Wednesday, November 25, 2026

Monthly Archives: June 2014

ਭਾਜਪਾ ਆਗੂ ਤੇ ਮੋਦੀ ਸਰਕਾਰ ਵਿੱਚ ਕੇਂਦਰੀ ਦਿਹਾਤੀ ਵਿਕਾਸ ਮੰਤਰੀ ਗੋਪੀ ਨਾਥ ਮੁੰਡੇ ਦਾ ਸੜਕ ਹਾਦਸੇ ਦਿਹਾਂਤ

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵਲੋਂ ਅਫਸੋਸ ਦਾ ਇਜ਼ਹਾਰ ਨਵੀ ਦਿੱਲੀ, 3 ਜੂਨ (ਅੰਮ੍ਰਿਤ ਲਾਲ ਮੰਨਣ)-  ਸੀਨੀਅਰ ਭਾਜਪਾ ਆਗੂ ਤੇ ਮੋਦੀ ਸਰਕਾਰ ਵਿੱਚ ਕੇਂਦਰੀ ਦਿਹਾਤੀ ਵਿਕਾਸ ਮੰਤਰੀ ਗੋਪੀ ਨਾਥ ਪਾਂਡੂਰੰਗ ਮੁੰਡੇ ਦਾ ਅੱਜ ਸਵੇਰੇ ਸੜਕ ਹਾਦਸੇ ਵਿੱਚ ਦਿਹਾਂਤ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ 64 ਸਾਲਾ ਗੋਪੀ ਨਾਥ ਮੁੰਡੇ ਸਵੇਰੇ 6-20 ਵਜੇ ਦਿਲੀ ਏਅਰਪੋਰਟ ਵੱਲ ਜਾ ਰਹੇ ਸਨ, ਜਿੰਨਾਂ ਦੀ ਕਾਰ ਮੋਤੀ ਬਾਗ …

Read More »

6 ਜੂਨ ਨੂੰ ਅੰਮ੍ਰਿਤਸਰ ਬੰਦ ਦੇ ਦਿਤੇ ਗਏ ਸੱਦੇ ਨੂੰ ਗਰਮ ਖਿਆਲ ਜਥੇਬੰਦੀਆਂ ਵਲੋ ਮਿਲਿਆ ਸਮੱਰਥਨ

ਕੁੱਝ ਹਿੰਦੂ ਜਥੇਬੰਦੀਆਂ ਵਲੋਂ ਬੰਦ ਦਾ ਵਿਰੋਧ-ਕਈ ਥਾਈਂ ਲੱਗੇ ਪੋਸਟਰ ਲਾਹੇ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ)-  ਦਲ ਖਾਲਸਾ ਵਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦੇ ਦਿਤੇ ਗਏ ਸੱਦੇ ਨੂੰ ਗਰਮ ਖਿਆਲ ਜਥੇਬੰਦੀਆਂ ਵਲੋ ਜਿਥੇ ਸਮੱਰਥਨ ਮਿਲਿਆ ਹੈ, ਉਥੇ ਕੁੱਝ ਹਿੰਦੂ ਜਥੇਬੰਦੀਆਂ ਵਲੋਂ ਇਸ ਬੰਦ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਬੰਦ ਸੰਬੰਧੀ ਵੱਖ-ਵੱਖ ਬਾਜ਼ਾਰਾਂ ਵਿਚ ਪੋਸਟਰ ਲਾਉਣੇ ਸ਼ੁਰੂ …

Read More »

ਬਾਲੀਵੁੱਡ ਹੀਰੋ ਅਭਿਸ਼ੇਕ ਬੱਚਨ ਦਰਸ਼ਨਾਂ ਲਈ ਸ੍ਰੀ ਦਰਬਾਰ ਸਾਹਿਬ ਪੁੱਜੇ

ਅੰਮ੍ਰਿਤਸਰ, ੨ ਜੂਨ (ਗੁਰਪ੍ਰੀਤ ਸਿੰਘ)-  ਬਾਲੀਵੁੱਡ ਹੀਰੋ ਅਭਿਸ਼ੇਕ ਬੱਚਨ ਨੇ ਐਤਵਾਰ ਨੂੰ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਸ੍ਰੀ ਦਰਬਾਰ ਸਾਹਿਬ ਦਰਸ਼ਨਾਂ ਲਈ ਪੁੱਜੇ, ਅਤੇ ਉਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਮੱਥਾ ਟੇਕਿਆ ਅਤੇ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਬਰਤਨ ਸਾਫ ਕਰਨ ਦੀ ਸੇਵਾ ਕੀਤੀ।ਦਰਬਾਰ ਸਾਹਿਬ ਦੀ ਦਰਸ਼ਨੀ ਡਿਊਢੀ …

Read More »

17 ਲੱਖ 21 ਹਜਾਰ 250 ਮਿਲੀ ਲੀਟਰ ਨਜਾਇਜ ਸ਼ਰਾਬ ਬਰਾਮਦ

ਅੰਮ੍ਰਿਤਸਰ ੨ ਜੂਨ (ਮਨਪ੍ਰੀਤ ਸਿੰਘ ਮੱਲੀ) –  ਨਾਰਕੋਟਿਕਸ ਸੈਲ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਹੱਥ ਲੱਗੀ, ਜਦੋਂ ਐਸ.ਐਸ.ਪੀ. ਦਿਹਾਤੀ ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਇੰਚਾਰਜ ਨਾਰਕੋਟਿਕਸ ਸੈਲ ਦਿਹਾਤੀ ਸੰਜੀਵ ਸ਼ਰਮਾ ਦੀ ਅਗਵਾਈ ‘ਚ ਮਾਰੇ ਗਏ ਇਕ ਛਾਪੇ ਦੌਰਾਨ ਥਾਣਾ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਲਾਲਕਾ ਨਗਰ ਵਿੱਚ ਜੋ ਕਿ ਸਰਪੰਚ ਛਾਪਾ ਰਾਮ ਸਿੰਘ, ਹਰਿੰਦਰ ਸਿੰਘ …

Read More »

ਗੁਰਮਤਿ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਅਮਨ ਐਵਨਿਊ ਵਿਖੇ ਸ਼ਹੀਦੀ ਪੁਰਬ ਮਨਾਇਆ ਗਿਆ

ਅੰਮ੍ਰਿਤਸਰ, 2 ਜੂਨ ( ਸੁਖਬੀਰ ਸਿੰਘ)- ਗੁਰਮਤਿ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਅਮਨ ਐਵਨਿਊ ਹਕੀਮਾਂ ਵਾਲਾ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ ਗਿਆ ਅਤੇ ਠੰਡੇ ਮਿੱਠ ਜਲ ਦੀ ਛਬੀਲ ਲਗਾਈ ਗਈ ।ਸਮਾਗਮ ਦੌਰਾਨ  ਗੁਰੂ ਕਾ ਲੰਗਰ ਵਰਤਾਇਆ ਗਿਆ, ਜਿਸ ਦੌਰਾਨ ਪ੍ਰਧਾਨ ਗੁਰਿੰਦਰ ਸਿੰਘ ਚਾਵਲਾ, ਸੈਕਟਰੀ ਧਨਵੰਤ ਸਿੰਘ, ਜਤਿੰਦਰ ਸਿੰਘ ਚੱਠਾ, ਸ੍ਰੀ ਸੁਖਮਨੀ ਸਾਹਿਬ …

Read More »

ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਇਆ ਜਾਵੇਗਾ- ਜਥੇ: ਅਵਤਾਰ ਸਿੰਘ

ਭਾਈ ਰਾਏ ਕੱਲਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ (ਸੈਕਟਰ-27 ਬੀ.) ਚੰਡੀਗੜ੍ਹ ਵਿਖੇ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਹੋਈ ਜਿਸ ਵਿੱਚ ਟਰੱਸਟ ਵਿਭਾਗ ਤੇ ਅਮਲਾ ਸ਼ਾਖਾ, ਸੈਕਸ਼ਨ (87) ਅਤੇ ਸੈਕਸ਼ਨ (85) ਦੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਸਲਿਆਂ …

Read More »

ਅੰਮ੍ਰਿਤਸਰ ਨੂੰ ਭਿਖਾਰੀਆਂ ਤੋਂ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਰੰਭੇਗਾ ਵਿਸ਼ੇਸ਼ ਮੁਹਿੰਮ-ਡੀ. ਸੀ.

ਭਿਖਾਰੀਆਂ ਨੂੰ ਭੀਖ ਨਾ ਦੇਣ ਦੀ ਕੀਤੀ ਅਪੀਲ ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ)- ਅੰਮ੍ਰਿਤਸਰ ਸ਼ਹਿਰ ਜਿੱਥੇ ਕਿ ਭਿਖਾਰੀਆਂ ਲਈ ਵਿਸ਼ੇਸ਼ ਘਰ ਬਣਾਇਆ ਗਿਆ ਹੈ, ਵਿਖੇ ਭਿਖਾਰੀਆਂ ਨੂੰ ਸੜਕਾਂ ‘ਤੇ ਭੀਖ ਮੰਗਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਰੈਡ ਕਰਾਸ ਵੱਲੋ ਵੀਡੀਓ ਅਤੇ ਫੋਟੋਗਰਾਫਰਾਂ ਦੀਆਂ ੫-੫ ਟੀਮਾਂਬਣਾਈਆਂ ਜਾਣਗੀਆਂ। ਇਨ੍ਹਾਂ ਟੀਮਾਂ ਵੱਲੋਂ ਸੜਕਾਂ ਤੇ ਭੀਖ ਮੰਗਣ …

Read More »

ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਮਨਾਇਆ ਸ਼ਹੀਦੀ ਦਿਹਾੜਾ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ)- ਪੰਜਵੇਂ ਪਾਤਸ਼ਾਹ ਸ੍ਰੀ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰਬਾਣੀ ਸ਼ਬਦਾਂ ਦਾ ਉਚਾਰਣ ਕਰਦੇ ਹੋਏ ਸਿਡਾਨਾ ਕੈਂਪਸ ਦੇ ਮੁੱਖ ਦੁਆਰ ਤੇ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਥੇ ਜ਼ਿਕਰਯੋਗ ਹੈ ਕਿ ਸਿਡਾਨਾ ਸੰਸਥਾ ਦੇ ਵਿਦਿਆਰਥੀਆਂ …

Read More »

ਅਜੀਤ ਵਿਦਿਆਲਿਆ ਦੀਆਂ ਦੱਸਵੀਂ ਨਤੀਜਿਆਂ ‘ਚ ਆਈਆਂ 5 ਮੈਰਿਟਾਂ

ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ )- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦੱਸਵੀਂ ਕਲਾਸ ਦੇ ਨਤੀਜਿਆਂ ਵਿੱਚ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਅਜੀਤ ਵਿਦਿਆਲਾ ਸੀਨੀ: ਸੈਕੰਡਰੀ ਸਕੂਲ ਦੀਆਂ ਪੰਜ ਵਿਦਿਆਰਥਣਾਂ ਨੇ ਮੈਰਿਟ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਮੈਡਮ ਵਨੀਤਾ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੀ ਵਿਦਿਆਰਥਣ ਪ੍ਰਿਅੰਕਾ ਪੁੱਤਰੀ ਅਜੀਤ ਸਿੰਘ ਤੇ ਸਿਮਰਜੋਤ ਕੌਰ ਪੁੱਤਰੀ …

Read More »

Martyrdom day of Shri Guru Arjun Dev Ji celebrated at Sidana Institutes

Amritsar, 2 June (Punjab Post Bureau)- Students and faculty of Sidana Institutes celebrated the Martyrdom day of Shri Guru Arjun Dev Ji at Sidana Campus with great fervor. Chilled sweet water (Shabeel) was served at main entrance of the campus. Rhythm of hymns made the environment religious and enthusiastic. Talking to our correspondent students said that they have been inspired …

Read More »