ਤਸਵੀਰ – ਅਵਤਾਰ ਸਿੰਘ ਕੈਂਥ ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ)- ਗੁਰਮਤਿ ਸਿਖਲਾਈ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਲਾਇਆ ਗਿਆ। ਜਿਸ ਵਿਚ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਵਿਸ਼ੇ ਦਿੱਤੇ , ਬੱਚਿਆਂ ਵਲੋਂ …
Read More »Daily Archives: June 15, 2014
ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਬਟਾਲਾ ਵਿਖੇ ਛਬੀਲ ਲਗਾਈ
ਬਟਾਲਾ, 14 ਜੂਨ (ਨਰਿੰਦਰ ਬਰਨਾਲ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਜਲੰਧਰ ਰੋਡ ਬਟਾਲਾ ਵੱਲੋ ਛਬੀਲ ਲਗਾਈ ਗਈ । ਛਬੀਲ ਦੀ ਸੇਵਾ ਕਰਦੇ ਹੋਏ ਪ੍ਰਧਾਂਨ ਗੁਰਵੇਲ ਸਿੰਘ ਬੱਲਪੁਰੀਆਂ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਪੱਡਾ ਤੇ ਮੁਸਵਿੰਦਰ ਸਿੰਘ ਆਦਿ ।
Read More »ਉੱਘੇ ਪੰਜਾਬੀ ਵਿਦਵਾਨ ਡਾ. ਮਹਿਲ ਸਿੰਘ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 14 ਜੂਨ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਮੈਨੇਜ਼ਿੰਗ ਕਮੇਟੀ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਦੇ ਲਈ ਉੱਘੇ ਪੰਜਾਬੀ ਵਿਦਵਾਨ ਡਾ. ਮਹਿਲ ਸਿੰਘ ਨੂੰ ਪ੍ਰਿੰਸੀਪਲ ਦੇ ਅਹੁੱਦੇ ‘ਤੇ ਨਿਯੁਕਤ ਕਰ ਲਿਆ। ਪ੍ਰਿੰਸੀਪਲ ਦੇ ਅਹੁਦੇ ਦੀ ਚੋਣ ਲਈ ਗਠਿਤ ਕਮੇਟੀ ਨੇ ਡਾ. ਮਹਿਲ ਸਿੰਘ ਨੂੰ ਯੋਗ ਉਮੀਦਵਾਰ ਐਲਾਨਿਆ, ਜਿਸ ਉਪਰੰਤ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ …
Read More »ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ
ਸੂਬੇ ਦੇ ਲੋਕਾਂ ਦੀ ਸੇਵਾ ਲਈ ਪਰਮਾਤਮਾ ਤੋਂ ਲਿਆ ਆਸ਼ੀਰਵਾਦ ਅੰਮ੍ਰਿਤਸਰ, 14 ਜੂਨ (ਗੁਰਪ੍ਰੀਤ ਸਿੰਘ)- ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕੈਬਨਿਟ ਮੰਤਰੀ ਬਣਨ ਮਗਰੋ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚੇ। ਉਹਨਾਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਕੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ …
Read More »ਕੰਵਰਬੀਰ ਸਿੰਘ ਵੱਲੋਂ ਨਵ-ਨਿਯੁੱਕਤ ਜੇਲ੍ਹ ਮੰਤਰੀ ਠੰਡਲ ਨੂੰ ਵਧਾਈ
ਜੇਲ੍ਹ ਦੇ ਸੁਧਾਰ ਨਵੀਂ ਤਕਨੀਕ ਨਾਲ ਕੀਤੇ ਜਾਣ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਇੰਨਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਨਵ-ਨਿਯੁਕਤ ਜੇਲ੍ਹ, ਸੈਰ ਸਪਾਟਾ, ਸਭਿਆਚਾਰਕ ਮੰਤਰੀ ਸੋਹਣ ਸਿੰਘ ਠੰਡਲ ਦੀ ਨਿਯੁੱਕਤੀ ਤੇ ਉਹਨਾਂ ਨੂੰ ਵਧਾਈ ਦਿੰਦੇ ਹਨ ਅਤੇ ਆਸ ਕਰਦੇ ਹਨ ਕਿ ਜੇਲ੍ਹਾ ਦੇ ਹੋਰ …
Read More »ਸਿਡਾਨਾ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ ਅਧਿਆਪਕ ਜਾਗਰੂਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖੁਰਦ, ਰਾਮ ਤੀਰਥ ਰੋਡ, ਅੰਮ੍ਰਿਤਸਰ ਵਿਖੇ ਮਾਪੇ ਅਧਿਆਪਕ ਜਾਗਰੂਕਤਾ ਦਿਵਸ ਮਿਤੀ 13 ਅਤੇ 14 ਜੂਨ ਨੂੰ ਮਨਾਇਆ ਗਿਆ। ਦੋਨੋਂ ਦਿਨ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਪਹੁੰਚ ਕੇ ਵਿਦਿਆਰਥੀਆਂ ਵੱਲੋ ਬਣਾਏ ਗਏ ਆਰਟ ਐਂਡ ਕਰਾਫਟ ਦੀ ਪ੍ਰਦਸ਼ਨੀ ਅਤੇ ਪ੍ਰੋਗਰੇਸ ਰਿਪੋਰਟ ਨੂੰ ਵੇਖ ਕੇ ਵਿਦਿਆਰਥੀਆਂ ਦਾ ਮਨੋਬਲ ਵਧਾਇਆ। ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ …
Read More »ਦਿੱਲੀ ਕਮੇਟੀ ਪ੍ਰਧਾਨ ਨੇ ਵਰਲਡ ਬੈਂਕ ਤੇ ਮੁਦ੍ਰਾ ਕੋਸ਼ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਦਿੱਲੀ ਕਮੇਟੀ ਤੇ ਹੋਰ ਪੰਥਕ ਸੰਸਥਾਵਾਂ ਦੇ ਵਿਦਿਅਕ ਅਦਾਰਿਆਂ ਲਈ ਮਾਲੀ ਸਹਾਇਤਾ ਦੀ ਕੀਤੀ ਮੰਗ ਨਵੀਂ ਦਿੱਲੀ, 14 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ ਵਿਖੇ ਵਰਲਡ ਬੈਂਕ ਅਤੇ ਵਿਸ਼ਵ ਮੁਦ੍ਰਾ ਕੋਸ਼ ਦੇ ਉੱਚ ਅਧਿਕਾਰੀਆਂ ਨਾਲ ਵਿਦਿਅਕ ਅਦਾਰਿਆਂ ਨੂੰ ਮਾਲੀ ਫੰਡ ਮੁਹੈਆ ਕਰਵਾਉਣ ਲਈ ਮੀਟਿੰਗ ਕੀਤੀ। ਦੋਪਹਿਰ ਦੇ …
Read More »ਸ੍ਰੀ ਗੁਰੁ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲਗਾਇਆ ਸਪੋਰਟਸ ਕੈਂਪ
ਅੰਮ੍ਰਿਤਸਰ, 14 ਜੂਨ (ਜਗਦੀਪਸਿੰਘ ਸੱਗੂ)- ਸ੍ਰੀ ਗੁਰੁ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਗਰਮੀਆਂ ਦੀਆਂ ਛੁੱਟੀਆਂ ਵਿੱਚ ਸਪੋਰਟਸ ਕੈਂਪ ਲਗਾਇਆ ਗਿਆ ਹੈ।ਇਸ ਸਮਰ ਕੋਚਿੰਗ ਕੈਂਪ ਵਿੱਚ ਬਾਸਕਟਬਾਲ, ਹੈਂਡਬਾਲ, ਵਾਲੀਬਾਲ, ਖੋ–ਖੋ, ਸਕੇਟਿੰਗ, ਟੇਬਲ–ਟੇਨਿਸ, ਬੈਡਮਿੰਟਨ, ਗਤਕਾ ਅਤੇ ਟਾਈਕਵਾਡੋ ਖੇਡਾਂ ਦੀ ਸਿਖਜਾਈ ਮਾਹਿਰ ਕੋਚਾਂ ਵਜੋਂ ਦਿਤੀ ਗਈ। ਇਸ ਕੈਂਪ ਦੀ ਸਮਾਪਤੀ ਸਮੇਂ ਖੇਡ ਡਾਇਰੈਕਟਰ ਸ: ਜਸਬੀਰ ਸਿੰਘ ਖਿਆਲਾ ਅਤੇ ਸਕੂਲ …
Read More »‘ਏਨੀ ਮੇਰੀ ਬਾਤ’ ਤੇ ਵਿਚਾਰ ਚਰਚਾ ਅੱਜ
ਅੰਮ੍ਰਿਤਸਰ, 14 ਜੂਨ (ਦੀਪ ਦਵਿੰਦਰ ਸਿੰਘ)- ਜਨਵਾਦੀ ਲੇਖਕ ਸੰਘ, ਵਿਰਸਾ ਵਿਹਾਰ ਸੋਸਾਇਟੀ ਅਤੇ ਕੌਮਾਂਤਰੀ ਇਲਮ ਵੱਲੋਂ ਅਜੋਕੀ ਪੰਜਾਬੀ ਕਹਾਣੀ ਸਮਾਜਿਕ ਵਰਤਾਰਿਆਂ, ਮਾਨਵੀ ਰਿਸ਼ਤਿਆਂ ਅਤੇ ਜਿੰਦਗੀ ਦੀਆਂ ਲੋੜਾਂ-ਥੋੜਾਂ ਤਲਾਸ਼ਦੇ ਪਾਤਰਾਂ ਦੇ ਜਰੀਏ ਪੰਜਾਬੀ ਸਾਹਿਤ ‘ਚ ਨਿਵੇਕਲੀਆਂ ਪੈੜਾਂ ਸਿਰਜਣ ਵਾਲੇ ਮਰਹੂਮ ਕਥਾਕਾਰ ਤਲਵਿੰਦਰ ਸਿੰਘ, ਜਿਹੜੇ ਪਿਛਲੇ ਵਰ੍ਹੇ 11 ਅਤੇ 12 ਨਵੰਬਰ ਦੀ ਦਰਮਿਆਨੀ ਰਾਤ ਨੂੰ ਆਪਣੀ ਪਤਨੀ ਸਮੇਤ ਭਿਆਨਕ ਕਾਰ ਹਾਦਸੇ ‘ਚ …
Read More »ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦੇ ਸੰਗਤਾਂ ਨੇ ਕੀਤੇ ਦਰਸ਼ਨ
ਨਵੀਂ ਦਿੱਲੀ, 14 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਦਿੱਲੀ ਦੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਬੱਸ ਸੇਵਾ ਦੇ ਤਹਿਤ ਸ਼ਾਹਪੁਰਾ ਦੀ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਕਮੇਟੀ ਦੇ ਅਤ੍ਰਿੰਗ ਬੋਰਡ ਦੇ ਮੈਂਬਰ ਚਮਨ ਸਿੰਘ ਸਾਹਿਬਪੁਰਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ …
Read More »
Punjab Post Daily Online Newspaper & Print Media