬ ਪੋਸਟ ਬਿਊਰੋ)-  ਸਿੱਖੀ ਨੂੰ ਪ੍ਰਫੂੱਲਤ ਕਰਨ ਲਈ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਨਸ਼ਨ (ਆਈ.ਐਸ.ਓ) ਵੱਲੋਂ ਜੋ ਉਦਮ ਕੀਤੇ ਜਾ ਰਹੇ ਹਨ, ਉਸ ਸੋਚ ਨੂੰ ਅੱਜ ਉਦੋਂ ਵੱਡਾ ਹੁੰਗਾਰਾ ਮਿਲਿਆ ਜਦੋਂ ਆਈ.ਐਸ.ਓ ਵੱਲੋਂ ਜੋੜ੍ਹਾ ਫਾਟਕ ਵਿਖੇ ਰੱਖੇ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਸੈਂਕੜੇ ਨੋਜੁਆਨ ਜਥੇਬੰਦੀ ਵਿੱਚ ਸ਼ਾਮਿਲ ਹੋਏ। ਇਨ੍ਹਾਂ ਦਾ ਭਰਵਾਂ ਸਵਾਗਤ ਕਰਦਿਆਂ ਆਈ.ਐਸ.ਓ ਦੇ ਜਿਲ੍ਹਾ ਪ੍ਰਧਾਨ, ਮੈਂਬਰ ਜੇਲ੍ਹ ਬੋਰਡ …

Read More »

ਮਾਨ ਵਲੋਂ ਪੂਹਲਾ ਕੇਸ ਵਿੱਚ ਮਾਨਯੋਗ ਅਦਾਲਤ ਵੱਲੋ ਬਰੀ ਕੀਤੇ ਸਿੱਖ ਨੌਜਵਾਨਾਂ ਦੀ ਰਿਹਾਈ ਦਾ ਸੁਆਗਤ

ਅੰਮ੍ਰਿਤਸਰ, 20 ਮਈ (ਜਸਬੀਰ ਸਿੰਘ ਸੱਗੂ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਪੁਲੀਸ ਟਾਊਟ ਨਿਹੰਗ ਅਜੀਤ ਸਿੰਘ ਪੂਹਲਾ ਦੇ ਕਤਲ ਕੇਸ ਵਿੱਚ ਅਦਾਲਤ ਵੱਲੋ ਬਰੀ ਕੀਤੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਦਾ ਸੁਆਗਤ ਕਰਦਿਆ ਕਿਹਾ ਕਿ ਸਿੱਖ ਕੌਮ ਵਿੱਚ ਅੱਜ ਵੀ ਕੁਰਬਾਨੀ ਵਾਲੇ ਸਿੰਘ ਮੌਜੂਦ ਹਨ ਜਿਹਨਾਂ ਨੂੰ ਕੌਮ ਦਾ ਪੂਰਾ ਪੂਰਾ ਦਰਦ ਹੈ। ਸ੍ਰ. …

Read More »