Wednesday, November 25, 2026

Monthly Archives: June 2014

ਮਲੇਰੀਆ ਜਾਗਰੂਕਤਾ ਰੈਲੀ ਕੱਢੀ

ਫਾਜਿਲਕਾ,  15 ਜੂਨ  (ਵਿਨੀਤ ਅਰੋੜਾ)-  ਸੀਐਚਸੀ ਡਬਵਾਲਾ ਕਲਾਂ ਵਿੱਚ ਅੱਜ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ । ਸਿਵਲ ਸਰਜਨ ਡਾ.  ਬਲਦੇਵ ਰਾਜ  ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਡਬਵਾਲਾ ਕਲਾਂ ਵਿੱਚ ਆਮ ਜਨਤਾ ਨੂੰ ਮਲੇਰੀਆ ਬਚਾਓ ਬਾਰੇ ਜਾਣਕਾਰੀ ਦਿੱਤੀ ਗਈ ।  ਸੇਨੇਟਰੀ ਹੇਲਥ ਇੰਸਪੇਕਟਰ ਸੁਰਿੰਦਰ ਮੱਕੜ ਨੇ ਜਾਣਕਾਰੀ ਦਿੰਦੇ ਕਿਹਾ ਕਿ ਘਰਾਂ ਦਾ ਆਲਾ ਦੁਆਲਾ ਸਾਫ਼ ਸੁਥਰਾ ਰੱਖੋ,  ਘਰਾਂ  ਦੇ ਆਸਪਾਸ ਪਾਣੀ ਨਾਂ ਖੜਾ …

Read More »

ਯੂਨੀਅਨ ਦੀ ਹੜਤਾਲ ਅਠਵੇਂ ਦਿਨ ਵੀ ਜਾਰੀ

ਫਾਜਿਲਕਾ ,  16  ਜੂਨ  (ਵਿਨੀਤ ਅਰੋੜਾ)- ਆਰਓ ਪਲਾਟ ਵਰਕਰਸ ਯੂਨੀਅਨ ਪੰਜਾਬ ਨੇ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਫਾਜਿਲਕਾ  ਦੇ ਸਾਹਮਣੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਅਠਵੇਂ ਦਿਨ ਵੀ ਲਗਾਤਾਰ ਜਾਰੀ ਰਹੀ । ਜਿਲਾ ਪ੍ਰਧਾਨ ਰਘੂਵੀਰ ਸਾਗਰ ਗੋਬਿੰਦਗੜ ਨੇ ਕਿਹਾ ਕਿ ਉਹ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਤੇ …

Read More »

ਹਾੜ ਦੀ ਗਰਮੀ ਨੇ ਕੀਤਾ ਹਾਲੋ ਬੇਹਾਲ – ਸਮਾਜ ਸੇਵੀਆਂ ਲਾਈਆਂ ਛਬੀਲਾਂ ਹੀ ਛਬੀਲਾਂ-

ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ) – ਹਾੜ ਮਹੀਨੇ ਦੀ ਸ਼ੁਰੂਆਤ ਮੌਕੇ ਹੀ ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕ ਹਾਲੋ ਬੇਹਾਲ ਹੋ ਰਹੇ ਹਨ । ਲੋਕਾਂ ਨੂੰ  ਗਰਮੀ ਦੇ ਪ੍ਰਕੋਪ ਤੋ ਬਚਾਉਣ ਲਈ ਸਮਾਜ ਸੇਵੀ ਸ਼ਹਿਰੀਆਂ ਅਤੇ ਦਾਨੀ ਸੱਜਣਾਂ ਵਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲੈ ਕੇ ਜਨ- ਜਨ ਨੂੰ ਪਾਣੀ ਪਿਆ ਕੇ ਗਰਮੀ ਤੋਂ ਰਾਹਤ ਦਿਵਾਉਣ …

Read More »

ਬੱਸ ਅੱਡੇ ‘ਚ ਬੈਠਣ ਤੱਕ ਦੀ ਸਹੂਲਤ ਨਸੀਬ ਨਹੀ ਮੁਸਾਫਰਾਂ ਨੂੰ

ਪੱਟੀ , 16  ਜੂਨ (ਰਣਜੀਤ ਸਿੰਘ ਮਾਹਲਾ)-   ਪੰਜਾਬ ਸਰਕਾਰ ਵੱਲੋ ਨੌ ਲੱਖੀ ਪੱਟੀ ਵਿਖੇ ਸੱਤ ਜੁਲਾਈ ੨੦੧੩ ਨੂੰ ਲੱਗਭਗ ਸਾਢੇ ਤਿੰਨ ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਸ਼ਹਿਰ ਦੇ ਬੱਸ ਅੱਡੇ ਦਾ ਉਦਘਾਟਨ ਕੈਰੋ ਪਰਿਵਾਰ ਵੱਲੋ ਕੀਤਾ ਗਿਆ ਸੀ । ਇਸ ਮੌਕੇ ਸ਼ਹਿਰੀਆਂ ਨੂੰ ਵਿਸ਼ਵਾਸ਼ ਦਿਵਾਇਆ ਗਿਆ ਸੀ ਕਿ ਇਹ ਬੱਸ ਅੱਡਾ ਸਾਰੀਆਂ ਸੁੱਖ ਸਹੂਲਤਾਂ ਨਾਲ ਲੈਸ ਹੋਵੇਗਾ, ਪ੍ਰੰਤੂ …

Read More »

ਦਿੱਲੀ ਕਮੇਟੀ ਨੇ ਮਨਾਇਆ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਨਵੀਂ ਦਿੱਲੀ, ਜੂਨ (ਅੰਮ੍ਰਿਤ ਲਾਲ ਮੰਨਣ)-   ਭਗਤ ਕਬੀਰ ਜੀ ਦਾ ਜਨਮ ਦਿਵਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਅਪਾਰਦੀਪ ਸਿੰਘ ਯੂ.ਕੇ. ਵਾਲੇ, ਅਤੇ ਦਿੱਲੀ ਕਮੇਟੀ ਦਾ ਹਜੂਰੀ ਰਾਗੀ ਜੱਥਾ ਭਾਈ ਹਰਜੀਤ ਸਿੰਘ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ …

Read More »

ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?

ਅੱਜ-ਕੱਲ੍ਹ ਐਂਡ੍ਰਾਇਡ ਮੋਬਾਈਲਾਂ ਦਾ ਬੋਲਬਾਲਾ ਹੈ, ਪਰ ਇਨ੍ਹਾਂ ਵਿੱਚ ਪੰਜਾਬੀ ਪੜ੍ਹਨ ਅਤੇ ਲਿਖਣ ਦੀ ਸਮੱਸਿਆ ਅਜੇ ਵੀ ਬਣੀ ਹੋਈ ਹੈ। iPhone ਦੇ ਸਾਰੇ ਮੋਬਾਈਲਾਂ ਅਤੇ Samsung ਦੇ ਕੁਝ ਮੋਬਾਈਲਾਂ ਵਿੱਚ ਪੰਜਾਬੀ ਅਸਾਨੀ ਨਾਲ਼ ਪੜ੍ਹੀ-ਲਿਖੀ ਜਾ ਸਕਦੀ ਹੈ ਕਿਉਂਕਿ ਇਨ੍ਹਾਂ ਵਿੱਚ ਕੰਪਨੀ ਵੱਲੋਂ ਪਹਿਲਾਂ ਤੋਂ ਹੀ ਪੰਜਾਬੀ ਫੋਂਟ ਮੌਜੂਦ ਹੁੰਦਾ ਹੈ। ਪਰ Sony, HTC, Micromax, Lava, Samsung ਆਦਿ ਸਾਰੇ ਮੋਬਾਈਲਾਂ ਵਿੱਚ …

Read More »

ਗ੍ਰਿਫ਼ਿਥ ਦੀਆਂ ਅਠਾਰਵੀਆਂ ਸਿੱਖ ਖੇਡਾਂ

                    ਸੋਚ ਰਿਹਾ ਸਾਂ ਕਿ ਇਸ ਵਾਰੀ ਗ੍ਰਿਫ਼ਿਥ ਦੇ ਸਾਲਾਨਾ ਸ਼ਹੀਦੀ ਟੂਰਨਾਮੈਂਟ ਵਿਚ ਸ਼ਾਮਲ ਹੋਣ ਲਈ ਜਾਵਾਂ ਕਿ ਨਾ। ਬੁੱਢੇ ਵਾਰੇ ਇਹ ਮੈਨੂੰ ਖ਼ਫ਼ਤ ਜਿਹਾ ਹੀ ਹੋ ਗਿਆ ਹੈ ਕਿ ਗੁਰਮੁਖੀ ਅੱਖਰਾਂ ਵਿਚ ਅਤੇ ਸਮਝ ਆਉਣ ਵਾਲ਼ੀ ਪੰਜਾਬੀ ਬੋਲੀ ਵਿਚ ਲਿਖੀਆਂ ਆਪਣੀਆਂ ਕਿਤਾਬਾਂ ਨੂੰ, ਇਸ ਜਹਾਨੋ ਕੂਚ ਕਰਨ ਤੋਂ ਪਹਿਲਾਂ ਪਹਿਲਾਂ, ਵਧ ਤੋਂ ਵਧ ਪਾਠਕਾਂ ਦੇ ਹੱਥਾਂ ਤੱਕ ਪੁਚਾ ਸਕਾਂ। …

Read More »

Ferozepore – Amritsar Rail Line A Boon For India

Harjap Singh Aujla Prior to 1947, Ferozepore in Punjab was a thriving transportation town with great rail and road connectivity with the provincial capital of Lahore and the industrial and commercial capital of the province Amritsar. Both links were via Kasur, a Tehsil headquarter town in Lahore district. Lahore in 1947 fell into the share of Pakistan and so did …

Read More »

ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ ਅਤੇ ਲੰਗਰ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ)-   ਹਰਿ ਓਮ ਸੇਵਾ ਮੰਡਲ ਵਲੋਂ ਸ਼੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਲਗਾਈ ਗਈ ਛਬੀਲ ਅਤੇ ਲੰਗਰ ਦੀ ਸੇਵਾ ਕਰਦੇ ਹੋਏ ਪ੍ਰਧਾਨ ਸਾਹਿਲ, ਸੰਨੀ, ਸਸ਼ੈਲੀ, ਦੀਪਕ, ਰਾਗਵ, ਗੋਰਵ, ਹੈਪੀ, ਪੰਕਜ, ਰੂਪੇਸ਼ ਅਤੇ ਹੋਰ।

Read More »