Wednesday, November 25, 2026

Monthly Archives: May 2014

ਦਿੱਲੀ ਕਮੇਟੀ ਦੀ ਵਾਲੀਬਾਲ ਟੀਮ ਸਟੇਟ ਮੁਕਾਬਲਿਆਂ ‘ਚ ਵੀ ਲਵੇਗੀ ਹਿੱਸਾ

ਨਵੀਂ ਦਿੱਲੀ, 17  ਮਈ (ਅੰਮ੍ਰਿਤ ਲਾਲ ਮੰਂਨਣ)-  ਸਕੂਲੀ ਬੱਚਿਆਂ ਨੂੰ ਸੇਹਤਮੰਦ ਰੱਖਣ ਅਤੇ ਖੇਡਾਂ ਨਾਲ ਜੋੜਨ ਦੇ ਮੱਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਬਾਬਾ ਜੁਝਾਰ ਸਿੰਘ ਜੀ ਵਾਲੀਬਾੱਲ ਟੁਰਨਾਮੈਂਟ ਆਪਣੀ ਸੁਨਹਰੀ ਛੋਹਾਂ ਛੱਡਦਾ ਹੋਇਆ ਸਮਾਪਤ ਹੋਇਆ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡਿਆ ਗੇਟ ‘ਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ‘ਚ ਹੇਮਕੁੰਟ ਕਲੌਨੀ ਸਕੂਲ ਪਹਿਲੇ, ਇੰਡਿਆ ਗੇਟ ਸਕੂਲ ਦੂਜੇ …

Read More »

ਦਿੱਲੀ ਕਮੇਟੀ ਵੱਲੋਂ ਪਾਉਂਟਾ ਸਾਹਿਬ ਦੀ ਯਾਤਰਾ ਦਾ ਉਪਰਾਲਾ

ਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਂਨਣ)-   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਗੁਰੂਧਾਮਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਅਧਿਨ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਚਮਨ ਸਿੰਘ ਸ਼ਾਹਪੂਰਾ ਨੇ ਆਪਣੇ ਇਲਾਕੇ ਦੀਆਂ ਸੰਗਤਾਂ ਨੂੰ ਗੁਰਦੁਆਰਾ ਪਾਉਂਟਾ  ਸਾਹਿਬ ਦੇ ਦਰਸ਼ਨ ਕਰਵਾਏ। ਬਸ ਰਾਹੀਂ ਗੁਰਦੁਆਰਾ ਸਾਹਿਬਪੁਰਾ ਤੋਂ ਅਰਦਾਸ ਉਪਰੰਤ ਗਿਆ ਇਹ ਜੱਥਾ ਗੁਰਦੂਆਰਾ ਬੰਗਲਾ ਸਾਹਿਬ …

Read More »

ਕੰਨਿਆਂ ਭਰੂਣ ਹੱਤਿਆ ਅਤੇ ਸਪੈਸ਼ਲ ਚਿਲਡਰਨ ਨੂੰ ਸਮਰਪਿੱਤ ਸਮਾਗਮ

ਅੰਮ੍ਰਿਤਸਰ, 17  ਮਈ (ਜਗਦੀਪ ਸਿੰਘ)-  ਮਾਤਾ ਚਰਨ ਕੌਰ ਪੈਰਾ ਮੈਡੀਕਲ ਐਜੂਕੇਸ਼ਨ ਸੁਸਾਇਟੀ ਅਤੇ ਆਗੋਸ਼ ਹੋਲਡਿੰਗ ਹੈਂਡਸ ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਕੰਨਿਆਂ ਭਰੂਣ ਹੱਤਿਆ ਤੇ ਸਪੈਸ਼ਲ ਚਿਲਡਰਨ ਨੂੰ ਸਮਰਪਿੱਤ ਇੱਕ ਸਮਾਗਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਬਿਸ਼ਪ ਪੀ.ਕੇ ਜੋਹਨ, ਜਸਕਰਨ ਸਿੰਘ ਐਸ.ਪੀ ਅੰਮ੍ਰਿਤਸਰ, ਡਾ. ਨਰੇਸ਼ ਚਾਵਲਾ ਜਿਲਾ ਟੀ.ਬੀ ਅਫਸਰ, ਚਰਨ ਸਿੰਘ ਓ.ਐਸ਼.ਡੀ ਬਿਕਰਮ ਸਿੰਘ ਮਜੀਠੀਆ, ਧਰਮਿੰਦਰ ਕਲਿਆਣ ਅੇਸ ਐਚ …

Read More »

ਆਈ.ਐਸ.ਓ ‘ਚ 20 ਨੂੰ ਸ਼ਾਮਿਲ ਹੋਣਗੇ ਸੈਂਕੜੇ ਨੌਜਵਾਨ – ਕੰਵਰਬੀਰ ਸਿੰਘ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਵੱਲੋਂ ਸਿੱਖੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ 20 ਮਈ ਨੂੰ ਸੈਂਕੜੇ ਨੌਜਵਾਨ ਜਥੇਬੰਦੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੰਵਰਬੀਰ ਸਿੰਘ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਆਈ.ਐਸ.ਓ. ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਨੇ …

Read More »

ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਾ ਹਾਂ, ਇਸੇ ਲਈ ਅਸਤੀਫਾ ਦਿੱਤਾ – ਅਨਿਲ ਜੋਸ਼ੀ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ)-  ਪੂਰੇ ਦੇਸ਼ ਵਿੱਚ ਜਦ ਮੋਦੀ ਦੀ ਲਹਿਰ ਚੱਲ ਰਹੀ ਸੀ ਉਸ ਵਕਤ ਅੰਮ੍ਰਿਤਸਰ ਦੀ ਹਾਰ ਬੇਹੱਦ ਦੁੱਖਦਾਇਕ ਹੈ। ਮੈਂ ਹਮੇਸ਼ਾਂ ਤੋਂ ਹੀ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਾ ਹਾਂ। ਉਸੇ ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਮੰਤਰੀ ਪਦ ਤੋਂ ਅਸਤੀਫਾ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਅਨਿਲ ਜੋਸ਼ੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵੱਲੋਂ ਡਾ: ਰਣਬੀਰ ਸਿੰਘ ਦੀ ਯਾਦ ਵਿੱਚ ‘ਸ਼ਰਧਾਂਜਲੀ’ ਸਮਾਰੋਹ

  ਅੰਮ੍ਰਿਤਸਰ, ੧੭ ਮਈ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵੱਲੋਂ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਡਾ: ਰਣਬੀਰ ਸਿੰਘ ਦੀ ਯਾਦ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਇਕ ‘ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਡਾ: ਧਰਮਵੀਰ …

Read More »

ਮਾਊਂਟ ਐਵਰੈਸਟ ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਵਾਲਾ ਗੁਰਸਿੱਖ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ

ਅੰਮ੍ਰਿਤਸਰ, 17 ਮਈ   (ਪ੍ਰੀਤਮ ਸਿੰਘ)-    ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਜੋ 17500 ਫੁੱਟ ਦੀ ਉਚਾਈ ਤੇ ਹੈ ਸਰ ਕਰਕੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਸ. ਗੁਰਸ਼ਰਨ ਸਿੰਘ ਜਮਸ਼ੇਦ ਪੁਰ ਟਾਟਾ ਨਗਰ ਝਾਰਖੰਡ ਨੂੰ ਜਥੇਦਾਰ ਸੁਰਿੰਦਰ ਸਿੰਘ ਬੱਦੋਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ …

Read More »

ਪੀ.ਆਰ.ਟੀ.ਸੀ ਵਰਕਰ ਯੂਨੀਅਨ ਆਜਾਦ ਵੱਲੋਂ ਮੈਨੇਜਮੈਂਟ ਖਿਲਾਫ ਨਾਅਰੇਬਾਜੀ

ਬਠਿੰਡਾ, 17  ਮਈ (ਜਸਵਿੰਦਰ ਸਿੰਘ ਜੱਸੀ)-  ਪੀਆਰਟੀਸੀ ਵਰਕਰ ਯੂਨੀਅਨ ਆਜਾਦ ਦੇ ਸੱਦੇ ਤੇ ਬਠਿੰਡਾ ਡਿਪੂ ਦੀ ਵਰਕਸ਼ਾਪ ਦੇ ਮੇਨ ਗੇਟ ਦਾ ਪਿਛਲੇ ਕਈ ਦਿਨਾਂ ਤੋਂ ਘਿਰਾਓ ਕਰਕੇ ਰੋਸ ਧਰਨਾ ਲਾਇਆ ਗਿਆ ਪਰ ਅੱਜ ਸੰਘਰਸ਼ ਉਸ ਸਮੇਂ ਹੋਰ ਵੀ ਭੱਖਦਾ ਹੋਇਆ ਨਜਰ ਆਇਆ ਜਦੋਂ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਦਿਆਂ ਆਜਾਦੀ ਦੀ ਦੂਜੀ ਲੜਾਈ ਦੇ ਨਾਅਰੇ …

Read More »

ਜੂਡੀਸੀਅਲ ਅਫ਼ਸਰਾਂ ਨੂੰ ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸਬੰਧੀ ਵਿਸਥਾਰ ਪੂਰਵਕ ਦਿੱਤੀ ਜਾਣਕਾਰੀ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰੀ ਸੁਧੀਰ ਜੈਨ, ਸੁਪਰੀਅਰ ਜੂਡੀਸੀਅਲ ਅਫਸਰ, (ਮੀਡੀਏਸ਼ਨ ਅਤੇ ਕੰਸੀਲੀਏਸ਼ਨ) ਸਬੰਧੀ ਜਾਣਕਾਰੀ ਦੇਣ ਹਿੱਤ ਸੈਸ਼ਨ ਡਵੀਜ਼ਨ ਬਠਿੰਡਾ ਵਿਖੇ ਤਾਇਨਾਤ ਜੂਡੀਸੀਅਲ ਅਫ਼ਸਰਾਂ ਨੂੰ ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਸ੍ਰੀ …

Read More »

ਮਾਂ ਦਿਵਸ ‘ਤੇ ਸੈਮੀਨਾਰ ਆਯੋਜਿਤ

ਬਠਿੰਡਾ, 17  ਮਈ (ਜਸਵਿੰਦਰ ਸਿੰਘ ਜੱਸੀ)-  ਸਥਾਨਕ ਆਰ.ਬੀ.ਡੀ.ਏ.ਬੀ ਸੀਨੀਅਰ ਸਕੈਡੰਰੀ ਸਕੂਲ ਵਿਖੇ ਮਾਂ ਦਿਵਸ ‘ਤੇ ਪ੍ਰਿੰਸੀਪਲ ਡਾ: ਸਤਵੰਤ ਕੌਰ ਭੁੱਲਰ ਦੀ ਦੇਖ ਰੇਖ ਹੇਠ ਹਾਊਸ ਗਰੁੱਪ ਗਾਉਣ ਪ੍ਰਤੀਯੋਗਤਾ ਦੇ ਰੂਪ ਵਿਚ ਸੈਮੀਨਾਰ ਕਰਵਾਇਆ ਗਿਆ,ਜਿਸ ਵਿਚ ਛੇਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮਾਂ ਦਿਵਸ  ਨੂੰ ਮਨਾਉਣ ਮੌਕੇ ਗਾਂਧੀ ਹਾਉਸ, ਪਲੇਟ ਹਾਉਸ, ਦਿਆਨੰਦ ਹਾਉਸ, ਟੈਗੋਰ ਹਾਉਸ ਅਤੇ …

Read More »