ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ)- ਹੌਲਦਾਰ ਤੋਂ ਏ.ਐਸ.ਆਈ ਬਣੇ ਕਸ਼ਮੀਰ ਸਿੰਘ ਨੂੰ ਸਟਾਰ ਲਗਾਉਂਦੇ ਹੋਏ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰ. ਜਤਿੰਦਰ ਸਿੰਘ ਔਲਖ ਦੇ ਰੀਡਰ ਇੰਸਪੈਕਟਰ ਪ੍ਰਨੀਤ ਸਿੰਘ ਢਿਲੋਂ, ਰੀਡਰ ਦਿਲ ਅਵਤਾਰ ਸਿੰਘ ਅਤੇ ਹੋਰ।
Read More »Daily Archives: June 12, 2014
CKD President Chief Khalsa Diwan Charanjit Singh Chadha paid obeisance in “Guru Nanak Darbar” Dubai
Amritsar, 11 June (Jasbir Singh Saggu)- President Chief Khalsa Diwan S. Charanjit Singh Chadha paid obeisance to the most modern Gurudwara Sahib of the world “Guru Nanak Darbar” at Dubai and other Gurudwaras at Amsterdam in Netherland . He prayed there for the prosperity of Chief Khalsa Diwan and for bestowing him the confidence, courage, faith, hope and wisdom to …
Read More »Whitny M. Braun’s visit to Sri Guru Harkrishan Sr. Sec. Public School , G.T. Road
Amritsar, 11 June (Jasbir Singh Saggu)- It was a matter of pride for the school to welcome a distinguished guest, Whitny M. Braun, Director of Centre for Sikhs Studies at Claremont, Lincoln University at Claremont California. She is on her maiden fact finding trip to Amritsar, with the intent of forming a unique 3 weeks course on Sikh studies for …
Read More »ਕੈਪ. ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ ਜੋਰ ਪਕੜਣ ਲੱਗੀ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਨੇਤਾਵਾਂ ਦੀ ਮੀਟਿੰਗ ਹੋਈ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਲੋਕ ਸਭਾ ਵਿੱਚ ਉਪ ਨੇਤਾ ਚੁਨਣ ‘ਤੇ ਵਧਾਈ ਦਿੱਤੀ ਅਤੇ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸ਼੍ਰੀ ਮਤੀ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ। ਹਾਜਿਰ ਨੇਤਾਵਾਂ ਨੇ ਸ਼੍ਰੀ ਮਤੀ …
Read More »ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ਬਠਿੰਡਾ ਦਾ ਦੌਰਾ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਮਾਨਯੋਗ ਸ੍ਰੀ ਤੇਜਵਿੰਦਰ ਸਿੰਘ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੀ ਰਹਿਨੁਮਾਈ ਹੇਠ 11 ਮਈ ਨੂੰ ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ ਗਿਆ। ਜਿਸ ਦੀ ਪ੍ਰ੍ਰਧਾਨਗੀ ਮਾਨਯੋਗ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਕੀਤੀ। ਕੇਂਦਰੀ ਜੇਲ ਦੇ ਮਹਿਲਾ ਬੈਰਿਕ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਆ ਰਹੀਆਂ ਮੁਸ਼ਕਲਾ …
Read More »ਗੁਰਮਤਿ ਟ੍ਰੇਨਿੰਗ ਕੈਂਪ ਦੇ ਪਹਿਲੇ ਦਿਨ ਪੁਸਤਕ ਰਿਲੀਜ਼
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੇ ਆਪ ਹੀ ਗੁਰਮਤਿ ਟ੍ਰੇਨਿੰਗ ਕੈਂਪ ਦੀ ਅਰੰਭਤਾ ਦੀ ਅਰਦਾਸ ਕੀਤੀ ਜੋ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ਹਿਰ ਦੀ ਧਾਰਮਿਕ ਅਤੇ ਸਮਾਜਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਬੱਚਿਆਂ ਨੂੰ ਆਪਣੇ ਗੋਰਵ …
Read More »ਅੰਮ੍ਰਿਤ ਵੇਲੇ ਦੇ ਦੀਵਾਨ ‘ਚ ਜਾਪੁ ਸਾਹਿਬ ਦੇ ਸ਼ੁੱਧ ਉਚਾਰਨ ਕਰਵਾਏ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਲੋਂ ਅੰਮ੍ਰਿਤ ਵੇਲੇ ਦੇ ਦੀਵਾਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ ਵਿਖੇ ਵੀ ਸਵੇਰੇ 6-00 ਵਜੇ ਤੋਂ 7-30ਵਜੇ ਤੱਕ ਜਾਪੁ ਸਾਹਿਬ ਜੀ ੧੦੦ ਸਲੋਕਾਂ ਦੇ ਸ਼ੁੱਧ ਬਾਣੀ ਉਚਾਰਨ ਅਤੇ ਅਰਥ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਦੇ ਲਈ ਗੁਰੁਦਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ …
Read More »ਧਾਰਮਿਕ ਦੀਵਾਨਾਂ ਦੀ ਲੜੀ ‘ਚ ਰਹਰਾਸਿ ਸਾਹਿਬ ਦੀ ਵੀਚਾਰ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਰਹਰਾਸਿ ਬਾਣੀ ਦੇ ਸ਼ੁੱਧ ਉਚਾਰਨ ਮੌਕੇ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਲੋਂ ਸ਼ਾਮ ਦੇ ਦੀਵਾਨ ਵਿਚ ਸੋਦਰ ਰਹਰਾਸਿ ਪਾਠ ਦੇ ਸਲੋਕਾਂ ਦੇ ਸ਼ੁੱਧ ਉਚਾਰਨ ਕਰਦਿਆਂ ਸੰਗਤਾਂ ਨੂੰ ਬਾਣੀ ਦੇ …
Read More »ਪਿੰਡ ਜੈਮਲ ਵਾਲਾ ‘ਚ ਕਰਵਾਇਆ ਸੱਭਿਆਚਾਰਕ ਮੇਲਾ
ਫਾਜਿਲਕਾ, 11 ਜੂਨ (ਵਿਨੀਤ ਅਰੋੜਾ)- ਪਿੰਡ ਜੈਮਲ ਵਾਲਾ ਵਿਖੇ ਸੱਭਿਆਚਾਰਕ ਪ੍ਰੋਗਰਾਮ ਪਿੰਡ ਵਾਸੀਆ ਅਤੇ ਗੀਤਕਾਰ ਬਿੱਲਾਂ ਜੈਮਲ ਵਾਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੱਭਿਆਚਾਰਕ ਮੇਲੇ ‘ਚ ਲੋਕ ਗਾਇਕ ਜੋੜੀ ਬਾਈ ਹਰਨੇਕ ਘਾਰੂ ਤੇ ਬੀਬਾ ਜਸ਼ਨ ਧਾਲੀਵਾਲ, ਮਨਮੋਹਨ ਸਿੱਧੂ ਅਤੇ ਬੀਬਾ ਸੁਖਵੀਰ ਸੰਧੂ, ਅਵਤਾਰ ਚਮਕ ਅਤੇ ਬੀਬਾ ਕਿਰਨਜੋਤੀ, ਸਤਵਿੰਦਰ ਸਾਗਰ ਅਤੇ ਬੀਬਾ ਮਨਜੀਤ ਜੋਤੀ, ਰੂਪ ਘਾਰੂ ਅਤੇ ਬੀਬਾ ਮਨਜੀਤ …
Read More »ਨਾਬਾਲਿਗ ਲੜਕੀ ਨੂੰ ਵਰਗਲਾਉਣ ਵਾਲੇ ਵਿਅਕਤੀ ਤੇ ਸਖ਼ਤ ਕਾਰਵਾਈ ਦੀ ਮੰਗ
ਫਾਜਿਲਕਾ, 11 ਜੂਨ (ਵਿਨੀਤ ਅਰੋੜਾ)- ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਕਰਨੀਖੇੜਾ ਦੀ ਇਕ ਨਾਬਾਲਿਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਵਿਅਕਤੀ ‘ਤੇ ਕਾਰਵਾਈ ਨਾ ਹੋਣ ਦੇ ਚੱਲਦਿਆਂ ਅੱਜ ਲੜਕੀ ਦੇ ਪਰਿਵਾਰ ਵਾਲਿਆਂ ਨੇ ਪਿੰਡ ਦੇ ਲੋਕਾਂ ਦੇ ਨਾਲ ਮਿਲ ਕੇ ਸਥਾਨਕ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਲਗਾਉਣ ਲਈ ਪੁੱਜੇ, ਪਰ ਪੁਲਿਸ ਨੇ ਉਨਾਂ ਨੂੰ ਆਪਣੇ ਭਰੋਸੇ ਵਿਚ ਲੈ …
Read More »
Punjab Post Daily Online Newspaper & Print Media