ਕਲਕੱਤਾ ਅੰਮ੍ਰਿਤਸਰ ਉਦਯੋਗਿਕ ਕੋਰੀਡੋਰ ਨਾਲ ਮਾਝੇ ਦੇ ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ- ਜੋਸ਼ੀ ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਡਾਕਟਰੀ ਸਿੱਖਿਆ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵਲੋਂ ਅੰਮ੍ਰਿਤਸਰ ਸ਼ਹਿਰ ਨੂੰ ‘ਵਿਰਾਸਤੀ ਯੋਜਨਾ’ ਵਿਚ ਸ਼ਾਮਿਲ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਇਤਿਹਾਸਕ ਤੇ ਪਵਿੱਤਰ ਸ਼ਹਿਰ ਦੀ ਨੁਹਾਰ …
Read More »Daily Archives: July 12, 2014
ਸੱਜਣ-ਟਾਈਟਲਰ ਨੂੰ ਕਾਂਗਰਸ ਵੱਲੋਂ ਅੱਗੇ ਕਰਨ ਤੇ ਦਿੱਲੀ ਕਮੇਟੀ ਨੇ ਜਤਾਈ ਨਰਾਜ਼ਗੀ
ਨਵੀਂ ਦਿੱਲੀ, 11 ਜੁਲਾਈ (ਅੰਮ੍ਰਿਤ ਲਾਲ ਮੰਨਣ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਵੱਲੋਂ ਮੰਹਗਾਈ ਦੇ ਖਿਲਾਫ ਦਿੱਲੀ ਵਿਖੇ ਕੀਤੇ ਜਾ ਹਰੇ ਲੜੀਵਾਰ ਪ੍ਰਦਰਸ਼ਨਾਂ ਦੌਰਾਨ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ ਨਾਲ ਲੈ ਕੇ ਪ੍ਰਦਰਸ਼ਨ ਕਰਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਐਤਰਾਜ਼ ਜਤਾਇਆ ਹੈ। ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ …
Read More »ਦਿੱਲੀ ਕਮੇਟੀ ਵੱਲੋਂ ਬੀਬੀਆਂ ਨੂੰ ਪ੍ਰਬੰਧ ਦਾ ਭਾਗੀਦਾਰ ਬਨਾਉਣ ਦੀ ਮੁਹਿੰਮ ਨੂੰ ਹੁੰਗਾਰਾ
ਨਵੀਂ ਦਿੱਲੀ, 11 ਜੁਲਾਈ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ‘ਚ ਬੀਬੀਆਂ ਨੂੰ ਬਣਦੀ ਭਾਗੀਦਾਰੀ ਦੇਣ ਦੇ ਮਕਸਦ ਨਾਲ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਅਕਾਲੀ ਦਲ ਦੀ ਇਸਤ੍ਰੀ ਵਿੰਗ ਦੀ ਸੀਨੀਅਰ ਆਗੂ ਬੀਬੀ ਸਨਮੀਤ ਕੌਰ ਅਰੋੜਾ (ਲਾਜਪਤ ਨਗਰ) ਨੂੰ ਧਰਮ ਪ੍ਰਚਾਰ ਕਮੇਟੀ ਦਾ ਵਾਈਸ ਚੇਅਰਮੈਨ ਥਾਪਿਆ ਹੈ। ਪਾਰਟੀ ਦਫ਼ਤਰ ‘ਚ ਹੋਏ ਸੰਖੇਪ ਸਮਾਗਮ ‘ਚ ਪ੍ਰਧਾਨ …
Read More »ਗੈਰ ਕਾਨੂੰਨੀ ਹੋਟਲਾਂ ਨੂੰ ਹਾਈ ਕੋਰਟ ਦੀਆਂ ਹਦਾਇਤਾਂ ਦੇ ਉਲਟ ਰੈਗੂਲਰ ਕਰਨ ਲਈ ਨਗਰ ਨਿਗਮ ਵੱਲੋਂ ਪਾਸ ਮਤੇ ਦਾ ਗੰਭੀਰ ਨੋਟਿਸ
ਸ੍ਰੀ ਹਰਿਮੰਦਰ ਸਾਹਿਬ ਨੂੰ ਹਵਾ ਤੇ ਅਵਾਜ਼ ਪ੍ਰਦੂਸ਼ਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੀ ਕੋਈ ਪਾਲਿਸੀ ਨਹੀ ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਤੇ ਸ਼ਹਿਰ ਦੀਆਂ ਹੋਰ ਸਹਿਯੋਗੀ ਸੰਸਥਾਵਾਂ ਵੱਲੋਂ ਜਾਰੀ ਇੱਕ ਪ੍ਰੈਸ ਨੋਟ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਚੁਗਿਰਦੇ ਬਣੇ ਨਜਾਇਜ਼ ਗੈਰ ਕਾਨੂੰਨੀ ਹੋਟਲਾਂ ਨੂੰ ਹਾਈ ਕੋਰਟ ਦੀਆਂ ਹਦਾਇਤਾਂ ਦੇ ਉਲਟ ਰੈਗੂਲਰ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ …
Read More »
Punjab Post Daily Online Newspaper & Print Media