ਅੰਮ੍ਰਿਤਸਰ, ੬ ਜੂਨ (ਮਨਪ੍ਰੀਤ ਸਿੰਘ ਮੱਲੀ) – ਪੈ ਰਹੀ ਅੱਤ ਦੀ ਗਰਮੀ ਵਿਚ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣਾ ਹੀ ਮੁੱਖ ਮਕਸਦ ਹੈ, ਜਿਸ ਲਈ ਉਹਨਾਂ ਨੇ ਖਰਾਬ ਹੋਏ ਟਰਾਸਫਾਰਮਰਾਂ ਨੂੰ ਵੀ ਤੁੰਰਤ ਰਿਪੇਅਰ ਕਰਵਾ ਕੇ ਚਾਲੂ ਕਰਵਾ ਦਿੱਤਾ ਹੈ।ਅੱਜ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਸਬ-ਡਵੀਜ਼ਨ ਚਾਟੀਵਿੰਡ ਚੋਕ ਬਿਜਲੀ ਘਰ ਦੇ ਐਸ.ਡੀ.ਓ ਗੁਰਮੁੱਖ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ …
Read More »Daily Archives: June 7, 2014
ਅੱਤ ਦੀ ਪੈ ਰਹੀ ਗਰਮੀ ਵਿੱਚ ਸਕੂਲ ਦੇ ਬੱਚਿਆਂ ਦਾ ਹੋਇਆ ਬੁਰਾ ਹਾਲ
48 ਡਿਗਰੀ ਪਾਰੇ ਵਿਚ ਵੀ ਜਾ ਰਹੇ ਹਨ ਬੱਚੇ ਸਕੂਲ ਅੰਮ੍ਰਿਤਸਰ, 6 ਜੂਨ (ਮਨਪ੍ਰੀਤ ਸਿੰਘ ਮੱਲੀ)-ਇਕ ਪਾਸੇ ਤਾਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਉਣਾ ਬੇਹਾਲ ਕੀਤਾ ਹੋਇਆ ਹੈ, ਉਸ ਉਪਰੋ ਬਿਜਲੀ ਦੇ ਲੱਗ ਰਹੇ ਹਨ ਭਾਰੀ ਕੱਟ।ਜਿਆਦਾ ਗਰਮੀ ਪੈਣ ਕਾਰਨ ਕਈ ਲੋਕਾਂ ਦੀਆਂ ਮੌਤਾਂ ਵੀ ਹੋ ਚੁਕੀਆਂ ਹਨ।ਲੇਕਿਨ ਸਭ ਤੋਂ ਜਿਆਦਾ ਮੁਸ਼ਕਲ ਵਿਦਿਆਰਥੀਆਂ ਨੂੰ ਪੇਸ਼ ਆ ਰਹੀ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆ ‘ਚ ਦਾਖਲਾ ਸ਼ੁਰੂ
ਅੰਮ੍ਰਿਤਸਰ, 6 ਜੂਨ (ਪ੍ਰੀਤਮ ਸਿੰਘ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਵਿੱਦਿਅਕ ਸੈਸ਼ਨ 2014-15 ਦੀ ‘ਦਾਖਲਾ ਸੂਚੀ’ ਜਾਰੀ ਕਰਦੇ ਹੋਏ ਆਪਣੇ ਸਾਰੇ ਕਾਲਜਾਂ ਅਤੇ ਸਕੂਲਾਂ ‘ਚ ਦਾਖਲਾ ਲੈਣ ਲਈ ਸੂਚਨਾਵਾਂ ਮੁਹੱਈਆ ਕੀਤੀਆਂ ਹਨ। ਕੌਂਸਲ ਦੇ ਅਧੀਨ ਇਤਿਹਾਸਿਕ ਖਾਲਸਾ ਕਾਲਜ ‘ਚ ਗ੍ਰੇਜ਼ੂਏਟ ਅਤੇ ਪੋਸਟ ਗ੍ਰੈਜ਼ੂਏਟ ਸਾਰੀਆਂ ਕਲਾਸਾਂ ਲਈ ਦਾਖਲਾ ਜਾਰੀ ਹੈ। ਕਾਲਜ ‘ਚ ਵਿਸ਼ੇਸ਼ ਵਿਸ਼ੇ ਬੀ. ਐੱਸ. ਸੀ. (ਐਗਰੀਕਲਚਰ) ਦੇ ਲਈ ਦਾਖਲਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੇ ਕਰਮਚਾਰੀ ਸੇਵਾ ਮੁਕਤ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਸ੍ਰ. ਹਰਬੰਸ ਸਿੰਘ 25 ਸਾਲ ਬਤੌਰ ਅਸਟੇਟ ਸੁਪਰਵਾਈਜ਼ਰ ਅਤੇ ਸ੍ਰ. ਗੁਰਮੀਤ ਸਿੰਘ ੨੦ ਸਾਲ ਬਤੌਰ ਸੁਪਰੀਟੈਂਡੈਂਟ ਦੀ ਸੇਵਾ ਨਿਭਾਉਣ ਉਪਰੰਤ ਸੇਵਾਮੁਕਤ ਹੋਏ। ਇਸ ਮੌਕੇ ਤੇ ਸਕੂਲ ਦਫਤਰ ਵੱਲੋਂ ਇੱਕ ਵਿਦਾਇਗੀ ਸਮਾਰੋਹ ਦਾ …
Read More »ਅਜੀਤ ਵਿਦਿਆਲਿਆ ਸਕੂਲ ਦੇ ਬੱਚਿਆਂ ਵਲੋਂ ਬਾਲ ਸਭਾ ਅਯੋਜਿਤ
ਅੰਮ੍ਰਿਤਸਰ, 6 ਜੂਨ (ਗੁਰਪ੍ਰੀਤ ਸਿੰਘ)- ਸਥਾਨਕ ਅਜੀਤ ਵਿਦਿਆਲਿਆ ਸਕੂਲ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦਾ ਗਰਮੀਆਂ ਦੇ ਮੌਸਮ ਦਾ ਉਤਸਵ (ਬਾਲ ਸਭਾ) ਦਾ ਅਯੋਜਨ ਕੀਤਾ ਗਿਆ। ਉਤਸਵ ਦੌਰਾਨ ਪਲੇਅ ਪੈਨ ਤੋਂ ਲੈ ਕੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਕ੍ਰਿਸ਼ਨ ਲੀਲਾ ਸਕਿਟ, ਗਿੱਧਾ ਅਤੇ ਭੰਗੜਾ ਆਦਿ ਵੰਨਗੀਆਂ ਪੇਸ਼ ਕੀਤੀਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਰਮਾ ਮਹਾਜਨ ਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਆਈਟਮਾਂ …
Read More »ਸਫਲ ਰਿਹਾ ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਸਿੱਖ ਪ੍ਰਭੂਸੱਤਾ ਮਾਰਚ
ਫੈਡਰੇਸ਼ਨ, ਆਈ.ਐਸ.ਓ., ਸੰਗਤਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ)- ਜੂਨ 1984 ਘੱਲੂਘਾਰੇ ਨੂੰ ਸਮਰਪਿਤ ਅੱਜ ਸਿੱਖ ਪ੍ਰਭੂਸੱਤਾ ਮਾਰਚ ਸਫਲਤਾ ਪੂਰਵਕ ਸੰਪੰਨ ਹੋਇਆ। ਇਹ ਮਾਰਚ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਸ਼ਹੀਦਾਂ ਸਾਹਿਬ ਤੋਂ ਫੈਡਰੇਸ਼ਨ ਪ੍ਰਧਾਨ, ਕਰਨੈਲ ਸਿੰਘ ਪੀਰ ਮੁਹੰਮਦ, ਆਈ.ਐਸ.ਓ ਪ੍ਰਧਾਨ ਸੁਖਜਿੰਦਰ ਸਿੰਘ ਜੌੜਾ, ਸ਼ਹਿਰੀ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਦੀ ਅਗਵਾਈ ਹੇਠ ਰਵਾਨਾ ਹੋਇਆ ਤੇ …
Read More »
Punjab Post Daily Online Newspaper & Print Media