Wednesday, November 25, 2026

Daily Archives: July 6, 2014

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ੪੧੯ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ

ਸੰਗਤਾਂ ਨੇ ਆਪਣੇ ਹੱਥੀਂ ਤਿਆਰ ਕਰਕੇ ਮਿੱਸੇ ਪ੍ਰਸਾਦੇ, ਗੰਢੇ, ਮੱਖਣ ਤੇ ਲੱਸੀ ਦੇ ਲੰਗਰ ਵਰਤਾਏ                                                                                            …

Read More »

ਵੱਖਰੀ ਹਰਿਆਣਾ ਕਮੇਟੀ ਦਾ ਸਮਰਥਨ ਕਾਂਗਰਸ ਪਾਰਟੀ ਦਾ ਸਿੱਖਾਂ ‘ਤੇ ਤੀਸਰਾ ਵੱਡਾ ਹਮਲਾ – ਬਾਦਲ

ਬਟਾਲਾ, 5  ਜੁਲਾਈ (ਨਰਿੰਦਰ ਬਰਨਾਲ) – ਕਾਂਗਰਸ ਪਾਰਟੀ ਵੱਲੋਂ ਹਰਿਆਣਾ ਦੀ ਵੱਖਰੀ ਕਮੇਟੀ ਦੇ ਸਮਰਥਨ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸਿੱਖਾਂ ‘ਤੇ ਇਹ ਤੀਸਰਾ ਵੱਡਾ ਹਮਲਾ ਹੈ।ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸਿੱਖਾਂ ‘ਤੇ ਪਹਿਲਾ ਵੱਡਾ ਹਮਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ …

Read More »

ਮੁੱਖ ਮੰਤਰੀ ਬਾਦਲ ਵੱਲੋਂ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਰਾਜ ਸਰਕਾਰ ਦਾ ਟੀਚਾ – ਬਾਦਲ ਬਟਾਲਾ, ੫ ਜੁਲਾਈ (ਨਰਿੰਦਰ ਬਰਨਾਲ ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਈ ਵਿਅਕਤੀਆਂ ਦੇ ਕੀਤੇ ਜਾ ਰਹੇ ਮੁਫਤ ਇਲਾਜ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਗਿਆ  ਆਪਣੇ ਦੌਰੇ …

Read More »

ਦਿੱਲੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

ਨਵੀਂ ਦਿੱਲੀ, 5  ਜੁਲਾਈ (ਅੰਮ੍ਰਿਤ ਲਾਲ ਮੰਨਣ)-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 5 ਜੁਲਾਈ 2014 ਨੂੰ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਬੜੀ ਸ਼ਰਧਾ ਪੂਰਬਕ ਮਨਾਇਆ ਗਿਆ। ਇਸ ਮੌਕੇ ‘ਤੇ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ/ਢਾਡੀ ਜਥਿਆਂ ਤੇ ਕਥਾਵਾਚਕਾਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾ ਰਾਹੀਂ ਸੰਗਤਾਂ …

Read More »