ਬਠਿੰਡਾ, 28 ਜੁਲਾਈ (ਜਸਵਿੰਦਰ ਸਿੰਘ ਜੱਸੀ)- ਗੁਰੂਕੁਲ ਕਾਲਜ ਬਠਿੰਡਾ (ਸੰਬੰਧਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ) ਵਿਖੇ ਹਰ ਸਾਲ ਦੀ ਤਰਾਂ ਸ਼ੈਸ਼ਨ ਦੀ ਸ਼ੁਰੂਆਤ ‘ਤੇ ਹਵਨ ਕਰਵਾਇਆ ਗਿਆ।ਇਸ ਮੌਕੇ ਤੇ ਸੰਤ ਸਰੂਪਾ ਨੰਦ ਜੀ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਨਵੇਂ ਸ਼ੈਸ਼ਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਕੁਲਜੀਤ ਸਿੰਘ ਗੋਗੀ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਿਆ। ਭੂਸ਼ਨ ਕੁਮਾਰ ਗੋਇਲ ਨੇ ਆਏ ਮਹਿਮਾਨਾਂ ਦਾ …
Read More »
Punjab Post Daily Online Newspaper & Print Media