Wednesday, November 25, 2026

Daily Archives: July 22, 2014

ਲੋਕ ਮਾਰੂ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਵੱਲੋਂ ਬਠਿੰਡਾ ਵਿਖੇ ਵਿਸ਼ਾਲ ਰੋਸ ਧਰਨਾ  23 ਜੁਲਾਈ ਨੂੰ

ਬਠਿੰਡਾ, ੨੧ ਜੁਲਾਈ (ਜਸਵਿੰਦਰ ਸਿੰਘ ਜੱਸੀ)- ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਕਾਂਗਰਸ ਪਾਰਟੀ ਵੱਲੋਂ ਮੋਰਚਾ ਖੋਲ੍ਹਦਿਆਂ 23  ਜੁਲਾਈ ਨੂੰ ਬਠਿੰਡਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਲਈ ਜਿੱਥੇ ਵਰਕਰਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਉੁਥੇ ਹੀ ਲੋਕਾਂ ਵਿੱਚ ਵੀ ਪੰਜਾਬ ਸਰਕਾਰ ਵੱਲੋਂ ਬੱਸ ਕਿਰਾਏ, ਕੇਂਦਰ ਸਰਕਾਰ ਵੱਲੋਂ ਵਧਾਏ ਬਿਜਲੀ ਦਰਾਂ ਵਿੱਚ ਵਾਧਾ, ਤੇਲ ਕੀਮਤਾਂ …

Read More »