ਪੱਟੀ, 16 ਜੂਨ (ਰਣਜੀਤ ਸਿੰਘ ਮਾਹਲਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ਼ ‘ਤੇ ਸੇਵਾ ਕਰਦੇ ਨੌਜਵਾਨ ਤੇ ਠੰਡਾ ਮਿੱਠਾ ਜਲ ਛੱਕਦੀਆਂ ਸੰਗਤਾਂ।
Read More »Daily Archives: June 16, 2014
ਦਿੱਲੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ
ਨਵੀਂ ਦਿੱਲੀ, ਜੂਨ (ਅੰਮ੍ਰਿਤ ਲਾਲ ਮੰਨਣ)- ਭਗਤ ਕਬੀਰ ਜੀ ਦਾ ਜਨਮ ਦਿਵਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਅਪਾਰਦੀਪ ਸਿੰਘ ਯੂ.ਕੇ. ਵਾਲੇ, ਅਤੇ ਦਿੱਲੀ ਕਮੇਟੀ ਦਾ ਹਜੂਰੀ ਰਾਗੀ ਜੱਥਾ ਭਾਈ ਹਰਜੀਤ ਸਿੰਘ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ …
Read More »ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਅੱਜ-ਕੱਲ੍ਹ ਐਂਡ੍ਰਾਇਡ ਮੋਬਾਈਲਾਂ ਦਾ ਬੋਲਬਾਲਾ ਹੈ, ਪਰ ਇਨ੍ਹਾਂ ਵਿੱਚ ਪੰਜਾਬੀ ਪੜ੍ਹਨ ਅਤੇ ਲਿਖਣ ਦੀ ਸਮੱਸਿਆ ਅਜੇ ਵੀ ਬਣੀ ਹੋਈ ਹੈ। iPhone ਦੇ ਸਾਰੇ ਮੋਬਾਈਲਾਂ ਅਤੇ Samsung ਦੇ ਕੁਝ ਮੋਬਾਈਲਾਂ ਵਿੱਚ ਪੰਜਾਬੀ ਅਸਾਨੀ ਨਾਲ਼ ਪੜ੍ਹੀ-ਲਿਖੀ ਜਾ ਸਕਦੀ ਹੈ ਕਿਉਂਕਿ ਇਨ੍ਹਾਂ ਵਿੱਚ ਕੰਪਨੀ ਵੱਲੋਂ ਪਹਿਲਾਂ ਤੋਂ ਹੀ ਪੰਜਾਬੀ ਫੋਂਟ ਮੌਜੂਦ ਹੁੰਦਾ ਹੈ। ਪਰ Sony, HTC, Micromax, Lava, Samsung ਆਦਿ ਸਾਰੇ ਮੋਬਾਈਲਾਂ ਵਿੱਚ …
Read More »ਗ੍ਰਿਫ਼ਿਥ ਦੀਆਂ ਅਠਾਰਵੀਆਂ ਸਿੱਖ ਖੇਡਾਂ
ਸੋਚ ਰਿਹਾ ਸਾਂ ਕਿ ਇਸ ਵਾਰੀ ਗ੍ਰਿਫ਼ਿਥ ਦੇ ਸਾਲਾਨਾ ਸ਼ਹੀਦੀ ਟੂਰਨਾਮੈਂਟ ਵਿਚ ਸ਼ਾਮਲ ਹੋਣ ਲਈ ਜਾਵਾਂ ਕਿ ਨਾ। ਬੁੱਢੇ ਵਾਰੇ ਇਹ ਮੈਨੂੰ ਖ਼ਫ਼ਤ ਜਿਹਾ ਹੀ ਹੋ ਗਿਆ ਹੈ ਕਿ ਗੁਰਮੁਖੀ ਅੱਖਰਾਂ ਵਿਚ ਅਤੇ ਸਮਝ ਆਉਣ ਵਾਲ਼ੀ ਪੰਜਾਬੀ ਬੋਲੀ ਵਿਚ ਲਿਖੀਆਂ ਆਪਣੀਆਂ ਕਿਤਾਬਾਂ ਨੂੰ, ਇਸ ਜਹਾਨੋ ਕੂਚ ਕਰਨ ਤੋਂ ਪਹਿਲਾਂ ਪਹਿਲਾਂ, ਵਧ ਤੋਂ ਵਧ ਪਾਠਕਾਂ ਦੇ ਹੱਥਾਂ ਤੱਕ ਪੁਚਾ ਸਕਾਂ। …
Read More »Ferozepore – Amritsar Rail Line A Boon For India
Harjap Singh Aujla Prior to 1947, Ferozepore in Punjab was a thriving transportation town with great rail and road connectivity with the provincial capital of Lahore and the industrial and commercial capital of the province Amritsar. Both links were via Kasur, a Tehsil headquarter town in Lahore district. Lahore in 1947 fell into the share of Pakistan and so did …
Read More »ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ ਅਤੇ ਲੰਗਰ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਹਰਿ ਓਮ ਸੇਵਾ ਮੰਡਲ ਵਲੋਂ ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ ਅਤੇ ਲੰਗਰ ਦੀ ਸੇਵਾ ਕਰਦੇ ਹੋਏ ਪ੍ਰਧਾਨ ਸਾਹਿਲ, ਸੰਨੀ, ਸਸ਼ੈਲੀ, ਦੀਪਕ, ਰਾਗਵ, ਗੋਰਵ, ਹੈਪੀ, ਪੰਕਜ, ਰੂਪੇਸ਼ ਅਤੇ ਹੋਰ।
Read More »ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਧਾਨ ਸੁਰਿੰਦਰ ਸਿੰਘ ਨਰੂਲਾ, ਸਤਵਿੰਦਰ ਸਿੰਘ ਅਤੇ ਸਾਰੇ ਸਾਥੀਆਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਨਿਉਟਰੀ ਕੁਲਚੇ ਦਾ ਲੰਗਰ ਅਤੂੱਟ ਵਰਤਾਇਆ ਗਿਆ।ਇਸ ਦੌਰਾਨ ਪ੍ਰਧਾਨ ਸੁਰਿੰਦਰ ਸਿੰਘ ਨਰੂਲਾ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ …
Read More »ਨਸ਼ੇ ਦੇ ਸੌਦਾਗਰ ਕਾਬੂ ਕੀਤੇ ਜਾਣਗੇ – ਏ.ਸੀ.ਪੀ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)- ਥਾਣਾ ਸੁਲਤਾਨਵਿੰਡ ਦੇ ਘੇਰੇ ਅੰਦਰ ਆਉਂਦੇ ਪਿੰਡ ਸੁਲਤਾਨਵਿੰਡ ਅਤੇ ਵੱਖ-ਵੱਖ ਕਲੌਨੀਆਂ ਦੇ ਦੌਰੇ ਕਰਨ ਉਪਰੰਤ ਏ.ਸੀ.ਪੀ. ਸਾਊਥ ਸ੍ਰ: ਗੁਰਵਿੰਦਰ ਸਿੰਘ, ਥਾਣਾ ਸੁਲਤਾਨਵਿੰਡ ਦੇ ਮੁੱਖੀ ਸ੍ਰੀ ਅਰੁਣ ਕੁਮਾਰ ਸ਼ਰਮਾ ਨੇ ਗੱਲਬਾਤ ਕਰਨ ਉਪਰੰਤ ਦੱਸਿਆ ਕਿ ਇੰਨ੍ਹਾਂ ਇਲਾਕਿਆਂ ਅੰਦਰ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ …
Read More »ਪੀਰ ਬਾਬਾ ਲੱਖ ਦਾਤਾ ਦਾ 18ਵਾਂ ਸਲਾਨਾ ਮੇਲਾ 19 ਨੂੰ
ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ ਸੱਗੂ)- ਪੀਰ ਬਾਬਾ ਲੱਖ ਦਾਤਾ ਜੀ ਦਾ ਸਲਾਨਾ ੧੮ਵਾਂ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸੰਤੋਖ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ ਹੇਠ 19 ਜੂਨ 2014 ਦਿਨ ਵੀਰਵਾਰ ਨੂੰ ਪਿੰਡ ਸੁਲਤਾਨਵਿੰਡ ਵਿਖੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸਵੇਰ ਤੋਂ ਹੀ ਦਰਬਾਰ ਦੇ ਮਸ਼ਹੂਰ ਕਵਾਲ ਕਵਾਲੀਆਂ ਪੇਸ਼ ਕਰਨਗੇ। ।ਸ੍ਰੀ …
Read More »ਅਜੀਤ ਵਿਦਿਆਲਯ ਵਿਖੇ ਸਮਰ ਕੈਂਪ ਸਮਾਪਤ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ)- ਸਥਾਨਕ ਅਜੀਤ ਵਿਦਿਆਲਯ ਸਕੂਲ ਵਿੱਖੇ ਆਯੋਜਿਤ ਕੀਤਾ ਗਿਆ ਸਮਰ ਕੈਂਪ ਅੱਜ ਸਮਾਪਿਤ ਹੋ ਗਿਆ। ਇਸ ਸਮਾਪਤੀ ਸਮਾਰੋਹ ਮੌਕੇ ਸਕੂਲ ਦੇ ਬੱਚਿਆਂ ਨੇ ਜਿਮਨਾਸਟਿਕ, ਸਕਾਈ ਮਾਰਸ਼ਲ ਆਰਟ ਅਤੇ ਬਾਕਸਿੰਗ ਤੇ ਕਰਤਬ ਦਿਖਾ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਸਕੂਲ ਪ੍ਰਿੰਸੀਪਲ ਤੇ ਕੌਸਲਰ ਰਮਾ ਮਹਾਜਨ ਨੇ ਦੱਸਿਆ ਕਿ ਸਮਰ ਕੈਂਪ ਵਿੱਚ 300 ਦੇ ਕਰੀਬ ਵਿਦਿਆਰਥੀਆਂ ਨੇ …
Read More »
Punjab Post Daily Online Newspaper & Print Media