ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ ਸੱਗੂ)- ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ 27 ਜੁਲਾਈ 2014 ਦਿਨ ਐਤਵਾਰ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਇਸ ਦਿਨ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: …
Read More »Daily Archives: July 20, 2014
ਪੰਜ ਸਿੰਘ ਸਾਹਿਬ ਵੱਲੋਂ ਗੁਰਦੁਆਰਾ ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਕਾਰ ਸੇਵਾ ਦਾ ਟੱਪ ਲਗਾਇਆ ਗਿਆ
ਅਨੰਦਪੁਰ ਸਾਹਿਬ, 19 ਜੁਲਾਈ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ, ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਵਰੋਸਾਈ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ 19 ਜੂਨ 2015 ਨੂੰ ਗੁਰਦੁਆਰਾ ਭੋਰਾ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਮਨਾਇਆ ਜਾ ਰਿਹਾ ਹੈ। ਦੂਰ-ਦੁਰਾਡੇ ਤੋਂ ਆਉਂਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ …
Read More »ਹਿੰਦੂ ਸੰਗਠਨਾਂ ਨੇ ਕੀਤਾ ਜੰਮੂ ਐਂਡ ਕਸ਼ਮੀਰ ਸ਼੍ਰਾਈਨ ਬੋਰਡ ਦਾ ਪਿੱਟ ਸਿਆਪਾ
ਅੰਮ੍ਰਿਤਸਰ, 19 ਜੁਲਾਈ (ਸਾਜਨ/ਸੁਖਬੀਰ)- ਜੰਮੂ ਕਸ਼ਮੀਰ ਦੇ ਬਾਲਟਾਲ ਵਿਖੇ ਵਾਪਰੀਆਂ ਘਟਨਾਵਾਂ ਦੇ ਵਿਰੋਧ ਵਿੱਚ ਹਿੰਦੂ ਸੰਗਠਨਾਂ ਨੇ ਹਾਲ ਗੇਟ ਵਿੱਖੇ ਜੰਮੂ ਐਂਡ ਕਸ਼ਮੀਰ ਸ਼੍ਰਾਈਨ ਬੋਰਡ ਦਾ ਪਿਟ ਸਿਆਪਾ ਕੀਤਾ ਗਿਆ।ਜਿਸ ਵਿੱਚ ਹਿੰਦੂ ਸੰਗਠਨਾਂ ਨੇ ਪਿੱਟ ਸਿਆਪਾ ਕਰਦੇ ਹੋਏ ਕਿਹਾ ਕਿ ਸ਼੍ਰੀ ਅਮਰਨਾਥ ਯਾਤਰਾ ਵਿੱਚ ਬਾਲਟਾਲ ਵਿੱਖੇ ਸਾਰੇ ਲੰਗਰ ਭੰਡਾਰਾਂ ਨੂੰ ਅੱਗ ਲਗਾ ਦਿੱਤੀ ਗਈ।ਜਿਸ ਵਿੱਚ ਕਾਫੀ ਸ਼ਰਧਾਲੂਆਂ ਨੂੰ ਬਹੁਤ ਸਾਰੀਆਂ …
Read More »ਜੋਸ਼ੀ ਵਲੋ ਮਸੂਰੀ ਪੋਲੀਟੈਕਨਿਕ ਕਾਲਜ ਦਾ ਉਦਘਾਟਨ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿਖਿਆ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋ ਫਤਿਹਪੁਰ ਰਾਜਪੂਤਾਂ (ਨਵਾਂ ਪਿੰਡ) ਵਿਖੇ ਨਵੇ ਬਣੇ ਮਸੂਰੀ ਪੋਲੀਟੈਕਨਿਕ ਕਾਲਜ ਦਾ ਉਦਘਾਟਨ ਵੀ ਕੀਤਾ ਗਿਆ। ਉਨਾ ਕਿਹਾ ਕਿ ਇਸ ਕਾਲਜ ਦੇ ਬਣਨ ਨਾਲ ਇਸ ਖੇਤਰ ਦੇ ਆਸਪਾਸ ਦੇ ਵਿਦਿਆਰਥੀਆਂ ਨੂੰ ਕਾਫੀ ਸਹੂਲਤ ਮਿਲੇਗੀ। ਕਰੀਬ 7 ਏਕੜ ਵਿਚ 6 ਕਰੋੜ ਦੀ ਲਾਗਤ ਨਾਲ ਉਸਾਰੇ ਗਏ …
Read More »ਵਾਤਾਵਰਣ ਦੀ ਸ਼ੁੱਧਤਾ ਲਈ ਸ੍ਰੀ ਅਨਿਲ ਜੋਸ਼ੀ ਨੇ ਲਗਾਏ ਪੌਦੇ
ਅੰਮ੍ਰਿਤਸਰ, ੧੯ ਜੁਲਾਈ (ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿਖਿਆ ਮੰਤਰੀ ਵਲੋ ਅੱਜ ਸਥਾਨਕ ਪੰਜਾਬ ਗੌਰਮਿੰਟ ਡੈਟਲ ਕਾਲਜ ਤੇ ਹਸਪਤਾਲ ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਉਪਰੰਤ ਕਾਲਜ ਅੰਦਰ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਂਦੇ ਹੋਏ।
Read More »ਜੋਸ਼ੀ ਵਲੋ ਡੈਟਲ ਕਾਲਜ ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ -ਵਾਤਾਵਰਣ ਦੀ ਸ਼ੁੱਧਤਾ ਲਈ ਲਗਾਏ ਪੌਦੇ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿਖਿਆ ਮੰਤਰੀ ਵਲੋ ਅੱਜ ਸਥਾਨਕ ਪੰਜਾਬ ਗੌਰਮਿੰਟ ਡੈਟਲ ਕਾਲਜ ਤੇ ਹਸਪਤਾਲ ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਕੀਤਾ ਗਿਆ।ਕੈਬਨਿਟ ਮੰਤਰੀ ਸ੍ਰੀ ਜੋਸ਼ੀ ਨੇ ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆ ਕਿਹਾ ਕਿ ਰਾਜ ਸਰਕਾਰ ਵਲੋ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਵਿਸ਼ੇਸ ਉਪਰਾਲੇ ਕੀਤੇ ਗਏ ਹਨ …
Read More »ਰਾਜ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ – ਜੋਸ਼ੀ
ਸਰਕਾਰੀ ਸਕੂਲ਼ ਮਾਲ ਰੋਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈਕ ਭੇਟ ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਰਾਜ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਅੰਦਰ ਵਿਦਿਅਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ਼ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕਰ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ …
Read More »ਸਿੰਘ/ਕੌਰ ‘ਸ਼ਬਦ’ ਦੀ ਪ੍ਰੀਭਾਸ਼ਾ ਨੂੰ ਸਮਝਣ ਨੌਜਵਾਨ -ਕੰਵਰਬੀਰ ਸਿੰਘ
ਅੰਮ੍ਰਿਤਸਰ, 19 ਜੁਲਾਈ ( ਪੰਜਾਬ ਪੋਸਟ ਬਿਊਰੋ) – ਸਿੱਖ ਨੌਜੁਆਨ ਬੱਚੇ-ਬੱਚੀਆਂ “ਸਿੰਘ ਤੇ ਕੌਰ” ਸ਼ਬਦ ਦੀ ਪ੍ਰੀਭਾਸ਼ਾ ਨੂੰ ਸਮਝਣ ਤਾਂ ਜੋ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ ਨੂੰ ਬਖਸ਼ੇ ਇਹ ਦੋਵੇ ਅਨਮੋਲ ਸ਼ਬਦਾਂ ਦਾ ਸਤਿਕਾਰ ਬਣਿਆ ਰਹੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੰਵਰਬੀਰ ਸਿੰਘ (ਅੰਮ੍ਰਿਤਸਰ) ਪ੍ਰਧਾਨ ਆਈ.ਐਸ.ਓ ਅੰਮ੍ਰਿਤਸਰ, ਮੈਂਬਰ ਜੇਲ੍ਹ ਬੋਰਡ ਪੰਜਾਬ ਨੇ ਕੀਤਾ। ਉਹਨਾਂ …
Read More »ਯੂਥ ਵਿਰਾਂਗਨਾਵਾਂ ਨੇ ਸਮਾਜਿਕ ਬੁਰਾਈਆਂ ਦੇ ਖਿਲਾਫ਼ ਕੱਢੀ ਜਾਗਰੂਕਤਾ ਰੈਲੀ
‘ਸ਼ਰਾਬ ਭੁੱਕੀ ਅਤੇ ਅਫ਼ੀਮ, ਬਰਬਾਦੀ ਕੀ ਹੈ ਯਹ ਸਕੀਮ’ ਵਰਗੇ ਨਾਅਰੇ ਗੂੰਜ਼ੇ ਫਾਜਿਲਕਾ, 19 ਜੁਲਾਈ (ਵਿਨੀਤ ਅਰੋੜਾ)- ਪੰਜਾਬ ਦੇ ਵਾਸੀਆਂ ਵਿਸ਼ੇਸ਼ ਕਰਕੇ ਅੱਜ ਦੀ ਨੌਜ਼ਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲ ਦਲ ਤੋਂ ਕੱਢਣ ਅਤੇ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਿਲਾਫ਼ ਜਾਗਰੂਕ ਕਰਨ ਦੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਯੂਥ ਵਿਰਾਂਗਨਾਵਾਂ ਸੰਸਥਾ ਨਵੀਂ ਦਿੱਲੀ ਦੀ ਇਕਾਈ ਕਿੱਕਰਖੇੜਾ ਦੀਆਂ …
Read More »ਫਲਾਵਰ ਪੋਟ ਸਜਾਓ ਮੁਕਾਬਲੇ ਵਿੱਚ ਅਰੁਣਵ ਠਕਰਾਲ ਅਤੇ ਰਿਧੀ ਫੁਟੇਲਾ ਅੱਵਲ
ਬੱਚੇ ਗਿੱਲੀ ਮਿੱਟੀ ਦੇ ਸਾਮਾਨ ਹਨ ਜਿੰਨਾਂ ਨੂੰ ਕਿਸੇ ਵੀ ਰੂਪ ‘ਚ ਢਾਲਿਆ ਜਾ ਸਕਦੈ-ਐਡਵੋਕੇਟ ਚੰਦੋਲਿਆ ਫਾਜਿਲਕਾ, 19 ਜੁਲਾਈ (ਵਿਨੀਤ ਅਰੋੜਾ)- ਸਥਾਨਕ ਰਾਧਾ ਸਵਾਮੀ ਕਲੋਨੀ ਸਥਿਤ ਗਾਡ ਗਿਫਟੇਡ ਕਿਡਸ ਹੋਮ ਪਲੇ -ਵੇ ਸਕੂਲ ਵਿੱਚ ਫਲਾਵਰ ਪੋਟ ਸਜਾਓ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਬੰਧਕ ਆਰ ਆਰ ਠਕਰਾਲ ਅਤੇ ਸਹਾਇਕ ਕੋਆਰਡਿਨੇਟਰ ਰਵੀਨਾ ਚੁਘ ਨੇ ਦੱਸਿਆ ਕਿ …
Read More »
Punjab Post Daily Online Newspaper & Print Media