ਫਾਜਿਲਕਾ , 27 ਜੂਨ(ਵਿਨੀਤ ਅਰੋੜਾ) : ਕਿਸਾਨਾਂ ਨੂੰ ਘੁਬਾਇਆ ਫੀਡਰ ਤੋਂ ਮਿਲਣ ਵਾਲੀ ਅੱਠ ਘੰਟੇ ਬਿਜਲੀ ਪੂਰੀ ਨਾ ਮਿਲਣ ਤੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਕਾਰਨ ਝੌਨੇ ਦੀ ਬਿਜਾਈ ਕਰਨ ‘ਚ ਕਿਸਾਨਾਂ ਨੂੰ ਭਾਰੀ ਪ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਹਰਬੰਸ ਲਾਲ ਸਾਬਕਾਂ ਸਰਪੰਚ ਜਮਾਲਕੇ, ਯੋਗਰਾਜ ਵਡੇਰਾ, ਸ਼ਾਮ …
Read More »Daily Archives: June 28, 2014
ਪੁਲਿਸ ਵੱਲੋਂ ਨਸ਼ੇ ਵਿਰੁੱਧ ਜਾਗਰੂਕਤਾ ਕੈਪ ਲਾਇਆ
ਨਸ਼ੇ ਵਿਰੁੱਧ ਚਲਾਈ ਗਈ ਮੁਹਿੰਮ ‘ਚ ਪੁਲਿਸ ਦਾ ਸਾਥ ਦੇਣ ਲੋਕ: ਅਜ਼ਮੇਰ ਸਿੰਘ ਡੀ. ਐਸ. ਪੀ ਫਾਜਿਲਕਾ , 27 ਜੂਨ(ਵਿਨੀਤ ਅਰੋੜਾ) :ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲਾਂ ਫਾਜਿਲਕਾ ਦੇ ਐਸ. ਪੀ. ਡੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਘੁਬਾਇਆ ‘ਚ ਨਸ਼ੇ ਛੁਡਾਊ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਨਸ਼ੇ ਕਰਨ ਵਾਲੇ …
Read More »ਪੁਲਿਸ ਨੇ ਕੱਢੀ ਨਸ਼ੇਆਂ ਖਿਲਾਫ ਰੈਲੀ
ਫਾਜਿਲਕਾ , 27 ਜੂਨ (ਵਿਨੀਤ ਅਰੋੜਾ) : ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ੇਆਂ ਖਿਲਾਫ ਵਿੱਡੀ ਮੁਹਿਮ ਦੇ ਤਹਿਤ ਅੱਜ ਅਰਨੀ ਵਾਲਾ ਦੇ ਕੰਬੋਜ ਪੈਲਸ ਵਿੱਚ ਪੰਜਾਬ ਪੁਲਿਸ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿੱਚ ਇਸ ਪ੍ਰੋਗਰਾਮ ਚ ਡੀ. ਐਸ.ਪੀ . ਜੀ. ਕੇ. ਸ਼ਰਮਾ ਨੇ ਵਿਸ਼ੇਸ਼ ਤੋਰ ਤੇ ਪਹੁੰਚ ਕੇ ਆਏ ਲੋਕਾਂ ਸੰਬੋਧਨ ਕਰਦੇ ਲੋਕਾਂ ਨੂੰ ਨਸ਼ੇਆਂ ਖਿਲਾਫ ਲੜਨ ਲਈ …
Read More »ਭਾਈ ਹਵਾਰਾ ਦੇ ਇਲਾਜ ਲਈ ਦਿੱਲੀ ਕਮੇਟੀ ਵੱਲੋਂ ਕਾਨੂੰਨੀ ਪ੍ਰਕ੍ਰਿਆ ਸ਼ੁਰੂ
ਨਵੀਂ ਦਿੱਲੀ, 27 ਜੂਨ (ਅੰਮ੍ਰਿਤ ਲਾਲ ਮੰਨਣ)- ਤਿਹਾੜ ਜੇਲ ‘ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਭੈਣ ਮਨਪ੍ਰੀਤ ਕੌਰ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਦਿੱਲੀ ਕਮੇਟੀ ਵੱਲੋਂ ਭਾਈ ਹਵਾਰਾ ਦੇ ਇਲਾਜ ਅਤੇ ਜੇਲ ਪ੍ਰਸ਼ਾਸਨ ਦੇ ਖਿਲਾਫ ਕਾਰਵਾਈ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ, ਦਿੱਲੀ ਦੇ …
Read More »ਮਾਮੇ ਦੇ ਘਰੋਂ ਪਿਸਤੌਲ ਦੀ ਨੌਕ ਤੇ 8 ਤੋਲੇ ਸੋਨਾਂ ਜੇਵਰਾਤ ਲੁੱਟਣ ਵਾਲਾ ਕਾਬੂ
ਬਠਿੰਡਾ, 27 ਜੂਨ (ਜਸਵਿੰਦਰ ਸਿੰਘ ਜੱਸੀ)- ਸ੍ਰ: ਗੁਰਪ੍ਰੀਤ ਸਿੰਘ ਭੁੱਲਰ ਸੀਨੀਅਰ ਕਪਤਾਨਪੁਲਿਸ ਬਠਿੰਡਾ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿਮਿਤੀ 23-24/06/14 ਦੀ ਦਰਮਿਆਨੀ ਰਾਤ ਨੂੰ ਅੰਮ੍ਰਿਤਪਾਲ ਉਰਫ ਪਾਲੀ ਪੁੱਤਰ ਭਗਵਾਨ ਦਾਸ ਵਾਸੀਗਲੀ ਨੰ:23 ਏ ਅਜੀਤ ਰੋਡ ਬਠਿੰਡਾ ਦੇ ਘਰ ਇਸ ਦੇ ਮਾਮਾ ਸਹੁਰਾ ਸ਼ੀਸ਼ਨ ਕੁਮਾਰ ਪੁੱਤਰ ਹੰਸਰਾਜ ਕੌਮ ਅਗਰਵਾਲ ਵਾਸੀ ਬੈਕਸਾਇਡ ਸੇਂਟ ਜੇਵੀਅਰ ਸਕੂਲ ਰਾਮਪੁਰਾ ਮੰਡੀ ਨੇ ਆਪਣੇ …
Read More »ਤਨਖਾਹਾਂ ਸਬੰਧੀ ਸੈਕਸ਼ਨਾਂ ਤੁਰੰਤ ਜਾਰੀ ਕੀਤੀਆਂ ਜਾਣ- ਐੱਮ.ਸੀ.ਯੂ.ਪੀ.
ਬਟਾਲਾ, 27 ਜੂਨ (ਨਰਿੰਦਰ ਬਰਨਾਲ)- ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੋਂ ਮੰਗ ਕਰਦਿਆ ਕਿਹਾ ਕਿ ਸਮੁੱਚੇ ਅਧਿਆਪਕ ਵਰਗ ਦੀਆਂ ਤਨਖਾਹਾਂ ਦਾ ਸਮੇ ਮਿਲਣਾ ਯਕੀਨੀ ਬਣਾਇਆ ਜਾਵੇ?ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪਧ੍ਰਾਨ ਗੁਰਪ੍ਰੀਤ ਸਿੰਘ ਰਿਆੜ੍ਹ ਅਤੇ ਜਨਰਲ ਸਕੱਤਰ ਵਸ਼ਿੰਗਟਨ ਸਿੰਘ ਸਮੀਰੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆ ਕਿਹਾ ਕਿ …
Read More »
Punjab Post Daily Online Newspaper & Print Media