ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਸਮਾਜਸੇਵੀ ਸੰਸਥਾ ਸ਼੍ਰੀ ਰਾਮ ਸ਼ਰਣਮ ਨੇਤਰਦਾਨ ਸਹਾਇਤਾ ਕਮੇਟੀ ਵੱਲੋਂ ਚਲਾਏ ਜਾ ਰਹੇ ਮਰਣ ਤੋਂ ਬਾਅਦ ਨੇਤਰਦਾਨ ਅਭਿਆਨ ਵਿੱਚ ਸ਼ਾਮ ਲਾਲ ਝਾਂਬ ਦਾ ਨਾਮ ਨੇਤਰਦਾਨੀਆਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਿਆ ਹੈ । ਜਾਣਕਾਰੀ ਦਿੰਦੇ ਸੰਸਥਾ ਦੇ ਪ੍ਰਵਕਤਾ ਸੰਤੋਸ਼ ਜੁਨੇਜਾ ਨੇ ਦੱਸਿਆ ਕਿ ਸਥਾਨਕ ਚੁਘ ਸਟਰੀਟ ਨਿਵਾਸੀ ਸ਼ਾਮ ਲਾਲ ਝਾਂਬ ਸਪੁਤਰ ਮੁਰਾਰੀ ਲਾਲ ਝਾਂਬ ਦਾ 13 …
Read More »Monthly Archives: June 2014
ਆਈਆਰਐਸ ਵਿੱਚ ਫਾਜਿਲਕਾ ਦੇ ਨਰਦੀਪ ਨੇ ਰੋਸ਼ਨ ਕੀਤਾ ਨਾਮ
ਆਈਪੀਐਸ, ਆਈਏਐਸ ਅਤੇ ਆਈਆਰਐਸ ਦੇ ਟਾਪ ਰੈਂਕ 1122 ਵਿੱਚ ਬਣਾਇਆ ਸਥਾਨ ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਹਾਲ ਹੀ ਵਿੱਚ ਘੋਸ਼ਿਤ ਆਈਏਐਸ, ਆਈਆਰਏ ਅਤੇ ਆਈਪੀਐਸ 2013 ਦੇ ਨਤੀਜੇ ਵਿੱਚ ਫਾਜਿਲਕਾ ਦੇ ਹੋਣਹਾਰ ਨੋਜਵਾਨ ਨਰਦੀਪ ਬਰਾੜ ਨੇ ਆਈਆਐਸ ਪ੍ਰੀਖਿਆ ਦੀ ਟਾਪ ਰੈਂਕਿੰਗ ਜਿਸ ਵਿੱਚ 1122 ਵਿਦਿਆਰਥੀਆਂ ਦਾ ਚੋਣ ਪੂਰੇ ਭਾਰਤ ਵਲੋਂ ਕੀਤਾ ਗਿਆ ਹੈ, ਵਿੱਚ ਜਗ੍ਹਾ ਬਣਾਕੇ ਫਾਜਿਲਕਾ ਦਾ ਨਾਮ ਰੋਸ਼ਨ ਕੀਤਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਬਠਿੰਡਾ ਅੰਦਰ ਚੱਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਵਿਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਗਿਆਨੀ ਸਾਹਿਬ ਸਿੰਘ ਨੇ ਹੁਕਮਨਾਮੇ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਬਾਣੀ …
Read More »5 ਦਿਨਾਂ ਕੈਂਪ ਦੀ ਸੰਪੂਰਨਤਾ ਮੌਕੇ ਬੱਚਿਆਂ ਨੇ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾ
ਤਸਵੀਰ – ਅਵਤਾਰ ਸਿੰਘ ਕੈਂਥ ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ)- ਗੁਰਮਤਿ ਸਿਖਲਾਈ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਲਾਇਆ ਗਿਆ। ਜਿਸ ਵਿਚ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਵਿਸ਼ੇ ਦਿੱਤੇ , ਬੱਚਿਆਂ ਵਲੋਂ …
Read More »ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਬਟਾਲਾ ਵਿਖੇ ਛਬੀਲ ਲਗਾਈ
ਬਟਾਲਾ, 14 ਜੂਨ (ਨਰਿੰਦਰ ਬਰਨਾਲ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਜਲੰਧਰ ਰੋਡ ਬਟਾਲਾ ਵੱਲੋ ਛਬੀਲ ਲਗਾਈ ਗਈ । ਛਬੀਲ ਦੀ ਸੇਵਾ ਕਰਦੇ ਹੋਏ ਪ੍ਰਧਾਂਨ ਗੁਰਵੇਲ ਸਿੰਘ ਬੱਲਪੁਰੀਆਂ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਪੱਡਾ ਤੇ ਮੁਸਵਿੰਦਰ ਸਿੰਘ ਆਦਿ ।
Read More »ਉੱਘੇ ਪੰਜਾਬੀ ਵਿਦਵਾਨ ਡਾ. ਮਹਿਲ ਸਿੰਘ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 14 ਜੂਨ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਮੈਨੇਜ਼ਿੰਗ ਕਮੇਟੀ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਦੇ ਲਈ ਉੱਘੇ ਪੰਜਾਬੀ ਵਿਦਵਾਨ ਡਾ. ਮਹਿਲ ਸਿੰਘ ਨੂੰ ਪ੍ਰਿੰਸੀਪਲ ਦੇ ਅਹੁੱਦੇ ‘ਤੇ ਨਿਯੁਕਤ ਕਰ ਲਿਆ। ਪ੍ਰਿੰਸੀਪਲ ਦੇ ਅਹੁਦੇ ਦੀ ਚੋਣ ਲਈ ਗਠਿਤ ਕਮੇਟੀ ਨੇ ਡਾ. ਮਹਿਲ ਸਿੰਘ ਨੂੰ ਯੋਗ ਉਮੀਦਵਾਰ ਐਲਾਨਿਆ, ਜਿਸ ਉਪਰੰਤ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ …
Read More »ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ
ਸੂਬੇ ਦੇ ਲੋਕਾਂ ਦੀ ਸੇਵਾ ਲਈ ਪਰਮਾਤਮਾ ਤੋਂ ਲਿਆ ਆਸ਼ੀਰਵਾਦ ਅੰਮ੍ਰਿਤਸਰ, 14 ਜੂਨ (ਗੁਰਪ੍ਰੀਤ ਸਿੰਘ)- ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਕੈਬਨਿਟ ਮੰਤਰੀ ਬਣਨ ਮਗਰੋ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚੇ। ਉਹਨਾਂ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਮੱਥਾ ਟੇਕਕੇ ਗੁਰੂ ਘਰ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ …
Read More »ਕੰਵਰਬੀਰ ਸਿੰਘ ਵੱਲੋਂ ਨਵ-ਨਿਯੁੱਕਤ ਜੇਲ੍ਹ ਮੰਤਰੀ ਠੰਡਲ ਨੂੰ ਵਧਾਈ
ਜੇਲ੍ਹ ਦੇ ਸੁਧਾਰ ਨਵੀਂ ਤਕਨੀਕ ਨਾਲ ਕੀਤੇ ਜਾਣ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਇੰਨਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਨਵ-ਨਿਯੁਕਤ ਜੇਲ੍ਹ, ਸੈਰ ਸਪਾਟਾ, ਸਭਿਆਚਾਰਕ ਮੰਤਰੀ ਸੋਹਣ ਸਿੰਘ ਠੰਡਲ ਦੀ ਨਿਯੁੱਕਤੀ ਤੇ ਉਹਨਾਂ ਨੂੰ ਵਧਾਈ ਦਿੰਦੇ ਹਨ ਅਤੇ ਆਸ ਕਰਦੇ ਹਨ ਕਿ ਜੇਲ੍ਹਾ ਦੇ ਹੋਰ …
Read More »ਸਿਡਾਨਾ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ ਅਧਿਆਪਕ ਜਾਗਰੂਕਤਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਸਿਡਾਨਾ ਇੰਟਰਨੈਸ਼ਨਲ ਸਕੂਲ, ਖਿਆਲਾ ਖੁਰਦ, ਰਾਮ ਤੀਰਥ ਰੋਡ, ਅੰਮ੍ਰਿਤਸਰ ਵਿਖੇ ਮਾਪੇ ਅਧਿਆਪਕ ਜਾਗਰੂਕਤਾ ਦਿਵਸ ਮਿਤੀ 13 ਅਤੇ 14 ਜੂਨ ਨੂੰ ਮਨਾਇਆ ਗਿਆ। ਦੋਨੋਂ ਦਿਨ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਪਹੁੰਚ ਕੇ ਵਿਦਿਆਰਥੀਆਂ ਵੱਲੋ ਬਣਾਏ ਗਏ ਆਰਟ ਐਂਡ ਕਰਾਫਟ ਦੀ ਪ੍ਰਦਸ਼ਨੀ ਅਤੇ ਪ੍ਰੋਗਰੇਸ ਰਿਪੋਰਟ ਨੂੰ ਵੇਖ ਕੇ ਵਿਦਿਆਰਥੀਆਂ ਦਾ ਮਨੋਬਲ ਵਧਾਇਆ। ਸਿਡਾਨਾ ਇੰਟਰਨੈਸ਼ਨਲ ਸਕੂਲ ਵੱਲੋਂ …
Read More »ਦਿੱਲੀ ਕਮੇਟੀ ਪ੍ਰਧਾਨ ਨੇ ਵਰਲਡ ਬੈਂਕ ਤੇ ਮੁਦ੍ਰਾ ਕੋਸ਼ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਦਿੱਲੀ ਕਮੇਟੀ ਤੇ ਹੋਰ ਪੰਥਕ ਸੰਸਥਾਵਾਂ ਦੇ ਵਿਦਿਅਕ ਅਦਾਰਿਆਂ ਲਈ ਮਾਲੀ ਸਹਾਇਤਾ ਦੀ ਕੀਤੀ ਮੰਗ ਨਵੀਂ ਦਿੱਲੀ, 14 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅਮਰੀਕਾ ਦੇ ਵਾਸ਼ਿੰਗਟਨ ਸ਼ਹਿਰ ਵਿਖੇ ਵਰਲਡ ਬੈਂਕ ਅਤੇ ਵਿਸ਼ਵ ਮੁਦ੍ਰਾ ਕੋਸ਼ ਦੇ ਉੱਚ ਅਧਿਕਾਰੀਆਂ ਨਾਲ ਵਿਦਿਅਕ ਅਦਾਰਿਆਂ ਨੂੰ ਮਾਲੀ ਫੰਡ ਮੁਹੈਆ ਕਰਵਾਉਣ ਲਈ ਮੀਟਿੰਗ ਕੀਤੀ। ਦੋਪਹਿਰ ਦੇ …
Read More »
Punjab Post Daily Online Newspaper & Print Media