Wednesday, November 25, 2026

Monthly Archives: May 2014

ਕਿਸੇ ਵੀ ਪੱਤਰਕਾਰ ਨਾਲ ਵਧੀਕੀ ਬਰਦਾਸ਼ਤ ਨਹੀ ਕੀਤੀ ਜਾਵੇਗੀ- ਜਸਬੀਰ ਸਿੰਘ ਪੱਟੀ

                ਪੇਡ ਨਿਊਜ ਦੀ ਜਾਂਚ ਸੀ.ਬੀ.ਆਈ ਤੋ ਕਰਵਾਈ ਜਾਵੇ ਅੰਮ੍ਰਿਤਸਰ,  5 ਮਈ (ਸੁਖਬੀਰ ਸਿੰਘ) ਚੰਡੀਗੜ ਪੰਜਾਬ ਯੂਨੀਅਨ ਆਫ ਜਰਨਲਿਸਟ ਦੀ ਇੱਕ ਹੰਗਾਮੀ ਮੀਟਿੰਗ ਅੱਜ ਵਿਰਸਾ ਵਿਹਾਰ ਵਿਖੇਹੋਈ ਜੋ ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੱਤਰਕਾਰ ਦਵਿੰਦਰਪਾਲ ਸਿੰਘ ਦੇ ਘਰ ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਮੰਗ ਕੀਤੀ ਗਈ ਕਿ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਾਡਲ ਕਲਾਸ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 5 ਮਈ (ਪ੍ਰੀਤਮ ਸਿੰਘ)- ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਚੌਥੀ ਕਲਾਸ ਦੇ ਵਿਦਿਆਰਥੀਆਂ ਲਈ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਰਹਿਨੁਮਾਈ ਹੇਠ ‘ਮਾਡਲ ਕਲਾਸ ਪੇਸ਼ਕਾਰੀ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਦਾ ਮੁੱਖ ਮਨੋਰਥ ਵਿਦਿਆਰਥੀਆਂ ‘ਚ ਲੁਕੀ ਪ੍ਰਤਿਭਾ ਨੂੰ ਮਾਪੇ, ਅਧਿਆਪਕ ਤੇ ਉੱਚ ਮੰਚ ‘ਤੇ ਪੇਸ਼ਕਾਰੀ ਕਰਕੇ ਉਸ ‘ਚ ਨਿਖਾਰ ਲਿਆਉਣਾ ਸੀ। ਇਸ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ‘ਚ ਅਵੱਲ ਰਹੇ ਵਿਦਿਆਰਥੀਆਂ …

Read More »

ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਵੋਟਾਂ ਦੀ ਗਿਣਤੀ ਲਈ ਬਣਾਏ ਕੇਂਦਰਾਂ ਦਾ ਨਿਰੀਖਣ

ਅੰਮ੍ਰਿਤਸਰ, 5  ਮਈ  (ਸੁਖਬੀਰ ਸਿੰਘ)- ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵਲੋਂ ਲੋਕ ਸਭਾਂ ਦੀਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਮੈਡੀਕਲ ਕਾਲਜ ਅਤੇ ਖਾਲਸਾ ਕਾਲਜ ਵਿਖੇ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਖਤ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਉਨਾਂ ਦੱਸਿਆ …

Read More »

ਮੰਚ ਨੇ ਕਹਾਣੀ ਦਰਬਾਰ ਕਰਵਾਇਆ- ਗਿੱਲ, ਧੰਜਲ ਅਤੇ ਅਣਖੀ ਨੇ ਸੁਣਾਈਆਂ ਕਹਾਣੀਆਂ

ਅੰਮ੍ਰਿਤਸਰ, ੫ ਮਈ (ਦੀਪ ਦਵਿੰਦਰ ਸਿੰਘ) –  ਕਹਾਣੀ ਮੰਚ ਅੰਮ੍ਰਿਤਸਰ ਵੱਲੋਂ ਮਹੀਨੇਵਾਰ ਕਹਾਣੀ ਦਰਬਾਰ ਦਾ ਆਯੋਜਨ ਵਿਰਸ ਵਿਹਾਰ ਅੰਮ੍ਰਿਤਸਰ ਵਿਖੇ ਕੀਤਾ ਗਿਆ। ਕਹਾਣੀ ਦਰਬਾਰ ਦੇ ਪ੍ਰਧਾਨਗੀ ਮੰਡਲ ਵਿੱਚ ਡਾ. ਕਾਬਲ ਸਿੰਘ ਸੰਧੂ, ਹਰਭਜਨ ਖੇਮਕਰਨੀ ਅਤੇ ਮਨਮੋਹਨ ਸਿੰਘ ਬਾਸਰਕੇ ਸ਼ਾਮਿਲ ਸਨ। ਸਟੇਜ਼ ਸੰਚਾਲਣ ਕਰਦਿਆਂ ਦੀਪ ਦਵਿੰਦਰ ਸਿੰਘ ਨੇ ਪਹਿਲੀ ਕਹਾਣੀ ਪੇਸ਼ ਕਰਨ ਲਈ ਕੁਲਵੰਤ ਸਿੰਘ ਅਣਖੀ ਨੂੰ ਸੱਦਾ ਦਿੱਤਾ। ਜਿਨ੍ਹਾਂ ਨੇ …

Read More »

Workshop on Portfolio Development held at DAV Public School

Amritsar, 5 May ( Punjab Post Bureau  )-  DAV Public School, Lawrence Road, Amritsar today organized a workshop on Portfolio Development for the students of Std XII. The workshop was conducted by Mr. Vivek Karmokar,  Associate Professor Department of Foundation Design,  Pearl Academy. As many as 100 students of Std XII with Painting as a subject participated in it. The …

Read More »

ਅੱਖਰਲੜੀ ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਦਿੱਲੀ ਕਮੇਟੀ ਨੇ ਦਿੱਤੇ ਇਨਾਮ

ਨਵੀਂ ਦਿੱਲੀ, 5  ਮਈ ( ਅੰਮ੍ਰਿਤ ਲਾਲ ਮੰਂਣਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗਿਆਨ ਅਵੇਯਰਨੈਸ ਟੀਮ ਦੇ ਸਹਿਯੋਗ ਨਾਲ ਕਰਵਾਈ ਗਈ ਅੱਖਰ ਲੜੀ ਪ੍ਰਤਿਯੋਗਿਤਾ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। “ਅਖਰੀ ਗਿਆਨੁ ਗੀਤ ਗੁਣ ਗਾਹ” ਦੇ ਨਾਂ ਤੇ ਕਰਵਾਈ ਗਈ ਇਸ ਪ੍ਰਤਿਯੋਗਿਤਾ ਦੇ ਫਾਈਨਲ ਮੁਕਾਬਲੇ ਦੇ ਦੌਰਾਨ ਪਹਿਲਾ ਸਥਾਨ ਬੀਬੀ ਅਨਾਰਕਲੀ ਕੌਰ  ਟੀਮ ਦੇ ਮੈਂਬਰ ਗੁਰਪ੍ਰੀਤ …

Read More »

ਦੋਸ਼ੀ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 4 ਮਈ (ਪ੍ਰੀਤਮ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਛੇੜ-ਛਾੜ ਕਰਨ ਵਾਲੇ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ ਕਾਰਵਾਈ ਕਰੇਗੀ। ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਨੇ ਫੇਸ ਬੁੱਕ ਤੇ ਸੱਚਖੰਡ ਸ੍ਰੀ ਹਰਿਮੰਦਰ …

Read More »