ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਮਾਨਯੋਗ ਜਿਲਾ ਸੈਸ਼ਨ ਜੱਜ ਨੇ ਅੱਜ ਸੁਣਾਏ ਗਏ ਇੱਕ ਫੈਸਲੇ ‘ਚ 2008 ਵਿੱਚ ਵਾਪਰੇ ਪੂਹਲਾ ਹੱਤਿਆ ਕਾਂਡ ਦੇ ਕਥਿਤ ਦੋਸ਼ੀਆਂ ਭਾਈ ਨਵੇਤਜ ਸਿੰਘ ਗੁਗੂ ਅਤੇ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਨੂੰ ਬਾਇਜ਼ਤ ਬਰੀ ਕਰ ਦਿਤਾ ਹੈ। ਅੱਜ ਜਿਉਂ ਹੀ ਭਾਈ ਗੁਗੂ ਅਤੇ ਕੰਬੋਕੇ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਕੁੱਝ ਸਮੇਨਂ ਵਿੱਚ ਹੀ ਮਾਨਯੋਗ …
Read More »Monthly Archives: May 2014
ਅਨਿਲ ਜੋਸ਼ੀ ਨੂੰ ਨਿੱਜੀ ਪੇਸ਼ੀ ਤੋਂ ਛੂਟ- ਗੋਰਸੀ ਨੂੰ 10000 ਜੁਰਮਾਨਾ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੂੰ ਅੱਜ ਵੱਡੀ ਰਾਹਤ ਮਿਲੀ ਜਦ ਮਾਨਯੋਗ ਆਦਾਲਤ ਨੇ ਉਨਾਂ ਨੂੰ ਦੋ ਮਾਨਹਾਨੀ ਅਤੇ ਨਗਰ ਨਿਗਮ ਦੀ ਮਿਲੀਭੁਗਤ ਨਾਲ ਇਕ ਹੋਟਲ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਅਗਲੀਆਂ ਤਿੰਨ ਪੇਸ਼ੀਆਂ ਵਿੱਚ ਨਿੱਜੀ ਤੋਂਰ ਤੇ ਹਾਜਰ ਹੋਣ ਤੋਂ ਛੂਟ ਦੇ ਦਿਤੀ।ਅੱਜ ਅਦਾਤਲ ਵਿੱਚ ਪੇਸ਼ ਹੋਏ ਸ੍ਰੀ ਜੋਸ਼ੀ ਕਿਹਾ ਕਿ ਉਹ …
Read More »ਪ੍ਰਧਾਨ ਮੰਤਰੀ ਬਣੇ ਮੋਦੀ – ਸਹੁੰ ਚੁੱਕ ਸਮਾਗਮ 26 ਮਈ ਨੂੰ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵਲੋਂ ਅੱਜ ਸ੍ਰੀ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਨਿਯੁੱਕਤ ਕਰ ਦਿਤਾ ਗਿਆ, ਜੋ 26 ਮਈ ਨੂੰ ਅਹੁੱਦੇ ਦੀ ਸਹੁੰ ਚੁੱਕਣਗੇ। ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਨਿਯੁਕੱਤ ਕਰ ਦੇਣ ਨਾਲ ਦੇਸ਼ ਵਿੱਚ ਅੱਜ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋ ਗਈ ਹੈ। ਸੰਸਦ ਦੇ ਕੇਂਦਰੀ ਹਾਲ ਵਿੱਚ ਹੋਈ ਮੀਟਿੰਗ ਦੌਰਾਨ …
Read More »PUNJAB HAS SEEN THE MOST HOTLY CONTESTED ELECTION,
THE SAD-BJP CAPTURED THE LARGEST NUMBER OF SEATS, THE AAP WON MOST SEATS FROM IMPORTANT MALWA BELT, CONGRESS BAGS THE GOLD AMRITSAR-LUDHIANA-JALANDHAR Harjap Singh Aujla India saw lop-sided election result. The BJP’s hurricane flattened everything in its way. Some say it was the massacre of innocents. Of course the remotely controlled decade old government in New Delhi is squarely to …
Read More »ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਦਾ ਮੁੱਢ ਬੱਝਾ
ਅੰਮ੍ਰਿਤਸਰ, 19 ਮਈ (ਮਨਪ੍ਰੀਤ ਸਿੰਘ ਮੱਲੀ)- ਕੈਪਟਨ ਅਮਰਿੰਦਰ ਸਿੰਘ ਦੀ ਅੰਮ੍ਰਿਤਸਰ ਤੋਂ ਜਿੱਤ ਦੀ ਖੁਸ਼ੀ ਵਿਚ ਦਿਹਾਤੀ ਕਾਂਗ੍ਰੇਸ ਦੇ ਪ੍ਰਧਾਨ ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਸੁਲਤਾਨਵਿੰਡ ਪਿੰਡ ਵਿੱਚ ਲੱਡੂ ਵੰਡੇ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾ ਵਿੱਚ ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਵਿਧਾਨ ਸਭਾ ਚੋਣਾ ਲਈ …
Read More »ਈਡੀਅਟ ਕਲੱਬ ਵੱਲੋਂ ਜੂਨੀਅਰ ਕਮੇਡੀ ਕਿੰਗ ਮੁਕਾਬਲੇ 15 ਜੂਨ ਨੂੰ- ਰਿਖੀ
ਭਗਵੰਤ ਮਾਨ ਦੀ ਜਿੱਤ ਨਾਲ ਕਲਾਕਾਰ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 19 ਮਈ (ਜਸਬੀਰ ਸਿੰਘ ਸੱਗੂ)- ਬੱਚਿਆਂ ਦੇ ਜੂਨੀਅਰ ਕਮੇਡੀ ਕਿੰਗ ਮੁਕਾਬਲੇ 15 ਜੂਨ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਇਕ ਮੀਟਿੰਗ ਵਿਚ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ਨੇ ਦੱਸਿਆ ਕਿ ਉਹਨਾਂ ਦੇ ਕਲੱਬ ਦਾ ਮੁੱਖ ਮਕਸਦ ਸਮਾਜਿਕ ਕੁਰੀਤੀਆਂ ਦੇ ਖਿਲਾਫ ਵਿਅੰਗਾਤਮਕ ਚੋਟ ਕਰਨਾ ਅਤੇ …
Read More »ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਨਾਲ ਸ੍ਰ. ਮੱਕੜ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਤੇ ਸਿੱਖ ਮਸਲਿਆਂ ਸਬੰਧੀ ਆਪਣੇ ਵਫ਼ਦ ਸਮੇਤ ਪਾਕਿਸਤਾਨ ਜਾ ਕੇ ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਰਾਜਾ ਅਸ਼ਫਾਕ ਸਰਵਰ ਨਾਲ ਲਾਹੌਰ ‘ਚ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ‘ਚ ਘੱਟ ਗਿੱਣਤੀ ਸਿੱਖ ਭਾਈਚਾਰੇ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ, ਸ਼੍ਰੋਮਣੀ …
Read More »ਹੋਟਲ ਐਂਡ ਰੈਸਟੋਰੈਂਟ ਯੂਨੀਅਨ ਵਲੋਂ ਅਨਿਲ ਜੋਸ਼ੀ ਨੂੰ ਅਸਤੀਫ਼ਾ ਵਾਪਿਸ ਲੈਣ ਦੀ ਅਪੀਲ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ)- ਫੈਡਰੇਸ਼ਨ ਆਫ਼ ਹੋਟਲ ਐਂਡ ਰੈਸਟੋਰੈਂਟ ਅੰਮ੍ਰਿਤਸਰ ਯੂਨੀਅਨ ਦੀ ਇਕ ਜਰੂਰੀ ਇਕੱਤਰਤਾ ਸੰਗਠਨ ਦੇ ਚੇਅਰਮੈਨ ਹਰਿੰਦਰ ਸਿੰਘ ਪਾਰੋਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੰਗਠਨ ਆਗੂਆਂ ਵਲੋਂ ਲੋਕਲ ਬਾਡੀ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੂੰ ਆਪਣਾ ਅਸਤੀਫ਼ਾ ਵਾਪਿਸ ਲੈਣ ਦੀ ਅਪੀਲ ਕੀਤੀ ਗਈ। ਯੂਨੀਅਨ ਦੇ ਮੈਂਬਰਾਂ ਵਲੋਂ ਇਕ ਜੁੱਟ ਹੋ ਕੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ …
Read More »ਕੈਪਟਨ ਦੀ ਜਿੱਤ ਦੀ ਖੁਸ਼ੀ ‘ਚ ਭੰਗੜੇ ਪਾਏ ਤੇ ਵੰਡੇ ਲੱਡੂ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ)- ਅੰਮ੍ਰਿਤਸਰ ਦੀ ਸੰਸਦੀ ਸੀਟ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਕਾਰਡ ਤੋੜ ਜਿੱਤ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 38 ਦੇ ਪ੍ਰਧਾਨ ਚਰਨਜੀਤ ਸਿੰਘ ਰੰਧਾਵਾ ਨੇ ਤਰਨ ਤਾਰਨ ਰੋਡ ਵਿਖੇ ਆਪਣੇ ਸਾਥੀਆਂ ਰਣਧੀਰ ਸਿੰਘ ਹੈਪੀ ਜਨਰਲ ਸਕੱਤਰ, ਹਰਜੀਤ ਸਿੰਘ ਮੁਹੱਲਾ ਪ੍ਰਧਾਨ ਨਾਲ ਮਿਲ ਕੇ ਡੀ.ਜੇ. …
Read More »ਭਾਜਪਾ ਪ੍ਰਧਾਨ ਰਾਜਨਾਥ ਸਿੰਘ ਨੂੰ ਮਿਲੇ ਸ੍ਰ. ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ
ਅਮ੍ਰਿਤਸਰ, 19 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਸ੍ਰ. ਸੁਖਬੀਰ ਸਿਮਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਿਲੀ ਵਿੱਖੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਰਾਜਨਾਥ ਸਿੰਘ ਨੂੰ ਮਿਲੇ ਅਤੇ ਉਨਾਂ ਨੂੰ ਦੇਸ਼ ਵਿੱਚ ਹੋਈਆਂ ਸੰਸਦੀ ਚੋਣਾਂ ‘ਚ ਭਾਜਪਾ ਨੂੰ ਮਿਲੀ ਬੇਮਿਸਾਲ ਜਿੱਤ ਦੀਆਂ ਵਧਾਈਆਂ ਦਿਤੀਆਂ।
Read More »
Punjab Post Daily Online Newspaper & Print Media