Wednesday, November 25, 2026

Monthly Archives: May 2014

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ-ਅੰਮ੍ਰਿਤਸਰ ਸ਼ਹਿਰ ਨੂੰ ਕੀਤਾ ਜਾਵੇਗਾ ਬੈਗਰਜ਼ ਮੁਕਤ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)-  ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਵੱਖ-ਵੱਖ ਜਨਤਕ ਸਥਾਨਾਂ ਤੋਂ ਬੈਗਰਜ਼ (ਭਿਖਾਰੀਆਂ) ਰੈਣ ਬਸੇਰਾ ਵਿਚ ਲਿਆਉਣ ਲਈ ਕਮਰਕੱਸੇ ਕਰ ਲਏ ਗਏ ਹਨ ਅਤੇ ਇਸ ਸਬੰਧੀ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀਮਤੀ ਲਕਸ਼ਮੀ ਕਾਂਤ ਚਾਵਲਾ ਸਾਬਕਾ ਕੈਬਨਿਟ ਵਜ਼ੀਰ ਪੰਜਾਬ ਤੇ ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਡਿਪਟੀ …

Read More »

ਆਈ.ਐਸ.ਓ. 6 ਜੂਨ ਸਿੱਖ ਪ੍ਰਭੁੱਸਤਾ ਮਾਰਚ ਨੂੰ ਸਫਲ ਬਣਾਵੇਗੀ – ਕੰਵਰਬੀਰ ਸਿੰਘ

ਸਿੱਖ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ, ਮੈਂਬਰ ਜੇਲ੍ਹ ਬੋਰਡ ਪੰਜਾਬ ਸ੍ਰ: ਕੰਵਰਬੀਰ ਸਿੰਘ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਅਜੀਤ ਨਗਰ ਵਿਖੇ ਹੋਈ, ਜਿਸ ਵਿੱਚ ਅਹੁਦੇਦਾਰਾਂ ਨਾਲ ਵਿਚਾਰ ਕਰਨ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ …

Read More »

ਐਮ.ਟੀ.ਪੀ ਵਿਭਾਗ ਵਿਚ ਕੀਤੀ ਛਾਪੇਮਾਰੀ-15 ਕਰਮਚਾਰੀ ਗੈਰਹਾਜ਼ਰ ਪਾਏ ਗਏ

ਸਰਕਾਰੀ ਦਫਤਰਾਂ ਵਿਚ ਕਰਮਚਾਰੀਆਂ ਦੀ ਗੈਰ ਮੌਜੂਦਗੀ ਨਹੀ ਕੀਤੀ ਜਾਵੇਗੀ ਬਰਦਾਸ਼ਤ- ਜੋਸ਼ੀ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਲੋਕਾਂ ਨੂੰ ਸਮਾਂਬੱਧ ਅਤੇ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਰਕਾਰੀ ਦਫਤਰਾਂ ਵਿਚ ਕਰਮਚਾਰੀਆਂ ਦੀ ਲਾਪਰਵਾਹੀ ਅਤੇ ਗੈਰ ਮੌਜੂਦਗੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਵਲੋਂ ਅੱਜ ਸਥਾਨਕ ਐਮ.ਟੀ.ਪੀ ਵਿਭਾਗ ਵਿਚ …

Read More »

ਡੀ.ਏ.ਵੀ. ਪਬਲਿਕ ਸਕੂਲ ਵਿੱਚ ਸੀ.ਡੀ.ਆਰ. ਕਾਨਫਰੰਸ ਅਯੋਜਿਤ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਚ ਤਿੰਨ ਦਿਨਾਂ ਦੀ ਕਾਨਫਰੰਸ 26 ਮਈ ਤੋ 28 ਮਈ 2014 ਤੱਕ ਆਯੋਜਿਤ ਕੀਤੀ ਗਈ ਜੋ ਕਿ ਸੈਂਟਰ ਫ਼ਾਰ ਡਾਇਲਾੱਗਜ਼ ਅਤੇ ਰੀਕੰਸੀਲਿਏਸ਼ਨ ਸੀ ਅਤੇ ਇਹ ਲਾਹੌਰ ਯੂਨਿਵਰਸਿਟੀ ਆਫ਼ ਮੈਨੇਜਮੈਂਟ ਦੇ ਨਾਲ ਸੰਬੰਧਿਤ ਸੀ। ਇਹ ਇਸ ਕੜੀ ਦੀ ਤੀਸਰੀ ਕਾਨਫਰੰਸ ਸੀ। ਪਹਿਲੀ ਅਤੇ ਦੂਜੀ ਕਾਨਫਰੰਸ ਮੁੰਬਈ ਅਤੇ ਲਾਹੌਰ ਵਿਖੇ ਰਖਵਾਈ ਗਈ ਸੀ। ਇਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਮਜੀਠਾ ਰੋਡ ਬਾਈਪਾਸ ਨੇ 100% ਨਤੀਜਿਆਂ ਦੇ ਜਸ਼ਨ ਮਨਾਏ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਸ਼ੀ੍ਰ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, (ਚੀਫ ਖਾਲਸਾ ਦੀਵਾਨ) ਮਜੀਠਾ ਰੋਡ ਬਾਈਪਾਸ ਨੇ 2013-14 ਸੀ.ਬੀ.ਐਸ.ਈ +12 ਵਿੱਚ ਸਾਇੰਸ ਅਤੇ ਕਾਮਰਸ ਦੇ ਨਤੀਜਿਆਂ ਵਿੱਚ ਸ਼ਾਨਦਾਰ ਮੱਲਾਂ ਮਾਰੀਆ। ਵਿਦਿਆਰਥੀਆਂ ਨੇ 100% ਨਤੀਜਿਆਂ ਦੀ ਖੁਸ਼ੀ ਵਿੱਚ ਜਸ਼ਨ ਮਨਾਏ। ਵੱਖ-ਵੱਖ ਖੇਤਰਾਂ ਵਿੱਚ 90 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਭਾਗ ਲਿਆ।ਜਿਨ੍ਹਾਂ ਵਿੱਚੋਂ 20% ਵਿਦਿਆਰਥੀਆਂ ਨੇ ਮੈਰਿਟ ਹਾਸਿਲ ਕੀਤੀ ਅਤੇ …

Read More »

ਪੰਜਾਬ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਕਸਰ ਬਾਕੀ ਨਹੀ ਛੱਡੇਗੀ – ਜੋਸ਼ੀ

30 ਜੂਨ ਤਕ ਬਿਨਾਂ ਕਿਸੇ ਜੁਰਮਾਨੇ ਦੇ ਲੋਕ ਭਰ ਸਕਦੇ ਹਨ ਪਿਛਲਾ (2013-14) ਪ੍ਰਾਪਰਟੀ ਟੈਕਸ ਨਵਾਂ ਪ੍ਰਾਪਰਟੀ ਟੈਕਸ ਲਾਗੂ ਕਰਨ ਲਈ ਸੂਬੇ ਭਰ ਵਿਚ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਪ੍ਰਾਪਰਟੀ ਟੈਕਸ ਸਬੰਧੀ ਲੋਕਾਂ ਦੀ ਵਿਚਾਰ ਜਾਣਨ ਦੇ ਮਨੋਰਥ ਨਾਲ ਸਥਾਨਕ ਸਰਕਾਰਾਂ ਵਿਭਾਗ ਵਲੋਂ ਰਾਜ ਅੰਦਰ ਵੱਖ-ਵੱਖ ਪੱਧਰ ‘ਤੇ ਮੀਟਿੰਗਾਂ …

Read More »

ਲੋਕ ਸਭਾ ਚੋਣਾ ਤੋ ਬਾਅਦ ਆਮ ਆਦਮੀ ਪਾਰਟੀ ਦੀ ਕੈਰੋਂ ਵਿਖੇ ਮੀਟਿੰਗ

ਪੱਟੀ/ ਤਰਨ ਤਾਰਨ, 28 ਮਈ (ਰਾਣਾ/ ਰਣਜੀਤ ਸਿੰਘ ਮਾਹਲਾ)-  ਪਿੰਡ ਕੈਰੋਂ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ ਜਿਸ ਵਿੱਚ ਭਾਈ ਬਲਦੀਪ ਸਿੰਘ  ਐਮ.ਪੀ ਕੈਂਡੀਡੇਟ ਨੇ ਹਿਸਾ ਲਿਆ ਉਹਨਾ ਕਿਹਾ ਕਿ ਪੰਜਾਬ ਵਿੱਚ ਸਰਕਾਰ ਆਮ ਲੋਕਾ ਬਹੁਤ ਧੱਕਾ ਕਰ ਰਹੀ ਹੈ ਪੰਜਾਬ ਵਿੱਚ ਨਸ਼ਾ ਖੋਰੀ ਭ੍ਰਿਸਟਾਚਾਰ ਬਹੁਤ ਜਿਆਦਾ ਵੱਧ ਚੁੱਕਾ ਹੈ! ਓਹਨਾ ਕਿਹਾ ਕਿ ਆਮ ਆਦਮੀ ਪਾਰਟੀ ਨੂ ਪੰਜਾਬ ਦੀ …

Read More »

ਮੱਸਿਆ ਦੇ ਦਿਹਾੜੇ ਤੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਪੱਟੀ/ਤਰਨਤਾਰਨ, 28 ਮਈ (ਰਾਣਾ/ਰਣਜੀਤ ਸਿੰਘ ਮਾਹਲਾ) – ਮੱਸਿਆ ਦੇ ਦਿਹੜੇ ਮੌਕੇ ਲੱਖਾਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਈਆਂ।ਇਸ ਦਿਹਾੜੇ ਦੇ ਸਬੰਧ ਵਿਚ ਸਵੇਰ ਤੋਂ ਹੀ ਸੰਗਤਾਂ ਦਾ ਹੜ੍ਹ ਵੇਖਣ ਨੂੰ ਮਿਲਿਆ।ਪੰਜਾਬ ਦੇ ਵੱਖ-ਵੱਖ ਇਲਾਕੇ ਤੋਂ ਸੰਗਤਾਂ ਬੱਸਾਂ, ਟਰੱਕਾਂ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਰਾਂਹੀ ਪਹੁੰਚੀਆਂ।ਸਾਰਾ ਦਿਨ ਗੁਰਦੁਆਰਾ ਮੰਝੀ ਸਾਹਿਬ ਵਿਖੇ ਕੀਰਤਨੀਏ ਜਥਾ ਭਾਈ ਉਂਕਾਰ ਸਿੰਘ ਦਿਆਲਪੁਰ ਵਾਲੇ ਅਤੇ ਗੁਰਬਚਨ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਵਾਏ

ਪੱਟੀ/ਤਰਨਤਾਰਨ, 28 ਮਈ (ਰਾਣਾ/ਰਣਜੀਤ ਸਿੰਘ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਹਰ ਮਹੀਨੇ ਸੰਗਤਾਂ ਦੇ ਸਹਿਯੋਗ ਨਾਲ ਗੁਰਧਾਮ ਯਾਤਰਾ ਕਰਵਾਈ ਗਈ।ਇਸ ਯਾਤਰਾ ਦੌਰਾਨ ਮਾਲਵੇ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਬਾਬਾ ਅਵਤਾਰ ਸਿੰਘ ਜੀ ਬਿਧੀਚੰਦੀਏ ਸੁਰ ਸਿੰਘ ਵਾਲਿਆਂ ਦੀ ਰਹਿਨੁਮਾਈ …

Read More »

ਨਸ਼ੇ ਦੇ ਖਾਤਮੇ ਲਈ ਵੱਡੇ ਸੋਦਾਗਰਾ ਦੀ ਗ੍ਰਿਫਤਾਰੀ ਬਹੁਤ ਜਰੂਰੀ – ਚੇਅਰਮੈਨ ਸੋਹਲ, ਪ੍ਰਧਾਨ ਸਰਬਜੀਤ ਸ਼ੱਬੂ

ਨਸ਼ੇ ਦੇ ਸੋਦਾਗਰਾਂ ਨੂੰ ਬਖਸ਼ਿਆ ਨਹੀ ਜਾਵੇਗਾ ਪੱਟੀ/ਤਰਨਤਾਰਨ, 28 ਮਈ (ਰਾਣਾ/ਰਣਜੀਤ ਸਿੰਘ ਮਾਹਲਾ) – ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਦੀ ਗਿਣਤੀ ਸ਼ਹਿਰ ਵਿੱਚ ਵਿੱਚ ਦਿਨੋ ਦਿਨ ਘੱਟ ਹੋ ਰਹੀ।ਇਸ ਸੰਬੰਧੀ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਯੂਥ ਵਿੰਗ ਦੇ ਚੇਅਰਮੈਨ ਸਿਮਰਨਜੀਤ ਸਿੰਘ ਸੋਹਲ ਅਤੇ ਪ੍ਰਧਾਨ ਸਰਬਜੀਤ ਸਿੰਘ ਸ਼ੱਬੂ ਨੇ ਦੱਸਿਆ ਕਿ ਪੱਟੀ ਸ਼ਹਿਰ ਵਿੱਚ ਹੀਰੋਇਨ ਦਾ ਨਸ਼ਾ ਵੇਚਣ ਵਾਲਿਆ ਦੀ ਗਿਣਤੀ …

Read More »