ਅੰਮ੍ਰਿਤਸਰ, 13 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਧਾਰੀਵਾਲ ਵਿਖੇ ਸਥਿਤ ਗੁਰਦੁਆਰਾ ਧੰਨ-ਧੰਨ ਭਗਤ ਨਾਮਦੇਵ ਜੀ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋਣ ਨੂੰ ਦੁਖਦਾਈ ਘਟਨਾ ਦੱਸਿਆ ਹੈ।ਦਫ਼ਤਰ ਤੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ ਕਿ ਬਾਰ-ਬਾਰ ਬਿਜਲੀ ਦੇ …
Read More »Monthly Archives: June 2014
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਮਨਾਇਆ ਗਿਆ
ਅੰਮ੍ਰਿਤਸਰ, 13 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਭਗਤਾਂ ਦੇ ਜਨਮ ਦਿਹਾੜੇ ਬੜੀ ਸ਼ਰਧਾ-ਭਾਵਨਾ ਨਾਲ ਮਨਾਏ ਜਾਂਦੇ ਹਨ। ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਭਗਤ ‘ਭਗਤ ਕਬੀਰ ਜੀ’ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਭਗਤ ਕਬੀਰ ਜੀ ਦੇ …
Read More »ਕਲਿਯਾਣਪੁਰੀ ‘ਚ ਦਿੱਲੀ ਕਮੇਟੀ ਵੱਲੋਂ ਸ਼ਸਤ੍ਰ ਵਿਦਿਆ ਦੀ ਸਿੱਖਲਾਈ ਸ਼ੁਰੂ
ਨਵੀਂ ਦਿੱਲੀ, 13 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਦਰਸ਼ਨ ਸਿੰਘ ਵੱਲੋਂ ਆਪਣੇ ਹਲਕੇ ਦੇ ਕਲਿਯਾਣ ਪੁਰੀ ਕਲੋਨੀ ਵਿਖੇ ਸ਼ਸਤ੍ਰ ਵਿਦਿਆ ਦੀ ਸਿਖਲਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬੀਤੇ ਦਿਨੀ ਗੁਰਦੁਆਰਾ ਕਲਿਯਾਣ ਪੁਰੀ ਦੀ ਹੋਈਆਂ ਚੋਣਾਂ ਤੋਂ ਬਾਅਦ ਆਪਣੇ ਪੈਨਲ ਦੀ ਜਿੱਤ ਤੇ ਦਰਸ਼ਨ ਸਿੰਘ ਵੱਲੋਂ 1984 ਸਿੱਖ ਕਤਲੇਆਮ ਪੀੜਤਾਂ ਦੀ …
Read More »ਨੌਜਵਾਨ ਲੇਖਕ ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਕਾਗਜ਼’ ਹੋਈ ਲੋਕ ਅਰਪਣ
ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ)- ਰਤਨ ਬ੍ਰਦਰਜ਼ ਵੱਲੋਂ ਪ੍ਰਕਾਸ਼ਿਤ ਪ੍ਰਸਿੱਧ ਚਿੰਤਕ ਅਤੇ ਨੌਜਵਾਨ ਲੇਖਕ ਸ. ਇਕਵਾਕ ਸਿੰਘ ਪੱਟੀ ਦਾ ਪਹਿਲਾ ਕਹਾਣੀ ਸੰਗ੍ਰਹਿ ਪੁਸਤਕ ‘ਕਾਗਜ਼’ ਅੱਜ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਰਤਨ ਬ੍ਰਦਰਜ਼ ਦੇ ਦਫਤਰ ਵਿਖੇ ਲੋਕ ਅਰਪਣ ਕੀਤੀ ਗਈ। ਰਤਨ ਬ੍ਰਦਰਜ਼ ਦੇ ਮੁੱਖ ਪ੍ਰਬੰਧਕ ਸ. ਤਰਲੋਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨੌਜਵਾਨਾਂ ਲੇਖਕਾਂ ਵੱਲੋਂ ਪੰਜਾਬੀ ਸਾਹਿਤ ਨੂੰ ਪ੍ਰਫੁਲਿਤ ਕਰਨ ਹਿੱਤ …
Read More »ਚਾਰ ਦਿਨਾਂ ਸਮਾਗਮ ਬਾਬਾ ਫਰੀਦ ਨਗਰ ਵਿਖੇ ਸੰਪੰਨ
ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਬਠਿੰਡਾ ਅੰਦਰ ਚੰਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਦੀ ਪਰਜੋਰ ਮੰਗ ਕਾਰਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ, ਗਲੀ ਨੰਬਰ ੪ ਵਿਖੇ ਸਵੇਰ ਦੇ ਪ੍ਰੋਗਰਾਮ ਕੀਤੇ ਜਿਥੇਂ ਗਿਆਨੀ ਸਾਹਿਬ ਸਿੰਘ ਨੇ ਜਾਪੁ ਸਾਹਿਬ ਦੀ ਵਿਆਖਿਆ ਕਰਕੇ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਗਿਆਨ ਸਮਾਗਮ ਆਯੋਜਿਤ
ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਬਠਿੰਡਾ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਉੱਦਮ ਸਦਕਾ ੬ ਦਿਨਾ ਸਮਾਗਮਾਂ ਅੰਦਰ ਚੱਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਸੰਗਤਾਂ ਨੂੰ ਬਾਣੀ ਅਤੇ ਇਤਿਹਾਸ ਦੀ ਸੋਝੀ ਬਾਰੇ ਸੰਖੇਪ …
Read More »ਗੁਰਮਤਿ ਟ੍ਰੇਨਿੰਗ ਕੈਂਪ ‘ਚ ਨੰਨੇ ਮੰਨੇ ਬੱਚਿਆਂ ਨੇ ਵੀ ਭਾਗ ਲਿਆ
ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ)- ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਨੰਨੇ ਮੰਨੇ ਬੱਚਿਆਂ ਨੇ ਮੂਲ ਮੰਤਰ, ਦਸ ਗੁਰੂਆਂ ਦੇ ਨਾਮ, ਪੰਜ ਪਿਆਰੇ ਅਤੇ ਚਾਰ ਸਾਹਿਬਜ਼ਾਦਿਆਂ ਦੇ ਨਾਮ ਤੋਂ ਇਲਾਵਾ ਮੁੱਢਲੇ ਸਿਧਾਂਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ । ਇਹ ਜਾਣਕਾਰੀ ਕਥਾ ਵਾਚਕ ਭਾਈ ਰਾਜਵੀਰ ਸਿੰਘ ਮਿਸ਼ਨਰੀ ਦੀ ਅਗਵਾਈ ਹੇਠ …
Read More »ਮਾਸਟਰ ਮਿਲਖੀ ਰਾਮ ਯਾਦਗਾਰੀ ਭੰਗੜਾ ਕੈਪ ਸਾਨੌ ਸੌਕਤ ਨਾਲ ਸਮਾਪਤ
ਪੰਜਾਬ ਦੇ ਸੱਭਿਆਚਾਰ ਦੀ ਰਾਖੀ ਕਰਨੀ ਹਰ ਨਾਗਰਿਕ ਦਾ ਫਰਜ-ਪ੍ਰੋ ਬਲਬੀਰ ਸਿੰਘ ਕੋਲਾ ਬਟਾਲਾ, 13 ਜੂਨ (ਨਰਿੰਦਰ ਬਰਨਾਲ ) – ਸੇਰ-ਏ-ਪੰਜਾਬ ਕਲਚਰਲ ਪ੍ਰਮੋਸਨ ਕੌਸਲ ਪੰਜਾਬ ਬਟਾਲਾ ਵੱਲੋ ਉਸਤਾਦ ਸਵ ਮਾਸਟਰ ਮਿਲਖੀ ਰਾਮ ਦੀ ਯਾਦ ਚ ਸਿਵ ਕੁਮਾਰ ਬਟਾਲਵੀ ਆਡੀਟੋਰੀਅਮ ‘ਚ ਲਗਾਇਆ ਭੰਗੜਾ ਕੈਪ ਬਟਾਲਾ ਵਿਖੇ ਪੂਰੀ ਸਾਨੋ ਸੌਕਤ ਨਾਲ ਸਮਾਪਤ ਹੋ ਗਿਆ ।ਮੁੱਖ ਮਹਿਮਾਨ ਡਾ ਹਰਪਾਲ ਸਿੰਘ ਬਟਾਲਾ ਵੱਲੋ ਕੈਪ …
Read More »ਜਨਮ ਦਿਨ ਮੁਬਾਰਕ – ਯਸ਼ਨੂਰ ਸਿੰਘ
ਮਾਤਾ ਕੁਲਦੀਪ ਕੌਰ, ਪਿਤਾ ਗੁਰਬਚਨ ਸਿੰਘ ਅਤੇ ਭੂਆ -ਗੁਰਮੀਤ ਕੌਰ ‘ਮੀਤ’ ਜੀ ਨੂੰ ਆਪਣੇ ਲਾਡਲੇ ਯਸ਼ਨੂਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ
Read More »ਕੈਮਿਸਟ ਦੁਕਾਨਾਦਾਰਾਂ ਨੇ ਕੀਤੀ ਹੜਤਾਲ, ਸਾਰਾ ਦਿਨ ਕੈਮਿਸਟ ਦੀਆਂ ਦੁਕਾਨਾ ਰਹੀਆਂ ਬੰਦ
ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ- ਅੱਜ ਕੈਮਿਸਟ ਔਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿਚ ਅੱਜ ਪੂਰੇ ਪੰਜਾਬ ਵਿਚ ਕੈਮੀਸਟ ਦੀਆਂ ਦੁਕਾਨਾ ਬੰਦ ਰਹੀਆਂ।ਮਜੀਠਾ ਰੋਡ ਗੁਰੂ ਨਾਨਕ ਹਸਪਤਾਲ ਦੇ ਸਾਹਮਣੇ ਕੈਮਿਸਟ ਅੇਸੋਸੀਏਸ਼ਨ ਦੇ ਅਹੁਦੇਦਾਰਾ ਨੇ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਧਕੇਸਾਹੀ ਦੇ ਵਿਰੂਧ ਨਾਰੇਬਾਜੀ ਕੀਤੀ ਅਤੇ ਦੁਕਾਨਾ ਸਾਰਾ ਦਿਨ ਬੰਦ ਰੱਖੀਆਂ।ਜਿਸ ਵਿਚ ਪੰਜਾਬ ਕੈਮਿਸਟ …
Read More »
Punjab Post Daily Online Newspaper & Print Media