Amritsar, 13 June (Punjab Post Bureau)- It is a matter of pride for the CKDIMT as 12 of its students have secured top positions in the examinations recently declared merit list of PTU. Simarleen Kaur of B.Sc(ATHM) Topped the university with 83.8%, KarishmaBatra of MBA secured 2nd position scoring 87.4%. Simarpreet Kaur Walia of BCA 1st secured the 3rd position …
Read More »Daily Archives: June 14, 2014
ਸੈਮੀਨਾਰ ਕੀਤਾ ਗਿਆ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਪਿੰਡ ਧੋਲ ਕਲ੍ਹਾ ਵਿਖੇ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ)- ਜਿਲਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਪਿੰਡ ਧੋਲ ਕਲ੍ਹਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੈਮਨੀਰ ਲਗਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨ ਕੌਰ ਹੁੰਦਲ, ਸ੍ਰੀ ਬਲਦੇਵ ਸਿੰਘ ਅਤੇ ਪਰਬੋਧ ਚੰਦਰ ਬਾਲੀ ਨੇ ਲੋਕਾ ਨੂੰ ਦੱਸਿਆ ਕਿ ਪੰਜਾਬ …
Read More »ਸੀ. ਕੇ. ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਜੀ ਦੀਆਂ ਪੀ. ਟੀ. ਯੂ ਦੇ ਇਮਤਿਹਾਨਾਂ ਵਿਚ ਸ਼ਾਨਦਾਰ ਪ੍ਰਾਪਤੀਆਂ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ)- ਸੀ ਕੇ ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲਜੀ ਦੇ 12 ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਹਾਲ ਵਿਚ ਹੀ ਘੋਸ਼ਿਤ ਕੀਤੀ ਗਈ ਮੈਰਿਟ ਲਿਸਟ ਵਿਚ ਸ਼ਾਨਦਾਰ ਪ੍ਰਾਪਤੀਆਂ ਦਰਜ ਕੀਤੀਆਂ ਹਨ। ਬੀ ਐਸ ਸੀ(ਏ ਟੀ ਐਚ ਐਮ) ਨਾਲ ਸਬੰਧਿਤ ਸਿਮਰਲੀਨ ਕੌਰ (ਪਹਿਲਾ ਸੈਮੇਸਟਰ) ਨੇ 83.8% ਅੰਕਾ ਨਾਲ ਪੀ ਟੀ ਯੂ ਦੀ ਟਾਪਰ ਰਹੀ ਹੈ। ਐਮ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਅਗਨਭੇਟ ਹੋਣਾ ਅਤਿ ਦੁਖਦਾਈ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 13 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਧਾਰੀਵਾਲ ਵਿਖੇ ਸਥਿਤ ਗੁਰਦੁਆਰਾ ਧੰਨ-ਧੰਨ ਭਗਤ ਨਾਮਦੇਵ ਜੀ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਣ ਨੂੰ ਦੁਖਦਾਈ ਘਟਨਾ ਦੱਸਿਆ ਹੈ।ਦਫ਼ਤਰ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ ਕਿ ਬਾਰ-ਬਾਰ ਬਿਜਲੀ ਦੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਮਨਾਇਆ ਗਿਆ
ਅੰਮ੍ਰਿਤਸਰ, 13 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਭਗਤਾਂ ਦੇ ਜਨਮ ਦਿਹਾੜੇ ਬੜੀ ਸ਼ਰਧਾ-ਭਾਵਨਾ ਨਾਲ ਮਨਾਏ ਜਾਂਦੇ ਹਨ। ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਭਗਤ ‘ਭਗਤ ਕਬੀਰ ਜੀ’ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਭਗਤ ਕਬੀਰ ਜੀ ਦੇ …
Read More »ਕਲਿਯਾਣਪੁਰੀ ‘ਚ ਦਿੱਲੀ ਕਮੇਟੀ ਵੱਲੋਂ ਸ਼ਸਤ੍ਰ ਵਿਦਿਆ ਦੀ ਸਿੱਖਲਾਈ ਸ਼ੁਰੂ
ਨਵੀਂ ਦਿੱਲੀ, 13 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਵੱਲੋਂ ਆਪਣੇ ਹਲਕੇ ਦੇ ਕਲਿਯਾਣ ਪੁਰੀ ਕਲੋਨੀ ਵਿਖੇ ਸ਼ਸਤ੍ਰ ਵਿਦਿਆ ਦੀ ਸਿਖਲਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬੀਤੇ ਦਿਨੀ ਗੁਰਦੁਆਰਾ ਕਲਿਯਾਣ ਪੁਰੀ ਦੀ ਹੋਈਆਂ ਚੋਣਾਂ ਤੋਂ ਬਾਅਦ ਆਪਣੇ ਪੈਨਲ ਦੀ ਜਿੱਤ ਤੇ ਦਰਸ਼ਨ ਸਿੰਘ ਵੱਲੋਂ 1984 ਸਿੱਖ ਕਤਲੇਆਮ ਪੀੜਤਾਂ ਦੀ …
Read More »ਨੌਜਵਾਨ ਲੇਖਕ ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਕਾਗਜ਼’ ਹੋਈ ਲੋਕ ਅਰਪਣ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ)- ਰਤਨ ਬ੍ਰਦਰਜ਼ ਵੱਲੋਂ ਪ੍ਰਕਾਸ਼ਿਤ ਪ੍ਰਸਿੱਧ ਚਿੰਤਕ ਅਤੇ ਨੌਜਵਾਨ ਲੇਖਕ ਸ. ਇਕਵਾਕ ਸਿੰਘ ਪੱਟੀ ਦਾ ਪਹਿਲਾ ਕਹਾਣੀ ਸੰਗ੍ਰਹਿ ਪੁਸਤਕ ‘ਕਾਗਜ਼’ ਅੱਜ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਰਤਨ ਬ੍ਰਦਰਜ਼ ਦੇ ਦਫਤਰ ਵਿਖੇ ਲੋਕ ਅਰਪਣ ਕੀਤੀ ਗਈ। ਰਤਨ ਬ੍ਰਦਰਜ਼ ਦੇ ਮੁੱਖ ਪ੍ਰਬੰਧਕ ਸ. ਤਰਲੋਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨੌਜਵਾਨਾਂ ਲੇਖਕਾਂ ਵੱਲੋਂ ਪੰਜਾਬੀ ਸਾਹਿਤ ਨੂੰ ਪ੍ਰਫੁਲਿਤ ਕਰਨ ਹਿੱਤ …
Read More »ਚਾਰ ਦਿਨਾਂ ਸਮਾਗਮ ਬਾਬਾ ਫਰੀਦ ਨਗਰ ਵਿਖੇ ਸੰਪੰਨ
ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਬਠਿੰਡਾ ਅੰਦਰ ਚੰਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਦੀ ਪਰਜੋਰ ਮੰਗ ਕਾਰਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ, ਗਲੀ ਨੰਬਰ ੪ ਵਿਖੇ ਸਵੇਰ ਦੇ ਪ੍ਰੋਗਰਾਮ ਕੀਤੇ ਜਿਥੇਂ ਗਿਆਨੀ ਸਾਹਿਬ ਸਿੰਘ ਨੇ ਜਾਪੁ ਸਾਹਿਬ ਦੀ ਵਿਆਖਿਆ ਕਰਕੇ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਗਿਆਨ ਸਮਾਗਮ ਆਯੋਜਿਤ
ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਬਠਿੰਡਾ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਉੱਦਮ ਸਦਕਾ ੬ ਦਿਨਾ ਸਮਾਗਮਾਂ ਅੰਦਰ ਚੱਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਸੰਗਤਾਂ ਨੂੰ ਬਾਣੀ ਅਤੇ ਇਤਿਹਾਸ ਦੀ ਸੋਝੀ ਬਾਰੇ ਸੰਖੇਪ …
Read More »ਗੁਰਮਤਿ ਟ੍ਰੇਨਿੰਗ ਕੈਂਪ ‘ਚ ਨੰਨੇ ਮੰਨੇ ਬੱਚਿਆਂ ਨੇ ਵੀ ਭਾਗ ਲਿਆ
ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ)- ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਨੰਨੇ ਮੰਨੇ ਬੱਚਿਆਂ ਨੇ ਮੂਲ ਮੰਤਰ, ਦਸ ਗੁਰੂਆਂ ਦੇ ਨਾਮ, ਪੰਜ ਪਿਆਰੇ ਅਤੇ ਚਾਰ ਸਾਹਿਬਜ਼ਾਦਿਆਂ ਦੇ ਨਾਮ ਤੋਂ ਇਲਾਵਾ ਮੁੱਢਲੇ ਸਿਧਾਂਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਇਹ ਜਾਣਕਾਰੀ ਕਥਾ ਵਾਚਕ ਭਾਈ ਰਾਜਵੀਰ ਸਿੰਘ ਮਿਸ਼ਨਰੀ ਦੀ ਅਗਵਾਈ ਹੇਠ …
Read More »
Punjab Post Daily Online Newspaper & Print Media