ਧੁਪਸੜੀ ਸਕੂਲ ਸਟਾਫ ਵੱਲੋ ਵਿਦਾਇਗੀ ਸਮਾਗਮ ਬਟਾਲਾ, 15 ਜੁਲਾਈ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਪਸੜੀ ਜਿਲਾ ਗੁਰਦਾਸਪੁਰ ਵਿਖੇ ਬਤੌਰ ਪ੍ਰਿੰਸੀਪਲ ਦੀ ਸੇਵਾ ਨਿਭਾ ਰਹੇ ਸੀ੍ਰ ਅਮਰਦੀਪ ਸਿੰਘ ਸੈਣੀ ਦੀ ਨਿਯੂਕਤੀ ਬਤੌਰ ਜਿਲਾ ਸਿਖਿਆ ਅਫਸਰ ਸੈਸਿ ਗੁਰਦਾਸਪੁਰ ਹੋਣ ਤੇ ਸਕੂਲ ਸਟਾਫ ਤੇ ਇਲਾਕੇ ਸਕੂਲਾਂ ਦੇ ਅਧਿਆਪਕਾਂ ਤੇ ਪ੍ਰਿੰਸੀਪਲਾਂ ਵੱਲੋ ਧੁਪਸੜੀ ਸਕੂਲ ਵਿਖੇ ਸਮਾਗਮ ਕੀਤਾ ਗਿਆ। ਜਿਕਰਯੋਗ ਹੈ ਕਿ ਉਕਤ ਪ੍ਰਿੰਸੀਪਲ …
Read More »Daily Archives: July 16, 2014
ਸੋਨੂੰ ਆਟੋ ਏਜੰਸੀ ਬਿਆਸ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਰਈਆ, 15 ਜੁਲਾਈ (ਬਲਵਿੰਦਰ ਸਿੰਘ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਬਿਆਸ ਵਿਖੇ ਸੋਨੂੰ ਆਟੋ ਏਜੰਸੀ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਇਆ ਗਿਆ। ਇਸ ਮੌਕੇ ਤੇ ਜਗਜੀਤ ਸਿੰਘ ਸੋਨੂੰ ਨੇ ਆਪਣੇ ਬਿਆਨ ਰਾਹੀਂ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੋਨੂੰ ਆਟੋ ਏਜੰਸੀ ਬਿਆਸ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਛਬੀਲ ਅਤੇ ਲੰਗਰ ਲਗਾਏ …
Read More »
Punjab Post Daily Online Newspaper & Print Media