ਫਾਜਿਲਕਾ, 3 ਜੁਲਾਈ (ਵਿਨੀਤ ਅਰੋੜਾ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਫ਼ਾਜ਼ਿਲਕਾ ਸ਼ਹਿਰ ਦੇ ਵੱਡੇ ਖਾਲ਼ਿਆਂ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਤਰ ‘ਤੇ ਸ਼ੁਰੂ ਕਰਵਾਇਆ ਗਿਆ ਹੈ। ਨਗਰ ਕੌਸਲ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਗੁਰਦਾਸ ਸਿੰਘ ਦੀ ਅਗਵਾਈ ਹੇਠ ਸੈਂਕੜੇ ਸੀਵਰਜਮੈਨਾਂ, ਜੇ.ਸੀ.ਬੀ. ਮਸ਼ੀਨਾਂ ਨਾਲ ਸ਼ਹਿਰ ਦੇ ਡੂੰਘੇ ਖਾਲ਼ਿਆਂ ਅਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਅਰੰਭਿਆ …
Read More »Daily Archives: July 4, 2014
ਮੰਡੀ ਅਰਨੀਵਾਲਾ ‘ਚ ਨਸ਼ਿਆਂ ਖਿਲਾਫ ਰੈਲੀ ਕੱਢੀ
ਫਾਜਿਲਕਾ, 3 ਜੁਲਾਈ (ਵਿਨੀਤ ਅਰੋੜਾ) – ਸਿਵਲ ਸਰਜ਼ਨ ਡਾ. ਬਲਦੇਵ ਰਾਜ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀ.ਐੱਚ.ਸੀ. ਡੱਬਵਾਲਾ ਕਲਾਂ ਦੇ ਐਸ.ਐਮ.ਓ. ਡਾ. ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਮੰਡੀ ਅਰਨੀਵਾਲਾ ਵਿਖੇ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ। ਰੈਲੀ ਦੌਰਾਨ ਸਮਾਜ ਸੇਵੀਆਂ, ਹਲਵਾਈ ਯੂਨੀਅਨ, ਟੈਕਸੀ ਸਟੈਂਡ ਯੂਨੀਅਨ, ਆਰ.ਐਮ. ਯੂਨੀਅਨ, ਕੈਂਟਰ ਯੂਨੀਅਨ ਵੱਖ ਵੱਖ ਆਗੂਆਂ ਅਤੇ ਪਤਵੰਤਿਆਂ ਅਤੇ ਆਮ ਲੋਕਾਂ ਨੇ …
Read More »ਪੀਰ ਸਾਂਈ ਬਾਬਾ ਭੋਲੇ ਸ਼ਾਹ ਜੀ ਦਾ ਸਲਾਨਾ ਮੇਲਾ ਮਨਾਇਆ
ਅੰਮ੍ਰਿਤਸਰ, 3 ਜੂਲਾਈ (ਪੰਜਾਬ ਪੋਸਟ ਬਿਊਰੋ) – ਪੀਰ ਸਾਂਈ ਬਾਬਾ ਭੋਲੇ ਸ਼ਾਹ ਜੀ ਦਾ ਸਲਾਨਾ ਮੇਲਾ ਰਾਜੀਵ ਗਾਂਧੀ ਨਗਰ ਵਿੱਖੇ ਹਰ ਸਾਲ ਦੇ ਵਾਂਗੂ ਇਸ ਸਾਲ ਵੀ ਗੱਦੀ ਨਸ਼ੀਨ ਸਾਂਈ ਟੀਟੂ ਸ਼ਾਹ ਦੀ ਅਗੁਵਾਈ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਦੀ ਜਾਣਕਾਰੀ ਗੱਦੀ ਨਸ਼ੀਨ ਸਾਂਈ ਟੀਟੂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਦਰਬਾਰ ਦੇ ਦਰਸ਼ਨਾਂ ਦੇ …
Read More »ਅਦਾਲਤ ਵਲੋਂ ਨਸ਼ੀਲੇ ਪਦਾਰਥਾਂ ਦੇ ਦੋਸ਼ ‘ਚ 10 ਸਾਲ ਕੈਦ ਤੇ 1 ਲੱਖ ਰੁਪਏ ਜੁਰਮਾਨਾ
ਬਠਿੰਡਾ, 3 ਜੁਲਾਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਮਾਨਯੋਗ ਅਦਾਲਤ ਦੇ ਜੱਸ ਜਸਜੀਤ ਸਿੰਘ ਭਿੰਡਰ ਸਪੈਸ਼ਲ ਕੋਰਟ ਵਲੋਂ ਐਫ਼ ਆਈ ਆਰ 22੮ ਮਿਤੀ 11-12-12 ਐਨ ਡੀ ਪੀ ਐਸ 22/61/85 ਪੀ ਐਸ ਕੋਤਵਾਲੀ ਦਰਜ ਅਧੀਨ ਦੋਸ਼ੀ ਸੁਖਦੇਵ ਸਿੰਘ ਪੁੱਤਰ ਅਮਰ ਸਿੰਘ ਸਿਰਕੀਬੰਦ ਹਾਜੀ ਰਤਨ ਗੇਟ ਬਠਿੰਡਾ ਨੂੰ 10 ਸਾਲ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਜਾਂ ਦੋ ਸਾਲ ਹੋਰ ਕੈਦ ਦਾ ਹੁਕਮ ਸੁਣਾਇਆ ਹੈ। ਜ਼ਿਕਰਯੋਗ ਇਹ ਹੈ …
Read More »
Punjab Post Daily Online Newspaper & Print Media