Wednesday, November 25, 2026

Daily Archives: June 8, 2014

ਸੀ ਅਕਾਲ ਤਖਤ ਸਾਹਿਬ ਦੇ ਖੂਨੀ ਕਾਂਡ ਨੇ ਸਮੁੱਚੇ ਸਿੱਖ ਜਗਤ ਨੂੰ ਝੰਜੋੜਿਆ

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ – ਜਥੇ: ਬਲਦੇਵ ਸਿੰਘ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਉਂਦਿਆਂ ਵਾਪਰੇ ਖੂਨੀ ਕਾਂਡ ਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਤੇ ਜ਼ਿਲਾ ਅੰਮ੍ਰਿਤਸਰ ਦੇ ਮੁਖ ਸੇਵਾਦਾਰ ਭਾਈ ਗੁਰਿੰਦਰ ਸਿੰਘ ਰਾਜਾ ਪ੍ਰੈੱਸ ਸਕੱਤਰ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਬ ਕਮੇਟੀ ਬਣਾ ਕੇ ਘਟਨਾ ਦੀ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖਤ ਸਾਹਿਬ ਨੂੰ ਭੇਜਣ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ 7 ਜੂਨ (ਗੁਰਪ੍ਰੀਤ ਸਿੰਘ)-   ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਕੱਲ ਸ੍ਰੀ ਅਕਾਲ ਤਖਤ ਸਾਹਿਬ ਤੇ ਵਾਪਰੀ ਮੰਦਭਾਗੀ ਘਟਨਾ ਨੂੰ ਸਿੱਖ ਪੰਥ ਲਈ ਅਫਸੋਸਨਾਕ ਦੱਸਦਿਆਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਵਾਪਰੀ ਘਟਨਾ ਦੀ ਜਾਂਚ ਇੱਕ ਸਬ ਕਮੇਟੀ ਬਣਾ ਕੇ ਕਰਵਾਈ ਜਾਵੇ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਨੇ ਹਸਪਤਾਲ ਪਹੁੰਚ ਕੇ ਜਖ਼ਮੀ ਮੁਲਾਜਮਾਂ ਦਾ ਪੁੱਛਿਆ ਹਾਲ

ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਜੀ ਸਕੱਤਰ ਸ. ਮਨਜੀਤ ਸਿੰਘ ਨੇ ਸਰਕਾਰੀ ਹਸਪਤਾਲ ‘ਚ ਜੇਰੇ ਇਲਾਜ ਦਾਖਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜਮ ਸ. ਗੁਰਵਿੰਦਰ ਸਿੰਘ ਮੂਧਲ,ਸ.ਜਤਿੰਦਰ ਸਿੰਘ,ਸ.ਸਤਨਾਮ ਸਿੰਘ,ਸ. ਕੁਲਦੀਪ ਸਿੰਘ ਤੇ ਸ. ਫੂਮਣ ਸਿੰਘ ਦਾ ਹਾਲ ਚਾਲ ਪੁਛਿਆ ਤੇ ਹੋਸਲਾ ਦਿਤਾ।ਇਸ ਮੋਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ …

Read More »

ਮਾਨ ਤੇ ਉਸ ਦੇ ਸਮਰੱਥਕਾਂ ਨੇ ਹੁੱਲੜਬਾਜੀ ਕਰਕੇ ਆਪਣਾ ਅਸਲ ਚਿਹਰਾ ਦਿਖਾਇਆ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ਹੀਦੀ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਦੀ ਘਟਨਾ ਅਤਿਅੰਤ ਨਿੰਦਣਯੋਗ ਅਤੇ ਮੰਦਭਾਗੀ ਹੈ। ਸਿੱਖਾਂ ਦੇ ਸਰਬਉੱਚ ਅਸਥਾਨ ਤੇ ਸਿੱਖੀ ਭੇਸ ਵਿੱਚ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਕੇ ਮਰਯਾਦਾ ਭੰਗ ਕਰਨੀ ਕਿਸੇ ਪਾਸਿਓ ਵੀ ਜਾਇਜ਼ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਭਾਈ ਰਣਧੀਰ ਸਿੰਘ ਦੀ ਤਸਵੀਰ ਦੀ ਹੋਈ ਘੁੰਡ ਚੁਕਾਈ

ਨਵੀਂ ਦਿੱਲੀ , 7  ਜੂਨ (ਅੰਮ੍ਰਿਤ ਲਾਲ ਮੰਨਣ)-  ਅਖੰਡ ਕੀਰਤਨੀ ਜੱਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਗੁਰਦੁਆਰਾ ਰਕਾਬਗੰਜ ਸਾਹਿਬ ਜੀ ਦੇ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਦੇ ਮੁੱਖ ਹਾਲ ਵਿਖੇ ਲਗਾਈ ਗਈ ਹੈ। ਭਾਈ ਰਣਧੀਰ ਸਿੰਘ ਜੀ ਦੀ ਤਸਵੀਰ ਦੀ ਘੁੰਡ ਚੁਕਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਰਦੇ ਹੋਏ ਭਾਈ ਸਾਹਿਬ ਦੇ …

Read More »

ਦਿੱਲੀ ਕਮੇਟੀ ਵੱਲੋਂ ਲਗਾਏ ਗਏ ਭਵਿੱਖ ਸਲਾਹ ਮੇਲੇ ਦੀ ਹੋਈ ਸ਼ੁਰੂਆਤ

ਸਿੱਖਿਆ, ਤਕਨੀਕ ਅਤੇ ਰੋਜ਼ਗਾਰ ਨੂੰ ਮੁੱਖ ਟੀਚਾ ਰੱਖ ਕੇ ਲਗਾਇਆ ਗਿਆ ਮੇਲਾ ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਗਾਏ ਗਏ ਦੂਜੇ ਫ੍ਰੀ ਭਵਿਖ ਸਲਾਹ ਮੇਲਾ 2014 ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਪ੍ਰੋ. ਅਜਾਇਬ ਸਿੰਘ ਮੈਂਬਰ ਕੌਮੀ ਘੱਟ ਗਿਣਤੀ ਕਮੀਸ਼ਨ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਭਾਈ …

Read More »

ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਜੂਨ ਨੂੰ

ਅੰਮ੍ਰਿਤਸਰ, 7 ਜੂਨ (ਜਸਬੀਰ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਜੂਨ 2014 ਦਿਨ ਬੁਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …

Read More »

ਚਾਵਲਾ ਰੋਟਰੀ ਕੱਲਬ ਅੰਮ੍ਰਿਤਸਰ ਮੇਨ ਦੇ ਪ੍ਰੈਜੀਡੈਂਟ ਇਲੈਕਟ ਬਣੇ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ)- ਸਥਾਨਕ ਰੋਟਰੀ ਕਲੱਬ ਅੰਮ੍ਰਿਤਸਰ ਮੇਨ ਦੇ ਸੈਕਟਰੀ ਅਤੇ ਪੰਜਾਬ ਪੋਸਟ ਅਖਬਾਰ ਦੇ ਸਰਪ੍ਰਸਤ ਗੁਰਿੰਦਰ ਸਿੰਘ ਚਾਵਲਾ ਰੋਟਰੀ ਕੱਲਬ ਦੇ ਪ੍ਰੈਜੀਡੈਂਟ ਇਲੈਕਟ ਚੁਣ ਲਏ ਗਏ ਹਨ। ਕੱਲਬ ਪ੍ਰਧਾਨ ਡਾ. ਪ੍ਰਤਾਪ ਸਿੰਘ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਡਾ. ਹਰਦਾਸ ਸਿੰਘ ਸੰਧੂ, ਜੇ.ਐਸ ਗਿੱਲ, ਸੁਦਰਸ਼ਨ ਕਪੂਰ, ਸੀ.ਏ ਦਵਿੰਦਰ ਸਿੰਘ, ਜੇ.ਐਸ ਕਲਸੀ ਤੋਂ ਇਲਾਵਾ ਹੋਰ …

Read More »

ਸਹਿਜਧਾਰੀ ਸਿੱਖ ਪਾਰਟੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੀ ਘਟਨਾ ਦੀ ਨਿਖੇਧੀ

ਥੋਬਾ, 7 ਜੂਨ (ਸੁਰਿੰਦਰਪਾਲ ਸਿੰਘ)-  6  ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੂਘਾਰੇ ਦਿਵਸ ਸਮਾਰੋਹ ਮੌਕੇ ਜੋ ਘਟਨਾਵਾਂ ਉੱਥੇ ਵਾਪਰੀਆਂ ਉਹ ਸਿੱਖ ਪੰਥ ਲਈ ਬੇਹੱਦ ਅਫਸੋਸਜਨਕ ਅਤੇ ਸ਼ਰਮਨਾਕ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਿਜਧਾਰੀ ਸਿੱਖ ਪਾਰਟੀ ਦੇ ਪ੍ਰਧਾਨ ਪਰਮਜੀਤ ਸਿੰਘ ਰਾਣੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਹਿਜਧਾਰੀ ਸਿੱਖ ਪਾਰਟੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ …

Read More »