7 ਜੁਲਾਈ ‘ਤੇ ਵਿਸ਼ੇਸ਼ …
Read More »Daily Archives: July 9, 2014
All India Radio Amritsar will be incomplete without Its own Linguistic & Cultural Channel
Harjap Singh Aujla Some projects keep facing inordinate and agonizing delays in execution and for no reason. The prestigious project of All India Radio in Amritsar is one such Government of India Prasar Bharti broadcasting venture, which, even after seven years of its execution, is not yet prepared for its fruition. During the pre-independence days, Lahore and Amritsar, the two …
Read More »ਪੰਜਾਬੀ, ਪੰਜਾਬ ਅਤੇ ਪੰਜਾਬੀਅਤ
ਡਾ: ਸਤਿੰਦਰਜੀਤ ਕੋਰ ਬੁੱਟਰ ਪੰਜਾਬੀ, ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਭਾਸ਼ਾ ਹੈ। ਇਹ ਭਾਸ਼ਾਵਾਂ ਦੇ ਹਿੰਦ ਇਰਾਨੀ ਪਰਿਵਾਰ ਵਿਚੋਂ ਹਿੰਦ-ਯੂਰਪੀ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ ਜਿਸ ਵਿਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ। ਇਹ ਦੁਨੀਆਂ ਅਤੇ ਖਾਸ ਕਰਕੇ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ …
Read More »ਕਨੈਡਾ ਦੇ ਵਫਦ ਨੇ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨ ਕੀਤੇ
ਨਵੀਂ ਦਿੱਲੀ, 8 ਜੁਲਾਈ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅੱਜ ਕਨੈਡਾ ਦੇ ਸੀਟੀਜ਼ਨਸ਼ੀਪ ਅਤੇ ਇਮੀਗ੍ਰੇਸ਼ਨ ਮੰਤਰੀ ਕਰੀਜ਼ ਅਲੈਕਜ਼ੈਂਡਰ ਨੇ ਇਕ ਉੱਚ ਪੱਧਰੀ ਵਫਦ ਦੇ ਨਾਲ ਮੱਥਾ ਟੇਕਿਆ। ਭਾਰਤ ਯਾਤਰਾ ਤੇ ਆਏ ਕਨੈਡਾ ਦੇ ਮੰਤਰੀ ਨੇ ਗੁਰਦੁਆਰਾ ਬੰਗਲਾ ਸਾਹਿਬ ‘ਚ ਦਰਸ਼ਨ ਕਰਨ ਦੌਰਾਨ ਦੀਵਾਨ ਹਾਲ ‘ਚ ਮੱਥਾ ਟੇਕਨ ਤੋਂ ਬਾਅਦ ਲੰਗਰ ਹਾਲ ‘ਚ ਲੰਗਰ ਬਨਾਉਣ ਦੇ ਤਰੀਕੇ ਬਾਰੇ ਵੀ ਜਾਣਕਾਰੀ …
Read More »ਭਾਈ ਗੁਰਦਾਸ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਤੇ ਗੁਰਮਤਿ ਸਮਾਗਮ ੧੨ ਅਤੇ ੧੩ ਜੁਲਾਈ ਨੂੰ
ਨਵੀਂ ਦਿੱਲੀ, 8 ਜੁਲਾਈ (ਅੰਮ੍ਰਿਤ ਲਾਲ ਮੰਨਣ)- ਗੁਰੂ ਘਰ ਦੇ ਅਨਿੰਨ ਸੇਵਕਾਂ ਅਤੇ ਗੁਰੂ ਸਾਹਿਬਾਨ ਦੀ ਸੇਵਾ ਵਿੱਚ ਸਮਰਪਤ ਰਹੇ ਗੁਰਸਿੱਖਾਂ ਦੇ ਜੀਵਨ ਅਤੇ ਕਾਰਜਾਂ ਦਾ ਸਨਮਾਨ ਕਰਨ ਤੇ ਉਨ੍ਹਾਂ ਦੇ ਜੀਵਨ ਤੋਂ ਜਨ-ਮਾਨਸ ਨੂੰ ਜਾਣੂ ਕਰਵਾਉਣ ਦੇ ਉਦੇਸ਼ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਅਰੰਭ ਕੀਤੀ ਗਈ ਹੋਈ ਵਿਸ਼ੇਸ਼ ਸਮਾਗਮਾਂ …
Read More »ਲੋਕਾਂ ਨੂੰ ਡੇਂਗੂ ਦੇ ਪ੍ਰਤੀ ਕੀਤਾ ਜਾਗਰੂਕ
ਫਾਜਿਲਕਾ, 8 ਜੁਲਾਈ (ਵਿਨੀਤ ਅਰੋੜਾ) – ਸਿਵਲ ਸਰਜਨ ਡਾ. ਬਲਦੇਵ ਰਾਜ ਦੇ ਦਿਸ਼ਾਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਮੇਡੀਕਲ ਅਧਿਕਾਰੀ ਡਾ . ਬਲਜੀਤ ਸਿੰਘ ਦੀ ਅਗਵਾਈ ਵਿੱਚ ਢਾਣੀ ਰੇਸ਼ਮ ਸਿੰਘ ਅਤੇ ਹੌਜ ਖਾਸ ਵਿੱਚ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਜਿੱਥੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੁਆਰਾ ਆਏ ਹੋਏ ਬੀਈਈ ਮਨਬੀਰ ਸਿੰਘ ਨੇ ਕੈਂਪ ਵਿੱਚ ਸ਼ਾਮਿਲ ਪਿੰਡ ਦੇ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਡੇਂਗੂ …
Read More »ਵਿਕਾਸ ਮਹੇਂਦਰੂ ਖਤਰੀ ਸਭਾ ਪੰਜਾਬ ਦੇ ਕਾਰਜਕਾਰੀ ਮੈਂਬਰ ਨਿਯੁੱਕਤ
ਫਾਜਿਲਕਾ, 8 ਜੁਲਾਈ (ਵਿਨੀਤ ਅਰੋੜਾ) – ਫਾਜਿਲਕਾ ਵਾਸੀ ਵਿਕਾਸ ਮਹੇਂਦਰੂ ਨੂੰ ਖਤਰੀ ਸਭਾ ਪੰਜਾਬ ਦੀ ਕਾਰਜਕਾਰਿਣੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ । ਸ਼੍ਰੀ ਮਹੇਂਦਰੂ ਦੀ ਨਿਉਕਤੀ ਖਤਰੀ ਸਭਾ ਪੰਜਾਬ ਦੇ ਸੀਨੀਅਰ ਉਪ-ਪ੍ਰਧਾਨ ਸੁਦਰਸ਼ਨ ਬਹਿਲ ਨੇ ਰਾਜਸੀ ਪ੍ਰਧਾਨ ਦੀ ਸਹਮਤੀ ਨਾਲ ਕੀਤੀ ਹੈ । ਸ਼੍ਰੀ ਮਹੇਂਦਰੂ ਇਸਤੋਂ ਪਹਿਲਾਂ ਸ਼੍ਰੀ ਦੁਰਗਾ ਕੇਂਟਰ ਯੂਨੀਅਨ ਫਾਜਿਲਕਾ, ਟਰਾਂਸਪੋਰਟ ਐਸੋਸਿਏਸ਼ਨ ਫਾਜਿਲਕਾ ਦੇ ਪ੍ਰਧਾਨ ਅਤੇ ਭਾਜਪਾ ਦੇ …
Read More »ਖੁਦੀ ਕੋ ਕਰ ਬੁਲੰਦ ਇਤਨਾ ਕੇ, ਹਰ ਤਹਿਜੀਬ ਸੇ ਪਹਿਲੇ….
ਸਰੀਰਕ ਪੱਖ ਤੋਂ ਅਪਾਹਜ ਗੁਰਮੀਤ ਸਿੰਘ ਬਣ ਰਿਹਾ ਲੋਕਾਂ ਦਾ ਸਹਾਰਾ ਫਾਜਿਲਕਾ, 8 ਜੁਲਾਈ (ਵਿਨੀਤ ਅਰੋੜਾ) – ਸਮਾਜ ਸੇਵਾ ਦੇ ਕੰਮਾਂ ਵਿਚ ਚੰਗੀ ਸੋਚ ਨੂੰ ਪ੍ਰਣਾਏ ਲੋਕ ਬਹੁਤ ਕੁਝ ਚੰਗਾ ਕਰ ਰਹੇ ਹਨ। ਇਸ ਤਰ੍ਹਾਂ ਦੀ ਸੋਚ ਵਿਚ ਅੱਗੇ ਵੱਧ ਰਿਹਾ ਪਿੰਡ ਹੌਜ ਗੰਧੜ ਦਾ ਸਮਾਜ ਸੇਵੀ ਬਾਬਾ ਗੁਰਮੀਤ ਸਿੰਘ ਬੇਸ਼ੱਕ ਇੱਕ ਆਮ ਇਨਸ਼ਾਨ ਘੱਟ ਪੜ੍ਹਿਆ, ਸਰੀਰਕ ਪੱਖੋ ਅਪਾਹਿਜ, ਆਰਥਿਕ ਤੰਗੀ …
Read More »ਲਾਇੰਸ ਕਲੱਬ ਵਿਸ਼ਾਲ ਨੇ ਸਕੂਲ ਨੂੰ ਦਿੱਤੀਆਂ ਪਾਣੀ ਦੀ ਟੈਂਕੀਆਂ
ਫਾਜਿਲਕਾ, 8 ਜੁਲਾਈ (ਵਿਨੀਤ ਅਰੋੜਾ) – ਅੰਤਰਾਸ਼ਟਰੀ ਸਮਾਜ ਸੇਵੀ ਸੰਸਥਾ ਲਾਇੰਸ ਕਲੱਬ ਫਾਜਿਲਕਾ ਵਿਸ਼ਾਲ ਦੁਆਰਾ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਸਥਾਨਕ ਸਰਕਾਰੀ ਸੀਨੀਅਰ ਸੈਕੇਂਡਰੀ ਮਾਡਲ ਸਕੂਲ ਨੇ ਬੱਚਿਆਂ ਨੂੰ ਪੀਣ ਦਾ ਪਾਣੀ ਇਕੱਠੇ ਕਰਣ ਲਈ ਟੈਂਕੀਆਂ ਉਪਲੱਬਧ ਕਰਵਾਈਆਂ ।ਕਲੱਬ ਦੇ ਪ੍ਰਧਾਨ ਸ਼ੇਖਰ ਛਾਬੜਾ ਐਡਵੋਕੇਟ ਦੀ ਅਗਵਾਈ ਵਿੱਚ ਹੋਏ ਇੱਕ ਸਾਦੇ ਸਮਾਰੋਹ ਵਿੱਚ ਇਸਦਾ ਉਦਘਾਟਨ ਸਕੂਲ ਦੇ ਪ੍ਰਿੰਸੀਪਲ ਸ਼੍ਰੀ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ ਸੱਗੂ)- ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 27 ਜੁਲਾਈ 2014 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ …
Read More »
Punjab Post Daily Online Newspaper & Print Media