Wednesday, November 25, 2026

Monthly Archives: June 2014

Last day “2nd Indo-US Foot and ankle course”

Ingrown toe nail and ankle sprains commonest problem in the foot region- Specialists  Amritsar June 29 (Punjab Post Bureau) – Approximately 20 percent of patients with a foot problem have an ingrown toenail. The painful condition of a nail going deeper into the skin can be easily cured with a minor surgery, stated Dr. Rajiv Shah during his lecture on …

Read More »

ਚੌਕ ਬਾਬਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਦੁਕਾਨਾਂ ਦਾ ਕਬਜਾ ਲੈਣ ਮੌਕੇ ਲੜਾਈ- ਤਲਵਾਰਾਂ ਚੱਲੀਆਂ ਕਈ ਜਖਮੀ

ਅੰਮ੍ਰਿਤਸਰ 30  ਜੂਨ (ਪੰਜਾਬ ਪੋਸਟ ਬਿਊਰੋ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਂਕ ਬਾਬਾ ਸਾਹਿਬ ਵਿਖੇ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੁਆਰਾ ਚੱਲ ਰਹੀ ਸਰਾਂ ਦੀ ਕਾਰ ਸੇਵਾ ਦੌਰਾਨ ਦੁਕਾਨਾਂ ਦੇ ਲਏ ਜਾ ਰਹੇ ਕਬਜੇ ਸਮੇ ਦੁਕਾਨਦਾਰਾਂ ਵਲੋਂ ਹੋਏ ਵਿਰੋਧ ਕਾਰਣ ਸ਼੍ਰੌਮਣੀ ਕਮੇਟੀ ਮੁਲਾਜਮਾਂ ਸਮੇਤ ਇੱਕ ਦਰਜਨ ਦੇ ਕਰੀਬ ਵਿਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਵਿਰਸਾ ਵਿਹਾਰ ‘ਚ 8ਵਾਂ ਪੰਜਾਬੀ ਰੰਗਮੰਚ ਉਤਸਵ ਅੱਜ ਤੋਂ

ਅੰਮ੍ਰਿਤਸਰ, 29  ਜੂਨ (ਦੀਪ ਦਵਿੰਦਰ)-  ਮੰਚ ਰੰਗਮੰਚ ਅੰਮ੍ਰਿਤਸਰ, ਵਿਰਸਾ ਵਿਹਾਰ ਅਤੇ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਵੱਲੋਂ ਲਗਾਈ 14 ਵੀਂ ਥੀਏਟਰ ਵਰਕਸ਼ਾਪ ਵਿਚ ਪੂਰੇ ਪੰਜਾਬ ਭਰ ਚੋਂ ਆਏ ਵਿਦਿਆਰਥੀਆਂ ਤੇ ਸਥਾਨਕ ਨਾਮੀਂ ਰੰਗਕਰਮੀਆਂ ਵੱਲੋਂ ਇਕ ਮਹੀਨੇ ਦੀ ਵਰਕਸ਼ਾਪ ਦੌਰਾਨ ਤਿਆਰ ਕੀਤੇ ਗਏ ਨਾਟਕਾਂ ਦਾ ਮੰਚਨ ਕੀਤਾ ਜਾਵੇਗਾ। ਜਨ: ਸਕੱਤਰ ਜਗਦੀਸ਼ ਸਚਦੇਵਾ ਨੇ ਦੱਸਿਆ ਕਿ  ਇਹ ਪੰਜਾਬੀ ਰੰਗਮੰਚ ਉਤਸਵ 30 ਜੂਨ ਤੋਂ ਲੈ …

Read More »

ਸ਼੍ਰੋਮਣੀ ਕਮੇਟੀ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 29  ਜੂਨ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਂਬਲੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਦੀ ੧੭੫ ਵੀਂ ਸਲਾਨਾ ਯਾਦ ਮਨਾਈ ਗਈ। ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਪਰਸੋਂਂ ਤੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਮਨਾਏਗੀ 5 ਜੁਲਾਈ ਨੂੰ

ਨਵੀਂ ਦਿੱਲੀ, 29  ਜੂਨ ( ਅੰਮ੍ਰਿਤ ਲਾਲ ਮੰਨਣ) –  ਮੀਰੀ-ਪੀਰੀ ਦੇ ਮਾਲਕ, ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਨੀਵਾਰ, 5 ਜੁਲਾਈ (21 ਹਾੜ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ …

Read More »

ਮੁੱਖ ਮੰਤਰੀ ਸ. ਬਾਦਲ  ਵਲੋਂ ਮਾਤਾ ਸੁਰਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ

ਬਟਾਲਾ, 29  ਜੂਨ (ਨਰਿੰਦਰ ਬਰਨਾਲ) – ਟਕਸਾਲੀ ਅਕਾਲੀ ਆਗੂ ਸਵ. ਸ. ਬਲਵੰਤ ਸਿੰਘ ਰੰਧਾਵਾ ਦੀ ਧਰਮਪਤਨੀ ਸਵ. ਸਰਦਾਰਨੀ ਸਵਿੰਦਰ ਕੌਰ ਰੰਧਾਵਾ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਨਮਿਤ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਉਨ੍ਹਾਂ ਦੇ ਗ੍ਰਹਿ ਪਏ ਭੋਗ ਉਪਰੰਤ ਸਥਾਨਕ ਗੁਰੂ ਨਾਨਕ ਅਕੈਡਮੀ ਵਿਖੇ ਵਿਸ਼ਾਲ ਸ਼ਰਧਾਜਲੀ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ …

Read More »

ਹਰਿਆਣਾ ਕਮੇਟੀ ਦੀ ਮੰਗ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਅਨਜਾਣ – ਬਾਦਲ

ਇਰਾਕ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਪੰਜਾਬ ਸਰਕਾਰ ਯਤਨਸ਼ੀਲਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਖਤਮ ਕਰਨ ਲਈ ਪਾਬੰਦ ਬਟਾਲਾ, 28  ਜੂਨ (ਨਰਿੰਦਰ ਬਰਨਾਲ) -ਕੈਪਟਨ ਅਮਰਿੰਦਰ ਸਿੰਘ ਵਲੋਂ ਹਰਿਆਣਾ ਦੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਦਾ ਸਮਰਥਨ ਕੀਤੇ ਜਾਣ ‘ਤੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਸਮੇਤ ਜੋ ਲੋਕ ਵੀ ਇਸ ਵੱਖਰੀ …

Read More »