ਨਵੀਂ ਦਿੱਲੀ, 18 ਜੁਲਾਈ (ਅੰਮ੍ਰਿਤ ਲਾਲ ਮੰਨਣ)- ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਗੈਰ ਕਨੂੰਨੀ ਕਰਾਰ ਦਿੰਦਿਆਂ ਕੇਂਦਰ ਨੇ ਕਿਹਾ ਹੈ ਕਿ ਅਜਿਹਾ ਬਿੱਲ ਪਾਸ ਕਰਨ ਦਾ ਸੂਬਾ ਸਰਕਾਰ ਨੂੰ ਅਧਿਕਾਰ ਨਹੀਂ ਹੈ। ਕੇਂਦਰੀ ਗ੍ਰਹਿ ਸਕੱਤਰ ਅਨਿਲ ਗੋਸਵਾਮੀ ਵਲੋਂ ਭੇਜੇ ਗਏ ਇੱਕ ਪੱਤਰ ਰਹੀਂ ਰਾਜਪਾਲ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇੱਹ ਬਿੱਲ ਤੁਰੰਤ ਵਾਪਸ ਲੈਣ।ਪ੍ਰੰਤੂ ਹਰਿਆਣੇ ਦੇ ਮੁੱਖ ਸਕਤਰ …
Read More »
Punjab Post Daily Online Newspaper & Print Media