Wednesday, November 25, 2026

Daily Archives: June 24, 2014

ਇਰਾਕ ‘ਚ ਫਸੇ ਨੌਜਵਾਨਾਂ ਸਬੰਧੀ ਗੁਰਦੁਆਰਾ ਕੱਥੂਨੰਗਲ ਵਿਖੇ ਅਰਦਾਸ

ਪੰਜਾਬ ਅਤੇ ਕੇਂਦਰ ਸਰਕਾਰ ਨੌਜਵਾਨਾਂ ਦੀ ਰਿਹਾਈ ਲਈ ਹਰ ਸੰਭਵ ਯਤਨਸ਼ੀਲ ਤਲਬੀਰ ਗਿੱਲ ਅੰਮ੍ਰਿਤਸਰ, 24 ਜੂਨ ( ਪੰਜਾਬ ਪੋਸਟ ਬਿਊਰੋ) – ਇਰਾਕ ਦੇ ਗ੍ਰਹਿ ਯੁੱਧ ਦੌਰਾਨ ਫਸੇ ਪੰਜਾਬੀ ਨੌਜਵਾਨ ਅਤੇ ਭਾਰਤੀਆਂ ਦੇ ਸੁਰੱਖਿਅਤ ਦੇਸ਼ ਵਾਪਸੀ ਲਈ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਰਖਾਏ ਗਏ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਗਏ ਅਤੇ ਫਸੇ ਹੋਏ ਨੌਜਵਾਨਾਂ ਦੀ …

Read More »

ਖ਼ਾਲਸਾ ਕਾਲਜ ਦੇ 2 ਪ੍ਰੋਫ਼ੈਸਰਾਂ ਨੂੰ ਖੋਜ਼ ਲਈ ਸਰਕਾਰ ਵੱਲੋਂ ਮਿਲੀ ਗ੍ਰਾਂਟ

ਅੰਮ੍ਰਿਤਸਰ, 24 ਜੂਨ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੇ 2 ਪ੍ਰੋਫ਼ੈਸਰਾਂ ਨੂੰ ਖੋਜ ਦੇ ਖ਼ੇਤਰ ‘ਚ ਮਹੱਤਵਪੂਰਨ ਪ੍ਰਾਪਤੀ ਹੋਈ ਹੈ। ਜਿਸ ਤਹਿਤ ਉਨ੍ਹਾਂ ਨੂੰ ਸਰਕਾਰ ਵੱਲੋਂ ਗ੍ਰਾਂਟ ਮੁਹੱਈਆ ਕੀਤੀ ਗਈ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਦੇ ਜੂਆਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਜਸਵਿੰਦਰ ਸਿੰਘ ਅਤੇ ਪ੍ਰੋ: ਜ਼ੋਰਾਵਰ ਸਿੰਘ ਨੂੰ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਅਤੇ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਕਾਜੋਲ ਦਾ ਜਿਮਨਾਸਟਿਕ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 24 ਜੂਨ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਹੋਣਹਾਰ ਬੀ. ਐੱਸ. ਸੀ. (ਨਾਨ-ਮੈਡੀਕਲ) ਸਮੈਸਟਰ-੨ ਦੀ ਵਿਦਿਆਰਥਣ ਕਾਜੋਲ ਮੰਨਨ ਨੇ ਥਾਣੇ (ਮਹਾਰਾਸ਼ਟਰ) ਵਿਖੇ 23ਵੀਂ ਨੈਸ਼ਨਲ ਰਿਦਮਿਕ ਜਿਮਨਾਸਟਿਕ ਚੈਂਪੀਅਨਸ਼ਿਪ ‘ਚ ਵਧੀਆ ਪ੍ਰਦਰਸ਼ਨ ਕਰਦਿਆ 2 ਚਾਂਦੀ ਤਮਗੇ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ …

Read More »

ਈਕੋ-ਅੰਮ੍ਰਿਤਸਰ ਅਤੇ ਵਰਲਡ ਵਾਈਲਡ ਲਾਈਫ ਫੰਡ ਫੌਰ ਨੇਚਰ (WWF)  ਦੀ ਸਾਂਝੀ ਕੋਸ਼ਿਸ਼

ਸੈਂਟਰਲ ਖਾਲਸਾ ਯਤੀਮਖਾਨੇ ਦੇ ਬੱਚਿਆਂ ਵੱਲੋਂ ਕੁਦਰਤੀ ਟਹਿਲ (ਨੇਚਰ ਵੌਕ) ਲੜੀਵਾਰ ਪ੍ਰੋਗਰਾਮ ਦੀ ਸ਼ੁਰੂਆਤਅੰਮ੍ਰਿਤਸਰ, 24  ਜੂਨ (ਪ੍ਰੀਤਮ ਸਿੰਘ)  – ਅੰਮ੍ਰਿਤਸਰ ਦੇ 437ਵੇਂ ਸਥਾਪਨਾ ਦਿਵਸ ਦੇ ਮੌਕੇ ਦੇ ਦੂਜੇ ਦਿੰਨ, ਈਕੋ-ਅੰਮ੍ਰਿਤਸਰ ਅਤੇ ਵਰਲਡ ਵਾਈਲਡ ਲਾਈਫ ਫੰਡ ਫੌਰ ਨੇਚਰ(WWF)  ਦੀ ਸਾਂਝੀ ਕੋਸ਼ਿਸ਼ ਸਦਕਾ ਅੱਜ ਖਾਲਸਾ ਯਤੀਮਖਾਨਾ ਦੇ ਬੱਚਿਆਂ ਅਤੇ ਸ਼ਹਿਰ ਵਾਸੀਆਂ ਨਾਲ, ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਬਾਗਾਂ ਵਿਖੇ ‘ਕੁਦਰਤ ਵਿੱਚ ਟਹਿਲ’ …

Read More »

ਦਿੱਲੀ ਕਮੇਟੀ ਦੇ ਵਫਦ ਨੇ ਅਸਾਮ ‘ਚ ਵਸਦੇ ਸਿੱੱਖਾਂ ਦੀਆਂ ਤਕਲੀਫਾ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 24 ਜੂਨ (ਅੰਮ੍ਰਿਤ ਲਾਲ ਮੰਨਣ) – ਅਸਾਮ ਦੇ ਸਿੱਖਾ ਦੇ ਵਿਸ਼ੇਸ਼ ਸੱਦੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਆਦੇਸ਼ਾਂ ਤੇ ਇਕ ਵਫਦ ਉਥੇ ਦੇ ਗੁਰਧਾਮਾਂ ਦੇ ਹਲਾਤਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਵਾਪਿਸ ਦਿੱਲੀ ਪਰਤ ਆਇਆ ਹੈ। ਦਿੱਲੀ ਕਮੇਟੀ ਦੇ ਬਿਲਡਿੰਗ ਵਿਭਾਗ ਦੇ ਚੇਅਰਮੈਨ ਕੁਲਦੀਪ ਸਿੰਘ ਭੋਗਲ ਦੀ ਅਗਵਾਈ ਹੇਠ ਗਏ ਇਸ ਵਫਦ …

Read More »

BBK DAV College ‘s Megha Verma of BBA-IIIyr stood Ist in the GNDU

Amritsar, 24 June (Jagdeep Singh) – Once again the girls of BBK DAV College for Women, maintained their previous record of meritorious positions in Guru Nanak Dev University results, 2014. Megha Verma of BBA-IIIyr stood Ist in the University followed by Poonam Seth at IInd Position. Gazal Gupta got Vth position in University and 3rd position in Amritsar. These students …

Read More »

Dr. Harish C. Sharma takes over as Principal of GNDU College Verka

Amritsar, 24 June (Paritam Singh) – Dr. Harish C. Sharma, Former Professor and Head, Department of History of the Guru Nanak Dev University has appointed as Principal of the Guru Nanak Dev University College, Verka (Amritsar). His appointed was made keeping in view his experience in the field of research, academic achievements and administration. He took over the charge of …

Read More »

ਖਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਡਾ. ਮਹਿਲ ਸਿੰਘ ਨੇ ਅਹੁੱਦਾ ਸੰਭਾਲਿਆ

ਜ਼ਿੰਮੇਵਾਰੀਆਂ ਭਰਪੂਰ ਹੈ ਰਾਹ, ਪਰ ਕਠਿਨ ਨਹੀਂ – ਸ: ਛੀਨਾ ਅੰਮ੍ਰਿਤਸਰ, 23  ਜੂਨ (ਪ੍ਰੀਤਮ ਸਿੰਘ) – ਪੰਜਾਬੀ ਦੇ ਉੱਘੇ ਵਿਦਵਾਨ ਡਾ. ਮਹਿਲ ਸਿੰਘ ਨੇ ਅੱਜ ਇਤਿਹਾਸਕ ਖ਼ਾਲਸਾ ਕਾਲਜ, ਅੰਮ੍ਰਿਤਸਰ ਦੇ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਣ ਉਪਰੰਤ ਜਿੱਥੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਧੰਨਵਾਦ ਕੀਤਾ, ਉੱਥੇ ਕਾਲਜ ਦੀ ਤਰੱਕੀ ਤੇ ਵਿਕਾਸ ਲਈ ਅਣਥੱਕ ਮਿਹਨਤ ਕਰਨ ਦਾ ਭਰੋਸਾ ਜਾਹਿਰ ਕੀਤਾ। ਉਨ੍ਹਾਂ ਨੇ ਕੌਂਸਲ ਦੇ …

Read More »

ਦਿੱਲੀ ਕਮੇਟੀ ਦੇ ਜਨਰਲ ਮੈਨੇਜਰ ਖਿਲਾਫ ਲੱਗੇ ਦੋਸ਼ਾਂ ਨੂੰ ਸਟਾਫ ਨੇ ਨਕਾਰਿਆ

ਨਵੀਂ ਦਿੱਲੀ, 23  ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ+ਬੰਧਕ ਕਮੇਟੀ ਦੇ ਮੁੱਖ ਦਫਤਰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਕੰਮ ਕਰਦੇ ਸਮੁੱਚੇ ਸਟਾਫ ਵੱਲੋਂ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਮਿਲ ਕੇ ਕਮੇਟੀ ਦੇ ਜਨਰਲ ਮੈਨੇਜਰ ਹਰਜੀਤ ਸਿੰਘ ਦੇ ਕਿਰਦਾਰ ‘ਤੇ ਇੱਕ ਬੀਬੀ ਮੁਲਾਜ਼ਮ ਵੱਲੋਂ ਲਾਏ ਗਏ ਸਵਾਲੀਆ ਨਿਸ਼ਾਨ ‘ਤੇ ਹੈਰਾਨੀ ਪ੍ਰਗਟ ਕੀਤੀ ਹੈ। ਸਮੁੱਚੇ ਸਟਾਫ ਵੱਲੋਂ ਹਰਜੀਤ …

Read More »

ਕਾਂਗਰਸ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਤੋਂ ਬਾਝ ਆਵੇ  -ਪੰਜੋਲੀ

ਅੰਮ੍ਰਿਤਸਰ 23  ਜੂਨ (ਗੁਰਪ੍ਰੀਤ ਸਿੰਘ) –  ਹਰਿਆਣਾ ਦੀ ਕਾਂਗਰਸ ਸਰਕਾਰ ਵੱਲੋ ਉਥੋ ਦੇ ਇਤਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਤਜਵੀਜ਼ ਦਾ ਤਿੱਖਾ ਵਿਰੋਧ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਖਾਲਸਾ ਪੰਥ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਨੂੰ ਵੰਡ ਕੇ …

Read More »