ਬਠਿੰਡਾ, 24 ਜੁਲਾਈ (ਜਸਵਿੰਦਰ ਸਿੰਘ ਜੱਸੀ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੀਆਂ ਸਮੂਹ ਹਿੰਦੂ ਧਾਰਮਿਕ ਜਾਗਰਣ ਮੰਡਲੀਆਂ ਅਤੇ ਲੰਗਰ ਕਮੇਟੀਆਂ ਵਲੋਂ ਇਕ ਵਿਸ਼ਾਲ ਪੈਦਲ ਝੰਡਾ ਯਾਤਰਾ ਕੱਢੀ ਗਈ। ਇਸ ਝੰਡਾ ਯਾਤਰਾ ਵਿਚ ਸ਼ਹਿਰ ਦੇ ਧਾਰਮਿਕ ਵਿਅਕਤੀਆਂ ਨੇ ਸ਼ਾਮਲ ਹੋ ਕੇ ਮਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਝੰਡਾ ਯਾਤਰਾ ਰੇਲਵੇ ਰੋਡ ਸਥਿਤ ਲਾਜਵੰਤੀ ਧਰਮਸ਼ਾਲਾ ਤੋਂ ਸ਼ੁਰੂ ਹੋ ਕੇ …
Read More »
Punjab Post Daily Online Newspaper & Print Media