ਨਸ਼ੇ ਰੋਕਣ ਤੇ ਨਸ਼ੇ ਦੇ ਸੋਦਾਗਰਾਂ ਤੱਕ ਪਹੁੰਚਣ ਲਈ ਪਬਲਿਕ ਕੋਲੋਂ ਪੂਰਾ ਸਹਿਯੋਗ ਲਵਾਂਗੇ- ਐਸ. ਐਸ. ਪੀ ਦਿਹਾਤੀ ਜੰਡਿਆਲਾ ਗੁਰੂ, 31 ਮਈ (ਹਰਿੰਦਰਪਾਲ ਸਿੰਘ)- ਜੰਡਿਆਲਾ ਗੁਰੂ ਵਿੱਚ 28 ਮਈ ਨੂੰ ਐਸ ਪੀ ਹੈਡੱਕੁਆਟਰ ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਐਸ ਐਸ ਪੀ ਦਿਹਾਤੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਨਸ਼ਾ ਛੁਡਾਉ ਜਾਗਰੂਕ ਕੈਂਪ ਲਈ ਸੱਦਾ ਪੱਤਰ ਵੱਖ-ਵੱਖ ਪਾਰਟੀਆਂ ਤੋਂ ਇਲਾਵਾ ਪੁਲਿਸ …
Read More »Daily Archives: June 1, 2014
ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿੱਚ ਵਿਸ਼ਾਲ ਧਾਰਮਿਕ ਸਮਾਗਮ
ਬਠਿੰਡਾ,31 ਮਈ (ਜਸਵਿੰਦਰ ਸਿੰਘ ਜੱਸੀ) – ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਕਿਲ੍ਹਾ ਮੁਬਾਰਕ ਬਠਿੰਡਾ ਵਿੱਚ ਇੱਕ ਵੱਡਾ ਧਾਰਮਿਕ ਸਮਾਗਮ ਜੂਨ-84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਗਏ। ਇਸ ਸਮਾਗਮ ‘ਚ ਹਜ਼ੂਰੀ ਰਾਗੀ ਜੱਥੇ ਤੋਂ ਇਲਾਵਾ ਅਖੰਡ ਕੀਰਤਨੀ ਜੱਥੇ ਦੇ ਭਾਈ ਹਰਿੰਦਰ ਸਿੰਘ ਰੋਮੀ ਵੀਰ ਜੀ ਨੇ ਸ਼ਬਦ ਗੁਰਬਾਣੀ ਦਾ ਅਨੰਦਮਈ ਕੀਰਤਨ …
Read More »ਬੱਚੇ ਨੇ ਇਮਾਨੀਦਾਰੀ ਵਿਖਾ ਕੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ
ਬਠਿੰਡਾ,31 ਮਈ (ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਬੱਲਾ ਰਾਮ ਨਗਰ ਵਿਚ ਰਾਤ ਦੇ ਸਮੇਂ ਸੈਰ ਕਰਦੇ ਹੋਏ ਬੱਚਾ ਜਸ਼ਨਪ੍ਰੀਤ ਸਿੰਘ (7) ਨੂੰ ਇਕ ਲਾਵਾਰਿਸ ਪਰਸ ਮਿਲਿਆ ਜਿਸ ਵਿਚ 10 ਹਜ਼ਾਰ ਰੁਪਏ ਤੋਂ ਇਲਾਵਾ ਏ.ਟੀ.ਐਮ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਜਰੂਰੀ ਸਮਾਨ ਵੀ ਸੀ ਜਾ ਕੇ ਆਪਣੇ ਪਿਤਾ ਪਰਮਜੀਤ ਸਿੰਘ ਨੂੰ ਦਿਖਾਏ ਰਾਤ ਜਿਆਦਾ ਹੋਣ ‘ਤੇ ਸਵੇਰੇ ਹੀ ਮਾਲਕ ਦਾ …
Read More »ਬੈਂਡ ਦੀ ਪੁਰਤਾਨ ਦਿੱਖ ਨੂੰ ਮੁੜ ਸੁਰਜੀਤ ਕਰਨ ਦਾ ਉਪਰਾਲਾ
ਬਠਿੰਡਾ,31 ਮਈ (ਜਸਵਿੰਦਰ ਸਿੰਘ ਜੱਸੀ) – ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਜੋ ਕਿ 1928 ਦੀ ਬਹੁਤ ਪੁਰਾਣੀ ਧਾਰਮਿਕਸੰਸਥਾ ਵੱਲੋਂਬੱਚਿਆਂ ਦੀ ਪੜ੍ਹਾਈ ਸਕੂਲ ਖੋਲ੍ਹਿਆ ਗਿਆ ਹੈ ਵਿਖੇ ਸਕੂਲ ਦਾ ਰਵਾਇਤੀ ਬੈਂਡ ਜੋ ਇਸ ਇਲਾਕੇ ਵਿੱਚ ਬਹੁਤ ਹੀ ਮਸ਼ਹੂਰ ਸੀ ਅਤੇ ਹਰ ਇਕ ਨਗਰ ਕੀਰਤਨ ਦੀ ਸ਼ੋਭਾ ਵਧਾਉਂਣ ਤੋਂ ਇਲਾਵਾ ਹਰ ਇਕ ਖੇਡਾਂ ਦੀ ਅਗਵਾਈ ਵੀ ਕਰਦਾ ਹੁੰਦਾ ਸੀ। ਕਾਫੀ ਸਮੇਂ ਤੋਂ …
Read More »
Punjab Post Daily Online Newspaper & Print Media