ਫਾਜ਼ਿਲਕਾ 12 ਜੂਨ (ਵਿਨੀਤ ਅਰੋੜਾ) – ਪੰਜਾਬ ਸਟੇਟ ਕਰਮਚਾਰੀ ਦੱਲ ਦੇ ਸੂਬਾਈ ਜਥੇਬੰਦਕ ਸਕੱਤਰ ਸਤੀਸ਼ ਵਰਮਾ ਨੇ ਆਖਿਆ ਕਿ ਆਰ. ਓ. ਪਲਾਂਟ ਵਰਕਰਾਂ ਦੀਆਂ ਮੁੱਖ ਇੰਜੀਨੀਅਰ (ਸੇੰਟਰਲ) ਵੱਲੋਂ ਪ੍ਰਵਾਨਤ ਮੰਗਾਂ ਨੂੰ ਲਾਗੂ ਕਰਵਾਇਆ ਜਾਵੇ ਆਰ.ਓ.ਸਰਵਿਸ ਪ੍ਰੋਵਾਇਡਰਾ ਨਾਲ ਠੇਕੇਦਾਰ ਵੱਲੋਂ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਜੀ ਭਰ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪ੍ਰੈਸ ਦੇ ਨਾਂ ਬਿਆਨ ਜ਼ਾਰੀ ਕਰਦਿਆਂ …
Read More »Daily Archives: June 13, 2014
ਨਾਬਲਿਗ ਲੜਕੀ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਰੋਸ ਧਰਨਾ
ਫਾਜ਼ਿਲਕਾ 12 ਜੂਨ ( ਵਿਨੀਤ ਅਰੋੜਾ ) – ਜ਼ਿਲੇ ਦੇ ਪਿੰਡ ਕਰਨੀ ਖੇੜਾ ਤੋਂ ਬੀਤੇ ਦਿਨੀਂ ਲਾਪਤਾ ਹੋਈ ਨਾਬਲਿਗ ਲੜਕੀ ਦਾ ਅਜੇ ਤੱਕ ਕੋਈ ਸੁਰਾਗ ਨਾ ਮਿਲਣ ਅਤੇ ਅਗਵਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਕਰਨੀ ਖੇੜਾ ਦੇ ਸੈਂਕੜੇ ਪਿੰਡ ਵਾਸੀਆਂ ਨੇ ਸਥਾਨਕ ਐਸਐਸਪੀ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ। ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ …
Read More »ਕੈਮਿਸਟ ਐਸੋਸੀਏਸ਼ਨ ਨੇ ਦੁਕਾਨਾਂ ਬੰਦ ਕਰਕੇ ਦਿੱਤਾ ਰੋਸ ਧਰਨਾ – ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਫਾਜ਼ਿਲਕਾ 12 ਜੂਨ ( ਵਿਨੀਤ ਅਰੋੜਾ ) – ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਸਮੂਹ ਕੈਮਿਸਟਾਂ ਨੇ ਆਪਣਾ ਕੰਮਕਾਰ ਬੰਦ ਰੱਖ ਕੇ ਹੜਤਾਲ ਕੀਤੀ। ਇਸ ਮੌਕੇ ਸ਼ਹਿਰ ਵਿਚ ਰੋਸ ਮਾਰਚ ਕੱਢਦੇ ਹੋਏ ਜ਼ਿਲਾ ਸਿਹਤ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ। ਜਾਣਕਾਰੀ ਦਿੰਦਿਆਂ ਕੈਮਿਸਟ ਐਸਸੀਏਸ਼ਨ ਦੇ ਜ਼ਿਲਾ ਜਨਰਲ ਸਕੱਤਰ ਅਤੇ ਸਥਾਨਕ ਸ਼ਾਖਾ ਦੇ ਪ੍ਰਧਾਨ ਸੰਦੀਪ ਭੂਸਰੀ ਨੇ …
Read More »ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਅਤੇ ਨਸ਼ੇ ਦੇ ਆਦੀ ਭੋਲਾ ਕਾਬੂ
ਜੰਡਿਆਲਾ ਗੁਰੂ, 12 ਜੂਨ (ਹਰਿੰਦਰਪਾਲ ਸਿੰਘ) – ਨਸ਼ੇ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਬੀਤੇ ਕੱਲ ਜੰਡਿਆਲਾ ਪੁਲਿਸ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਜਿਸ ਵਿਚ ਜੰਡਿਆਲਾ ਗੁਰੂ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਅਤੇ ਨਸ਼ੇ ਦੇ ਆਦੀ ਗੁਰਿੰਦਰਪਾਲ ਸਿੰਘ ਭੋਲਾ ਪੁੱਤਰ ਅਮਰੀਕ ਸਿੰਘ ਕੋਮ ਜੱਟ ਵਾਸੀ ਜਾਣੀਆਂ ਨੂੰ 245 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਲਿਆ।ਇਸ ਤੋਂ ਇਲਾਵਾ ਜਗਤਾਰ ਸਿੰਘ ਪੁੱਤਰ ਸ਼ਿੰਗਾਰਾ …
Read More »ਨਸ਼ਿਆਂ ਖਿਲਾਫ ਸੈਂਕੜੇ ਲੋਕਾਂ ਵਲੋਂ ਕੈਂਡਲ ਮਾਰਚ
ਪੱਟੀ, 12 ਜੂਨ (ਰਣਜੀਤ ਸਿੰਘ ਮਾਹਲਾ )- ਨਸ਼ਿਆਂ ਦੇ ਮੁੱਦੇ ‘ਤੇ ਚੋਣ ਲੜਨ ਵਾਲੇ ਖਡੂਰ ਸਾਹਿਬ ਪਾਰਲੀਮੈਂਟ ਹਲਕੇ ਤੋਂ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੇ ਮਾਝੇ ਖੇਤਰ ਵਿਚ ਨਸ਼ਿਆਂ ਕਾਰਨ ਫੈਲੀ ਬੀਮਾਰੀ ਨੂੰ ਰੋਕਣ ਅਤੇ ਜਨਤਾ, ਸਰਕਾਰ, ਸਿਹਤ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ ਕਰਦਿਆਂ ਪੱਟੀ ਸ਼ਹਿਰ ਵਿਖੇ ਬੀਤੀ ਰਾਤ ਵਿਸ਼ਾਲ ਕੈਂਡਲ ਮਾਰਚ ਦਾ ਆਯੋਜਨ ਕੀਤਾ। ਇਸ …
Read More »
Punjab Post Daily Online Newspaper & Print Media