ਬਟਾਲਾ, 6 ਜੂਨ (ਬਰਨਾਲ)- ਸਿਖਿਆ ਵਿਭਾਗ ਵਿਚ ਸੇਵਾ ਰਹੇ ਸ੍ਰੀ ਮਤੀ ਹਰਜੀਤ ਕੌਰ ਆਰਟ ਐਡ ਕਰਾਫਟ ਸਰਕਾਰੀ ਮਿਡਲ ਸਕੂਲ ਯਾਂਹਦ ਪੁਰ (ਗੁਰਦਾਸਪੁਰ)ਨੂੰ ਬੀਤੇ ਦਿਨੀ ਇਕ ਪ੍ਰਭਾਵਸਾਲੀ ਵਿਦਾਇਗੀ ਪਾਰਟੀ ਦਿਤੀ ਗਈ , ਪਾਰਟੀ ਦੌਰਾਨ ਮੁਖ ਅਧਿਆਪਕ ਸ੍ਰੀ ਮਹਾਂਬੀਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਭਾਸਣ ਵਿਚ ਦੱਸਿਆ ਕਿ ਸ੍ਰੀ ਹਰਜੀਤ ਕੌਰ ਨੇ ਕਾਰਜ ਕਾਲ ਦੌਰਾਨ ਬੱਚਿਆਂ ਵਧੀਆਂ ਗਿਆਨ ਦਿਤਾ ਹੈ ਤੇ ਹਰ …
Read More »Monthly Archives: June 2014
ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸੋ ਪ੍ਰਤੀਸ਼ਤ ਰਿਹਾ
ਜੰਡਿਆਲਾ ਗੁਰੂ, 6 ਜੂਨ (ਹਰਿੰਦਰਪਾਲ ਸਿੰਘ)- ਸਥਾਨਕ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦੇ ਦਸਵੀਂ ਜਮਾਤ ਦੇ ਬੱਚਿਆਂ ਦਾ ਨਤੀਜਾ ਸੋ ਪ੍ਰਤੀਸ਼ਤ ਰਿਹਾ। ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਮੈਟ੍ਰਿਕ ਪ੍ਰੀਖਿਆ ਪਾਸ ਕੀਤੀ । ਕੀਨੂ ਪ੍ਰਿਆ ਨੇ 650 ਵਿਚੋਂ 591 ਅੰਕ ਪ੍ਰਾਪਤ ਕਰਕੇ ਪੂਰੇ ਜੰਡਿਆਲਾ ਬਲਾਕ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ। ਅਰਪਨਾ ਨਰੂਲਾ ਨੇ 582 ਅੰਕ, ਸੋਫੀਆ ਸ਼ਰਮਾ …
Read More »ਤਰਨਤਾਰਨ ਬਾਈਪਾਸ ਵਿਖੇ ਛਬੀਲ ਅਤੇ ਲੰਗਰ ਲਗਾਏ ਗਏ
ਜੰਡਿਆਲਾ ਗੁਰੂ, 6 ਜੂਨ (ਹਰਿੰਦਰਪਾਲ ਸਿੰਘ)- ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਸਬੰਧੀ ਵਾਰਡ ਨੰਬਰ 14 ਦੇ ਮੁਹੱਲਾ ਨਿਵਾਸੀਆਂ ਵਲੋਂ ਛਬੀਲ ਅਤੇ ਲੰਗਰ ਲਗਾਏ ਗਏ। ਛਬੀਲ ਤਰਨਤਾਰਨ ਬਾਈਪਾਸ ਹਰਜੀ ਟੈਲੀਕਾੱਮ ਦੇ ਬਾਹਰ ਲਗਾਈ ਗਈ। ਸੇਵਾਦਾਰਾਂ ਵਿਚ ਮੁੱਖ ਤੋਰ ਤੇ ਸੁਖਜਿੰਦਰ ਸਿੰਘ ਗੋਲਡੀ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਹਰਜੀਵਨ ਸਿੰਘ, ਅੰਗਰੇਜ ਸਿੰਘ, ਬਲਵਿੰਦਰ ਸਿੰਘ …
Read More »ਦਿੱਲੀ ਕਮੇਟੀ ਨੇ 500 ਹੋਣਹਾਰ ਵਿਦਿਆਰਥੀ ਕੀਤੇ ਸਨਮਾਨਿਤ
ਨਵੀਂ ਦਿੱਲੀ, 6 ਜੂਨ (ਅੰਮਿਤ੍ਰ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 12 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 12ਵੀਂ ਜਮਾਤ ਦੇ ਨਤੀਜਿਆਂ ‘ਚ 90% ਤੋਂ ਵੱਧ ਨੰਬਰ ਲੈਣ ਵਾਲੇ 500 ਵਿਦਿਆਰਥੀਆਂ ਨੂੰ ਇਕ ਵਿਸ਼ੇਸ਼ ਸਮਾਗਮ ਦੌਰਾਨ ਅਕੈਡਮਿਕ ਐਕਸੀਲੈਂਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲਖੀ ਸ਼ਾਹ ਵੰਜਾਰਾ ਹਾਲ ‘ਚ ਹੋਏ ਵਿਸ਼ੇਸ਼ ਸਮਾਗਮ …
Read More »Firing Exercise held for NCC Air Wing Cadets
Amritsar, 5 June ( Punjab Post Bureau)- 38 NCC Air Wing JD / JW cadets of DAV Public School , Lawrence Road , Amritsar participated in Firing Exercise on June 3, 2014 held at Sri Guru Harkrishan International School, Ranjit Avenue, Amritsar. 25 boys and 13 girls were taught to fire and told about the parts of rifle and its …
Read More »ਸਮਾਗਮ ਦੀ ਸਮਾਪਤੀ ਉਪਰੰਤ ਹੁੱਲੜਬਾਜੀ ਕਰਵਾਉਣ ਲਈ ਮਾਨ, ਅਜਨਾਲਾ ਤੇ ਹੋਰ ਲੋਕ ਮੁੱਖ ਜਿੰਮੇਵਾਰ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ , 6 ਜੂਨ (ਗੁਰਪ੍ਰੀਤ ਸਿੰਘ)- 6ਜੂਨ 1984 ‘ਚ ਸਮੇਂ ਦੀ ਕੇਂਦਰ ਵਿੱਚਲੀ ਕਾਂਗਰਸ ਸਰਕਾਰ ਵੱਲੋਂ ਆਪਣੇ ਦੇਸ਼ ਦੀ ਫੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੇ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾ ਰਹੀਆਂ ਸੰਗਤਾਂ ਨੂੰ ਸ਼ਹੀਦ ਕਰ ਦਿੱਤਾ ਸੀ। …
Read More »ਸਮੇਂ ਦੀ ਕੇਂਦਰ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲਾ ਕਰਵਾਕੇ ਪੰਥ ਦੀ ਨਿਆਰੀ ਹਸਤੀ ਨੂੰ ਨੇਸਤੋ-ਨਾਬੂਦ ਕਰਨ ਦਾ ਕੋਝਾ ਯਤਨ ਕੀਤਾ – ਗਿ: ਗੁਰਬਚਨ ਸਿੰਘ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ ’84 ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਅੰਮ੍ਰਿਤਸਰ, 6 ਜੂਨ- ( ਗੁਰਪ੍ਰੀਤ ਸਿੰਘ)- ਜੂਨ 1984’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੇ ਸਮੇਂ ਦੀ ਕੇਂਦਰ ਸਰਕਾਰ ਵਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ …
Read More »ਅਕਾਲ ਤਖਤ ਸਾਹਿਬ ਵਿਖੇ ਮਨਾਏ ਗਏ ਸਾਕਾ ਨੀਲਾ ਤਾਰਾ ਦੇ 30ਵੇਂ ਸ਼ਹੀਦੀ ਦਿਹਾੜੇ ਸਮੇਂ ਤਲਵਾਰਾਂ ਚੱਲੀਆਂ – ਦਰਜਨ ਦੇ ਕਰੀਬ ਜਖਮੀ
ਪੁਲਿਸ ਵਲੋਂ 28 ਵਿਅਕਤੀਆਂ ਖਿਲਾਫ ਮਾਮਲਾ ਦਰਜ- 21 ਗ੍ਰਿਫਤਾਰ ਅੰਮ੍ਰਿਤਸਰ, 6 ਜੂਨ (ਜਸਬੀਰ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਰ ਸਾਲ ਵਾਂਗ ਮਨਾਏ ਗਏ ਸ਼ਹੀਦੀ ਦਿਹਾੜੇ ਨੂੰ ਲੈ ਕੇ ਜਿਥੇ ਇੱਕ ਵਾਰੀ ਫਿਰ ਖਾਲਿਸਤਾਨ ਜਿੰਦਾਬਾਦ ਦੇ ਅਕਾਸ਼ ਗੂੰਜਾਉ ਨਾਅਰੇ ਗੂੰਜੇ ਉਥੇ ਮੋਜੂਦ ਕੁੱਝ ਗੈਰ ਸਿੱਖ ਜਥੇਬੰਦੀ ਦੇ ਅਨਸਰਾਂ ਵਲੋਂ ਹਮਲੇ ਦੌਰਾਨ ਇੱਕ ਦਰਜਨ ਦੇ ਕਰੀਬ ਵਿਅਕਤੀ ਜਖਮੀ ਹੋਏੇ । …
Read More »ਕੈਬਨਿਟ ਮੰਤਰੀ ਗੋਪੀਨਾਥ ਮੁੰਡੇ ਦੀ ਅਚਨਚੇਤ ਮੌਤ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ)- ਜਿਲਾ ਕਾਂਗਰਸ ਦਿਹਾਤੀ ਦੇ ਵਰਕਰਾਂ ਦੀ ਇਕ ਮੀਟਿੰਗ ਜਿਲਾ ਦਿਹਾਤੀ ਦਫਤਰ ਵਿੱਖੇ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਵੱਡੀ ਗਿਣਤੀ ਅਹੁੱਦੇਦਾਰਾਂ ਤੇ ਵਰਕਰਾਂ ਨੇ ਭਾਗ ਲਿਆ। ਮੀਟਿੰਗ ਦੌਰਾਨ ਪਿਛਲੇ ਦਿਨੀ ਕਾਰ ਹਾਦਸੇ ਦੌਰਾਨ ਮਾਰੇ ਗਏ ਦੇਸ਼ ਦੇ ਕੈਬਨਿਟ ਮੰਤਰੀ ਗੋਪੀਨਾਥ ਮੁੰਡੇ ਦੀ ਅਚਨਚੇਤ ਮੋਤ ਤੇ ਦੁੱਖ ਜਾਹਿਰ ਕੀਤਾ …
Read More »ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਦੇ ਨਤੀਜੇ ਵਿਚ ਮਾਰੀਆਂ ਮੱਲਾਂ
ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ)- ਗੁਰੂ ਨਗਰੀ ਵਿਚ ਸਥਿੱਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਦਸਵੀਂ ਸ਼੍ਰੇਣੀ ਦੇ ਨਤੀਜੇ ਵਿਚ ਮੱਲਾਂ ਮਾਰੀਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਦਸਵੀਂ ਮਾਰਚ …
Read More »
Punjab Post Daily Online Newspaper & Print Media