Wednesday, November 25, 2026

Daily Archives: July 1, 2014

ਵਿਦੇਸ਼ੀ ਯੂਨੀਵਰਸਿਟੀਆਂ ਦਾ ਭਾਰਤ ਆਉਣ ਦਾ ਮੰਤਵ  ਪੈਸਾ ਕਮਾਉਣਾ – ਪ੍ਰੋ. ਜੈ ਰੂਪ ਸਿੰਘ 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 21  ਦਿਨਾਂ ਸਪੈਸ਼ਲ ਸਮਰ ਸਕੂਲ ਸੰਪੰਨ ਅੰਮ੍ਰਿਤਸਰ ੩੦ ਜੂਨ ( ਪ੍ਰੀਤਮ ਸਿੰਘ )  – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ੨੧ ਦਿਨਾਂ ਸਪੈਸ਼ਲ ਸਮਰ ਸਕੂਲ ਅੱਜ ਇਥੇ ਸੰਪੰਨ ਹੋ ਗਿਆ। ਇਸ ਦਾ ਆਯੋਜਨ ਯੂਨੀਵਰਸਿਟੀ ਦੇ ਅਕਾਦਿਮਕ ਸਟਾਫ ਕਾਲਜ ਵੱਲੋਂ ਕੀਤਾ ਗਿਆ ਸੀ, ਜਿਸ ਵਿਚ ਰਾਜਾਂ ਦੇ ਵੱਖ ਵੱਖ ਹਿੱਸਿਆਂ ਤੋਂ ੨੯ ਅਧਿਆਪਕਾਂ ਨੇ ਭਾਗ ਲਿਆ। ਪ੍ਰਸਿੱਧ ਵਿਗਿਆਨੀ, ਸਿਖਿਆ …

Read More »

ਲੋਕਾਂ ਨੂੰ ਮਲੇਰੀਆਂ ਤੋਂ ਬਚਣ ਸਬੰਧੀ ਕੀਤਾ ਜਾਗਰੂਕ

ਸਿਵਲ ਸਰਜਨ ਦਫ਼ਤਰ ਵਿਖੇ ਕਰਵਾਇਆ ਸੈਮੀਨਾਰ ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ)- ਗਰਮੀ ਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੌਕਣ ਅਤੇ ਲੋਕਾਂ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਹਿੱਤ ਪੰਜਾਬ ਸਰਕਾਰ ਵੱਲੋ ਹਰ ਸਾਲ ਜੂਨ ਮਹੀਨੇ ਨੂੰ ਮਲੇਰੀਆ ਮਹੀਨੇ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਦੇ ਅਨੈਕਸੀ ਹਾਲ ਵਿਖੇ ਸਿਵਲ ਸਰਜਨ, ਡਾ. ਰਾਜੀਵ …

Read More »

ਘੱਟ ਗਿਣਤੀ ਭਾਈਚਾਰੇ ਦੇ ਗਰੈਜੂਏਟ ਤੇ ਪੋਸਟ ਗਰੈਜੂਏਟ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਲੈ ਸਕਦੇ ਹਨ 30 ਹਜ਼ਾਰ ਰੁਪਏ ਤੱਕ ਦਾ ਵਜੀਫ਼ਾ-ਰਣੀਕੇ

ਵਿਦਿਆਰਥੀ 30  ਸਤੰਬਰ ਤੱਕ ਬਿਨੈ ਪੱਤਰ ਦੇਣ ਅੰਮ੍ਰਿਤਸਰ, 30  ਜੂਨ (ਸੁਖਬੀਰ ਸਿੰਘ)-‘ਸਰਕਾਰ ਵੱਲੋਂ ਘੱਟ ਗਿਣਤੀ ਨਾਲ ਸਬੰਧਤ ਵਿਦਿਆਰਥੀ, ਜੋ ਕਿ ਗਰੈਜੂਏਟ, ਪੋਸਟ ਗਰੈਜੂਏਟ, ਤਕਨੀਕੀ ਜਾਂ ਪ੍ਰੋਫੈਸ਼ਨਲ ਪੜਾਈ ਕਰ ਰਹੇ ਹਨ, ਲਈ ਵਿਸ਼ੇਸ਼ ਵਜੀਫਾ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵਿਦਿਆਰਥੀ ਪੰਜ ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਤੱਕ ਦਾ ਵਜੀਫਾ ਪ੍ਰਾਪਤ ਕਰ ਸਕਦੇ ਹਨ। ਇੰਨਾਂ ਘੱਟ ਗਿਣਤੀਆਂ ਵਿਚ ਸਿੱਖ, ਮੁਸਲਿਮ, …

Read More »