ਡੇਟਨ-ਅਮਰੀਕਾ, 1 ਜੂਨ (ਚਰਨਜੀਤ ਸਿੰਘ ਗੁਮਟਾਲਾ)- ਆਪਣੀ ਨੌਕਰੀ ਦੌਰਾਨ ਸ਼ਹੀਦ ਹੋਏ ਅਮਰੀਕੀ ਫ਼ੌਜੀਆਂ ਨੂੰ ਯਾਦ ਕਰਨ ਲਈ ਅਮਰੀਕਾ ਵਿਚ ਹਰ ਸਾਲ ਮੈਮੋਰੀਅਲ ਡੇ ਮਨਾਇਆ ਜਾਂਦਾ ਹੈ ਤੇ ਇਸ ਦਿਨ ਕੌਮੀ ਛੁੱਟੀ ਹੁੰਦੀ ਹੈ। ਇਸ ਦੀ ਸ਼ੁਰੂਆਤ ਅਮਰੀਕੀ ਗ੍ਰਹਿ ਯੁਧ ਸਮੇਂ ਹੋਈ ਤੇ ਉਸ ਸਮੇਂ ਇਸ ਨੂੰ ਡੈਕੋਰੇਸ਼ਨ ਡੇ ਨਾਲ ਯਾਦ ਕੀਤਾ ਜਾਂਦਾ ਸੀ।ਵੀਂਹਵੀਂ ਸਦੀ ਵਿਚ ਮੈਮੋਰੀਅਲ ਡੇ ਸਾਰੇ ਯੁਧਾਂ ਵਿਚ …
Read More »Monthly Archives: June 2014
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ
ਵਿੱਦਿਆ ਬੋਝ ਨਹੀਂ, ਸਫ਼ਲਤਾ ਦੀ ‘ਸੁਨਿਹਰੀ ਪੌੜੀ’ – ਪ੍ਰਿੰ: ਬਿੰਦਰਾ ਅੰਮ੍ਰਿਤਸਰ, 1 ਜੂਨ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ ਨੇ ਕਿਹਾ ਕਿ ਵਿੱਦਿਆ ਬੋਝ ਨਹੀਂ, ਬਲਕਿ ਜ਼ਿੰਦਗੀ ‘ਚ ਕਾਮਯਾਬੀ ਦੀ ਇਕ ‘ਸੁਨਿਹਰੀ ਪੌੜੀ’ ਹੈ। ਪ੍ਰਿੰ: ਬਿੰਦਰਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਜਾਣੂੰ ਕਰਦਿਆ ਕਿਹਾ ਕਿ ਸਮਾਜ ‘ਚ ਇਕ ਕਾਮਯਾਬ ਇਨਸਾਨ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 1 ਜੂਨ (ਗੁਰਪ੍ਰੀਤ ਸਿੰਘ)- ਰੁਹਾਨਿਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਵਾਨਿਤ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ।ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜੇ …
Read More »ਛਬੀਲ ਤੇ ਲੰਗਰ ਲਗਾ ਕੇ ਸ਼ਰਧਾ ਸਹਿਤ ਮਨਾਇਆ ਸ਼ਹੀਦੀ ਪੁਰਬ
ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ)- ਸਥਾਨਕ ਸ਼੍ਰੋਮਣੀ ਭਗਤ ਨਾਮ ਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਰਜਿ: ਵਲੋਂ ਸ਼ਹੀਦੀ ਜੋੜ ਮੇਲੇ ‘ਤੇ ਗੁਰੁਦਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਬਾਹਰ ਛਬੀਲ ਅਤੇ ਗੁਰੁ ਕਾ ਲੰਗਰ ਲਗਾਇਆ ਗਿਆ।ਸਵੇਰ ਵੇਲੇ ਤੋਂ ਸ਼ੁਰੂ ਕੀਤੀ ਗਈ ਛਬੀਲ ਅਤੇ ਗੁਰੂ ਕਾ ਲੰਗਰ ਦੇਰ ਸ਼ਾਮ ਤੱਕ ਜਾਰੀ ਰਿਹਾ। ਜਿਸ ਵਿੱਚ ਪੁੱਜੀਆਂ ਸੰਗਤਾਂ ਨੇ ਠੰਡੇ ਮਿੱਠੇ ਜਲ ਅਤੇ ਲੰਗਰ ਦਾ …
Read More »ਸ਼ਹੀਦੀ ਪੁਰਬ ਸਬੰਧੀ ਛਬੀਲ ਤੇ ਲੰਗਰ ਲਗਾਇਆ
ਅੰਮ੍ਰਿਤਸਰ, 1 ਜੂਨ (ਮਨਪ੍ਰੀਤ ਸਿੰਘ ਮੱਲੀ)- ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਮੰਦਰ ਵਾਲਾ ਬਜਾਰ ਗੋਬਿੰਦ ਨਗਰ ਦੇ ਦੁਕਾਨਦਾਰਾਂ ਵਲੋਂ ਗੁਰਪੁਰਬ ਸਬੰਧੀ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਲੰਗਰ ਵਿੱਚ ਵੱਖ-ਵੱਖ ਤਰਾਂ ਦੇ ਪਕਵਾਨ ਪਕਾ ਕੇ ਖੁੱਲੇ ਪੰਡਾਲ ਵਿੱਚ ਪੰਗਤਾਂ ਲਗਾ ਕੇ ਸੰਗਤਾਂ …
Read More »ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾ ਨੇ ਗਤਕੇ ‘ਚ ਜਿੱਤੇ ੪ ਸੋਨੇ ਦੇ ਤਮਗੇ
ਅੰਮ੍ਰਿਤਸਰ, 1 ਜੂਨ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਗਤਕਾ ਟੀਮ ਨੇ ‘ੴ ‘ ਨੈਸ਼ਨਲ ਗਤਕਾ ਕੱਪ ਸੀਚੇਵਾਲ ‘ਚ ਵਿਦਿਆਰਥਣਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹੋਏ 4 ਸੋਨੇ ਦੇ ਤਮਗੇ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆ ਵਿਦਿਆਰਥਣਾਂ ਤੇ ਉਨ੍ਹਾਂ ਦੇ ਕੋਚ ਸ: ਜਗਦੀਸ਼ …
Read More »ਚੀਫ ਖਾਲਸਾ ਦੀਵਾਨ ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸੀ੍ਰ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 407 ਵਾਂ ਸ਼ਹੀਦੀ ਦਿਵਸ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੱਚ ਅਤੇ ਧਰਮ ਦਾ ਉਪਦੇਸ਼ ਦੇਣ ਵਾਲੇ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੀ ਸ਼ੁਰੂਆਤ ਸੀ੍ਰ …
Read More »Chief Khalsa Diwan observed Martyrdom of Guru Arjun Dev Ji
Amritsar, 1 June (Jagdeep Singh)- Divine Kirtan rends the air as Gurdwara Sahib Chief Khalsa Diwan Charitable Society observed the martyrdom day of fifth Guru of Sikhs, Sri Guru Arjun Dev ji Rendition of religious hymns by the students and teachers created an aura of mysticism and spirituality. The religious program was supervised by Under secy. CKD S. Hakam Singh. …
Read More »ਮਾਝਾ ਪ੍ਰੈਸ ਕਲੱਬ ਵੱਲੋਂ 10 ਲੱਖ ਦੇ ਬੀਮੇ ਤੇ ਮੁਫਤ ਇਲਾਜ਼ ਦੀ ਕੀਤੀ ਮੰਗ
ਗਹਿਰੀ ਮੰਡੀ, 1 ਜੂਨ (ਡਾ. ਨਰਿੰਦਰ ਸਿੰਘ)- ਮਾਝਾ ਪ੍ਰੈਸ ਕਲੱਬ ਅੰਮ੍ਰਿਤਸਰ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਨਾਗੀ ਦੀ ਪ੍ਰਧਾਨਗੀ ਹੇਠ ਮਾਨਾਂਵਾਲਾ ਵਿਖੇ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਰਹਿਦ ਨਹੀਂ ਹੈ। ਜਿਸ ਕਰਕੇ ਲੋਕਤੰਤਰ ਦਾ ਚੋਥਾ ਥੰਮ ਮੁਸ਼ਕਿਲ ਵਿੱਚ ਹੈ। ਗੁਰਦੀਪ ਸਿੰਘ ਪ੍ਰੈਸ ਦੀ ਆਜ਼ਾਦੀ …
Read More »ਰੇਲ ਗੱਡੀ ਨੇ ਲਈ ਇੱਕ ਦੀ ਜਾਨ
ਗਹਿਰੀ ਮੰਡੀ, 1 ਜੂਨ (ਡਾ. ਨਰਿੰਦਰ ਸਿੰਘ)- ਗਹਿਰੀ ਮੰਡੀ ਦੇ ਜੰਡਿਆਲਾ ਸਟੇਸ਼ਨ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਆ ਰਹੀ ਦਾਦਰ ਐਕਸਪ੍ਰੈਸ ਹੇਠਾਂ ਆ ਕੇ ਤਕਰੀਬਨ ਇੱਕ 60 ਸਾਲਾਂ ਦੇ ਇੱਕ ਆਦਮੀ ਦੀ ਮੌਤ ਹੋ ਗਈ।ਇਹ ਜਾਣਕਾਰੀ ਰੇਲਵੇ ਚੌਂਕੀ ਇੰਚਾਰਜ ਗੁਰਬਚਨ ਸਿੰਘ ਏ.ਐਸ.ਆਈ. ਨੇ ਦਿੰਦਿਆਂ ਹੋਇਆਂ ਕਿਹਾ ਕਿ ਇਹ ਆਦਮੀ ਰੇਲ ਪਾਰ ਕਰ ਰਿਹਾ ਸੀ, ਕਿ ਦਾਦਾ ਰੇਲ ਗੱਡੀ ਦੀ ਲਪੇਟ ਵਿੱਚ …
Read More »
Punjab Post Daily Online Newspaper & Print Media