Monthly Archives: May 2014
ਹਰਦੇਵ ਸਿੰਘ ਅਤੇ ਸਰਬਜੀਤ ਕੌਰ (ਅੰਮ੍ਰਿਤਸਰ) ਨੇ ਵਿਆਹ ਦੀ 25ਵੀਂ ਵਰੇਗੰਢ ਮਨਾਈ
ਮੋਹਨ ਨਗਰ ਅੰਮ੍ਰਿਤਸਰ ਵਾਸੀ ਹਰਦੇਵ ਸਿੰਘ ਅਤੇ ਸਰਬਜੀਤ ਕੌਰ (ਅੰਮ੍ਰਿਤਸਰ) ਨੇ ਆਪਣੇ ਵਿਆਹ ਦੀ 25ਵੀਂ ਵਰੇਗੰਢ ਮਨਾਈ
Read More »ਕੇਕ ਕੱਟ ਕੇ ਮਨਾਈ 25ਵੀਂ ਵਰੇਗੰਢ
ਮੋਹਨ ਨਗਰ ਅੰਮ੍ਰਿਤਸਰ ਵਾਸੀ ਹਰਦੇਵ ਸਿੰਘ ਅਤੇ ਸਰਬਜੀਤ ਕੌਰ (ਅੰਮ੍ਰਿਤਸਰ) ਨੇ ਕੇਕ ਕੱਟ ਕੇ ਆਪਣੇ ਵਿਆਹ ਦੀ ੨੫ਵੀਂ ਵਰੇਗੰਢ ਮਨਾਈ
Read More »ਭਾਈ ਘਨੱਈਆ ਜੀ ਚੈਰੀਟੇਬਲ ਹਸਪਤਾਲ ਤੇ ਕਲੀਨੀਕਲ ਲੈਬਾਰਟਰੀ ਦੀ ਬਿਲਡਿੰਗ ਦਾ ਲੈਂਟਰ ਪਿਆ
ਜੰਡਿਆਲਾ ਗੁਰੂ, 9 ਮਈ (ਹਰਿੰਦਰਪਾਲ ਸਿੰਘ)- ਭਾਈ ਘਨੱਈਆ ਜੀ ਚੈਰੀਟੇਬਲ ਹਸਪਤਾਲ ਅਤੇ ਕਲੀਨੀਕਲ ਲੈਬਾਰਟਰੀ ਦੀ ਬਿਲਡਿੰਗ ਦੀ ਉਸਾਰੀ ਦੇ ਲੈਂਟਰ ਦੀ ਸੇਵਾ ਮੌਕੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਪਹੁੰਚ ਕੇ ਅਰਦਾਸ ਕੀਤੀ ਅਤੇ ਲੈਂਟਰ ਲਈ ਤਿਆਰ ਮਸਾਲੇ ਦੇ ਪਹਿਲੇ ਪੰਜ ਬਾਟੇ ਪਾ ਕੇ ਲੈਂਟਰ ਦੇ ਕਾਰਜ ਦੀ ਸ਼ੁਰੂਆਤ ਕੀਤੀ।ਇਸ ਮੋਕੇ ਪਹੁੰਚੀਆਂ ਹੋਈਆਂ ਪ੍ਰਮੁੱਖ …
Read More »ਸਾਹਿਤ ਅਕੈਡਮੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਬਣਨ ਤੇ ਭੁਪਿੰਦਰ ਸੰਧੂ ਸਨਮਾਨਿਤ
ਅੰਮ੍ਰਿਤਸਰ, 8 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਖੇਤਰ ‘ਚ ਨਿਰੰਤਰ ਕਾਰਜ਼ਸ਼ੀਲ ਪੰਜਾਬੀ ਲੇਖਕਾਂ ਦੀ ਬਹੁ-ਵਕਾਰੀ ਸੰਸਥਾ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੀ ਚੋਣ ‘ਚ ਭੁਪਿੰਦਰ ਸੰਧੂ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਚੁਣੇ ਜਾਣ ਤੇ ਅੱਜ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ, ਜਨ: …
Read More »ਪੱਤਰਕਾਰ ਬਾਜ ਸਿੰਘ ਦੀ ਹੋਈ ਰਹੱਸਮਈ ਮੌਤ ਦੀ ਨਿਆਂਇਕ ਜਾਂਚ ਕਰਵਾਈ ਜਾਵੇ- ਜਸਬੀਰ ਪੱਟੀ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਚੰਡੀਗੜ੍ਹ ਯੂਨੀਅਨ ਆਫ ਜਰਨਲਿਸਟ ਦੇ ਜਿਲ੍ਹਾ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਸਰਾਏ ਅਮਾਨਤ ਖਾਂ ਤੋ ਪੱਤਰਕਾਰ ਬਾਜ ਸਿੰਘ ਦੀ ਇੱਕ ਹਾਦਸੇ ਦੌਰਾਨ ਹੋਈ ਮੌਤ ਨੂੰ ਕਥਿਤ ਤੌਰ ਤੇ ਸਾਜਿਸ਼ ਕਰਾਰ ਦਿੰਦਿਆ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਬਾਜ ਸਿੰਘ ਦੀ ਰਹੱਸਮਈ ਮੌਤ ਦੀ ਨਿਆਇਕ ਜਾਂਚ ਕਰਵਾ ਕੇ ਦੋਸ਼ੀਆ ਦੇ ਖਿਲਾਫ ਸਖਤ ਤੋ ਸਖਤ …
Read More »ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਾਦੂ ਦਾ ਮਾਣਿਆ ਆਨੰਦ
ਅੰਮ੍ਰਿਤਸਰ, 8 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰੀ¬-ਨਰਸਰੀ ਤੋਂ ਛੇਵੀਂ ਕਲਾਸ ਦੇ ਵਿਦਿਆਰਥੀਆਂ ਲਈ ਮੌਜ-ਮਸਤੀ ਪ੍ਰੋਗਰਾਮ ਦੌਰਾਨ ਖੇਡਾਂ ਅਤੇ ਮਨੋਰੰਜਨ ਦੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੇ ਸਹਿਯੋਗ ਨਾਲ ਸਜਾਏ ਗਏ ਖ਼ੇਡ ਪਾਰਕ ‘ਚ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਮੁਕਾਬਲਿਆਂ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਖ਼ਾਸ ਕਰਕੇ ਜਾਦੂਗਰ ਦੁਆਰਾ ਵਿਖਾਏ ਗਏ …
Read More »ਖਾਲਸਾ ਕਾਲਜ ਇੰਜ਼ੀਨੀਅਰ ਦੇ 2 ਵਿਦਿਆਰਥੀਆਂ ਦੀ ਨੌਕਰੀ ਲਈ ਓਰੈਕਲ ਕੰਪਨੀ ਵਲੋਂ ਚੋਣ
ਅੰਮ੍ਰਿਤਸਰ, 8 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਐਂਡ ਟੈਕਨਾਲੋਜ਼ੀ ਦੀਆਂ ੨ ਵਿਦਿਆਰਥਣਾਂ ਸੁਮੀਰਾ ਅਰੋੜਾ ਅਤੇ ਅਵਲੀਨ ਕੌਰ ਨੇ ਭਾਰਤ ਦੀ ਮੰਨ੍ਹੀ ਪ੍ਰਮੰਨ੍ਹੀ ਕੰਪਿਊਟਰ ਸਾਫ਼ਟਵੇਅਰ ਕੰਪਨੀ ਓਰੈਕਲ ‘ਚ ਨੌਕਰੀ ਹਾਸਲ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਦੋਵੇਂ ਕੰਪਿਊਟਰ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਹਨ ਅਤੇ ਉਨ੍ਹਾਂ ਨੂੰ ਸਲਾਨਾ ੪.੮ ਰੁਪਏ ਦਾ ਪੈਕੇਜ਼ ਕੰਪਨੀ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿੱਤਾ ਜਾਵੇਗਾ। ਕਾਲਜ …
Read More »ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਜ਼ਿਲੇ ਅੰਦਰ ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵਲੋ ਅੱਜ ਭਗਤਾਂਵਾਲੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਤੇ ਚੁਕਾਈ ਆਦਿ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ …
Read More »ਜ਼ਿਲ੍ਹਾ ਰੈਡ ਕਰਾਸ ਵਿਖੇ ਮਨਾਇਆ ਵਿਸ਼ਵ ਰੈਡ ਕਰਾਸ ਦਿਵਸ
ਖੂਨਦਾਨ ਮਹਾਨ ਅਤੇ ਪੁੰਨ ਵਾਲਾ ਕਾਰਜ- ਰਵੀ ਭਗਤ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਖੂਨਦਾਨ ਕਰਨਾ ਇੱਕ ਮਹਾਨ ਅਤੇ ਪੁੰਨ ਵਾਲਾ ਕਾਰਜ ਹੈ ਅਤੇ ਖੂਨਦਾਨ ਨਾਲ ਅਸੀਂ ਕਈ ਕੀਮਤੀ ਜਾਨਾਂ ਨੂੰ ਸਮੇ ਸਿਰ ਬਚਾਅ ਸਕਦੇ ਹਾਂ। ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਜ਼ਿਲ੍ਹਾ ਰੈੱਡ ਕਰਾਸ ਅੰਮ੍ਰਿਤਸਰ ਵਿਖੇ ਮਨਾਏ ਵਰਲਡ ਰੈਡ ਕਰਾਸ ਦਿਵਸ ਮੌਕੇ …
Read More »
Punjab Post Daily Online Newspaper & Print Media