Wednesday, November 25, 2026

Monthly Archives: May 2014

23 ਮਈ ਨੂੰ ਆਯੋਜਿਤ ਕੀਤਾ ਜਾਵੇਗਾ ਪਹਿਲਾ ਡੀ ਵਾਰਮਿੰਗ ਦਿਵਸ

ਬਠਿੰਡਾ,15 ਮਈ (ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 23 ਮਈ ਨੂੰ ਜਿਲ੍ਹਾ ਬਠਿੰਡਾ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ, ਮਾਡਲ ਅਤੇ ਆਦਰਸ਼ ਸਕੂਲਾਂ ਤੋਂ ਇਲਾਵਾ ਆਂਗਨਵਾੜੀ ਸੈਂਟਰਾਂ ਵਿਚ 2014/ 15 ਦਾ ਪਹਿਲਾਂ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਅਧੀਨ ਪਹਿਲੀ ਤੋਂ ਬਾਰਵੀਂ ਜਮਾਤ ਦੇ ਸਮੂਹ ਸਕੂਲੀ ਬੱਚਿਆਂ ਨੂੰ ਪੇਟ ਦੇ …

Read More »

ਪੁਲਿਸ ਕਮਿਸ਼ਨਰ ਔਲਖ ਨੂੰ ਬਦਲਣ ਦੀ ਕੈਪਟਨ ਨੇ ਕੀਤੀ ਮੰਗ

ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਣ ਵਾਲੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਮੁੱਖ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਵਾਲੇ ਦਿਨ ਐਡਵੋਕੇਟ ਵਿਨੀਤ ਮਹਾਜਨ ਦਾ ਹਾਲ-ਚਾਲ ਪੁਛਿਆ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਬਦਲਣ ਦੀ ਮੰਗ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ …

Read More »

59ਵੀਆਂ ਰਾਸ਼ਟਰੀ ਖੇਡਾਂ ਦੇ ਫੈਨਸਿੰਗ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ)- ਮਹਾਂਰਾਸ਼ਟਰ ਵਿੱਚ ਜਾਲਣਾ ਵਿਖੇ ਆਯੋਜਿਤ 59ਵੀਆਂ ਰਾਸ਼ਟਰੀ ਖੇਡਾਂ ਦੇ ਫੈਨਸਿੰਗ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਵੱਡੀਆਂ ਮੱਲਾਂ ਮਾਰੀਆਂ। ਇਹਨਾਂ ਮੁਕਾਬਲਿਆਂ ਵਿੱਚ 22 ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਜਿਹਨਾਂ ਵਿੱਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. …

Read More »

ਗਿ: ਗੁਰਬਚਨ ਸਿੰਘ ਨੇ ਹੈਦਰਾਬਾਦ ਵਾਪਰੀ ਮੰਦਭਾਗੀ ਘਟਨਾ ‘ਤੇ ਪ੍ਰਗਟਾਇਆ ਗਹਿਰਾ ਦੁੱਖ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਮੈਂਬਰੀ ਜਾਂਚ ਕਮੇਟੀ ਹੈਦਰਾਬਾਦ ਪੁੱਜੀ ਅੰਮ੍ਰਿਤਸਰ, 15 ਮਈ (ਪ੍ਰੀਤਮ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਹੈਦਰਾਬਾਦ ਵਿਖੇ ਦੋ ਫਿਰਕਿਆਂ ਵਿਚਕਾਰ ਵਾਪਰੀਆਂ ਮੰਦਭਾਗੀਆਂ ਘਟਨਾਵਾਂ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਮੂੰਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਸ਼ਾਂਤੀ ਬਣਾਈ ਰੱਖਣ ਅਤੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨੀ …

Read More »

ਦਿੱਲੀ ਕਮੇਟੀ ਦੇ ਵਫ਼ਦ ਨੇ ਹੈਦਰਾਬਾਦ ‘ਚ ਪੁਲਿਸ ਕਮਿਸ਼ਨਰ ਨਾਲ ਕੀਤੀ ਮੀਟਿੰਗ

ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ)- ਹੈਦਰਾਬਾਦ ਸ਼ਹਿਰ ਦੇ ਕਿਸ਼ਨਗੜ ‘ਚ ਪਵਿਤਰ ਨਿਸ਼ਾਨ ਸਾਹਿਬ ਨੂੰ ਸਾੜੇ ਜਾਣ ਦੀ ਘਟਨਾ ਤੇ ਨੋਟੀਸ ਲੈਂਦੇ ਹੋਏ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਪੁਨਿਤ ਸਿੰਘ ਚੰਢੋਕ ਤੇ ਅਧਾਰਿਤ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ …

Read More »

ਪਾਕਿਸਤਾਨ ਕਮੇਟੀ ਨਾਲ ਉਲਝੇ ਪੰਥਕ ਮਸਲਿਆਂ ਦਾ ਹਲ ਛੇਤੀ ਨਿਕਲੇਗਾ – ਹਿੱਤ

40 ਸਾਲ ਬਾਅਦ ਈ.ਟੀ.ਪੀ.ਬੀ. ਚੇਅਰਮੈਨ ਨਾਲ ਹੋਈ ਮੁਲਾਕਾਤ ਨੂੰ ਦਿੱਤਾ ਇਤਿਹਾਸਿਕ ਕਰਾਰ ਨਵੀਂ ਦਿੱਲੀ, 15 ਮਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਨਾਨਕਸ਼ਾਹੀ ਕੈਲੰਡਰ ਅਤੇ ਹੋਰ ਪੰਥਕ ਮਸਲਿਆਂ ਤੇ ਪਾਕਿਸਤਾਨ ਅਵੈਕਉ ਟ੍ਰਸਟ ਪ੍ਰੋਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਚੇਅਰਮੈਨ ਇਜਾਜ਼ ਖਾਨ ਨੂੰ ਮਿਲਕੇ ਵਾਪਿਸ ਵਤਨ ਪਰਤ ਆਇਆ। ਇਥੇ ਇਹ ਜ਼ਿਕਰਯੋਗ ਹੈ ਕਿ 1974 ‘ਚ ਜੱਥੇਦਾਰ ਗੁਰਚਰਣ ਸਿੰਘ ਟੋਹਰਾ …

Read More »

ਖੇਤਰੀ ਭਾਸ਼ਵਾਂ ਦੇ ਫੈਸਲੇ ਤੇ ਸੁਪਰੀਮ ਕੋਰਟ ਮੁੜ ਵਿਚਾਰ ਕਰੇ-ਲੇਖਕ ਭਾਈਚਾਰਾ

ਅੰਮ੍ਰਿਤਸਰ, 15 ਮਈ (ਦੀਪ ਦਵਿੰਦਰ ਸਿੰਘ)- ਪਿਛਲੇ ਦਿਨੀਂ ਸੁਪਰੀਮ ਕੋਰਟ ਵੱਲੋਂ ਕਿਸੇ ਵੀ ਖੇਤਰੀ ਭਾਸ਼ਾ ‘ਚ ਬੱਚੇ ਦੀ ਮੁੱਢਲੀ ਸਿਖਿਆ ਨਾ ਥੋਪੇ ਜਾਣ ਦੇ ਫੈਸਲੇ ਤੇ ਵਿਚਾਰ ਚਰਚਾ ਕਰਨ ਲਈ ਲੇਖਕ ਜੰਥੇਬੰਦੀਆਂ ਦੀ ਇਕੱਤਰਤਾ ਸਥਾਨਕ ਵਿਰਸਾ ਵਿਹਾਰ ਵਿਖੇ ਅੱਖਰ ਕਾਵਿ ਕਬੀਲਾ ਦੇ ਦਫ਼ਤਰ ਵਿਖੇ ਹੋਈ। ਹਾਜ਼ਰ ਵਿਦਵਾਨਾ ਨੇ ਸਾਂਝੀ ਰਾਏ ‘ਚ ਕਿਹਾ ਕਿ ਪੰਜਾਬੀ ਸਮੇਤ ਸਾਰੀਆਂ ਖੇਤਰੀ ਭਾਸ਼ਾਵਾਂ ਪਹਿਲਾਂ ਹੀ …

Read More »

ਵਕੀਲ ਵਿਨੀਤ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਨਾਮਜ਼ਦ 9 ਦੋਸ਼ੀਆਂ ਵਿਚੋਂ 3 ਪੁਲਿਸ ਵਲੋਂ ਗ੍ਰਿਫਤਾਰ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ)- ਬੀਤੇ ਦਿਨੀ ਅੰਮ੍ਰਿਤਸਰ ਦੇ ਵਕੀਲ ਵਿਨੀਤ ਮਹਾਜਨ ਅਤੇ ਉਸ ਦੇ ਭਰਾ ‘ਤੇ ਹੋਏ ਕਾਤਲਾਨਾ ਹਮਲੇ ਦੇ ਨਾਮਜ਼ਦ ਕੀਤੇ ਗਏ 9 ਦੋਸ਼ੀਆਂ ਵਿਚੋਂ ਤਿੰਨ ਨੂੰ ਅੱਜ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਲੋਂ ਅੱਜ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਵਕੀਲ ਵਿਨੀਤ ਮਹਾਜਨ ‘ਤੇ ਹੋਏ ਜਾਨ ਲੇਵਾ …

Read More »

6 Kgs Heroin worth Rs.30 crores Seized -1 arrested

Amritsar, 15 May (Punjab Post Bureau)- As part of an ongoing state-level concerted drive against drug trafficking, especially high-grade drugs like heroin, the State Special Operations Cell (SSOC) has seized 6 kgs of heroin worth Rs.30 crores in the international market and arrested 1 person.  During the investigation of case FIR no. 06 dated 26.04.2014 u/s 21,25,29,61/85 NDPS Act, PS …

Read More »