ਸਿੱਖਿਆ ਵਿਭਾਗ ਵਿੱਚ ਸ਼ਿਫਟਿੰਗ ਨੂੰ ਲੈ ਕੇ ਸੰਘਰਸ਼ ਦਾ ਐਲਾਨ ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਕੰਪਿਊਟਰ ਟੀਚਰਜ ਯੂਨੀਅਨ ਪੰਜਾਬ ਦੀ ਜਿਲ੍ਹਾ ਅੰਮ੍ਰਿਤਸਰ ਵੱਲੋਂ ਜਿਲ੍ਹਾ ਪੱਧਰ ਤੇ ਰੋਸ ਮਾਰਚ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਕੱਢੀ ਗਈ ਅਤੇ ਸੈਕੜੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ ਤੇ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਇਸ ਮੌਕੇ ਯੂਨੀਅਨ ਵੱਲੋਂ ਮੁੱਖ ਮੰਤਰੀ,ਪੰਜਾਬ ਦੇ ਨਾਮ ਤੇ …
Read More »Daily Archives: July 31, 2014
ਯਾਦਵਿੰਦਰਾ ਪਬਲਿਕ ਸਕੂਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਸੁਲਤਾਨਵਿੰਡ, 30 ਜੁਲਾਈ (ਸੁਖਬੀਰ ਸਿੰਘ)- ਦੇਸ਼ ਦੀ ਕੁਰਬਾਨੀ ਕਰਨ ਵਾਲੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਯਾਦਵਿੰਦਰਾ ਪਬਲਿਕ ਸਕੂਲ, ਪਿੰਡ ਸੁਲਤਾਨਵਿੰਡ ਵਿਖੇ ਪ੍ਰਿੰਸੀਪਲ ਯਾਦਵਿੰਦਰ ਸਿੰਘ, ਕੰਟਰੋਲ ਦਵਿੰਦਰ ਸਿੰਘ, ਹੀਰਾ ਸਿੰਘ, ਜਗਦੀਪ ਸਿੰਘ, ਮੈਡਮ ਪ੍ਰਭਜੋਤ ਕੌਰ, ਕਵਲਜੀਤ ਕੌਰ, ਪ੍ਰਿਆ, ਹਰਪ੍ਰੀਤ ਕੌਰ, ਰਣਜੀਤ ਕੌਰ ਅਤੇ ਸਕੂਲ ਦੇ ਬੱਚਿਆਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦੌਰਾਨ …
Read More »‘Design and Junk Art Mania 2014’held at BBK DAV College
Amritsar, July 30 (Punjab Post Bureau) – A Talent Hunt competition named ‘Design and Junk Art Mania 2014’ was held by design department (Foundation), of BBK DAV College for Women, Amritsar. Participants showed their talent in T-Shirt Painting, Tattoo Making, 3-D sculpture making, Waste Material Craft and Madna Art. More than 50 students participated in this event. Plus One student …
Read More »ਪਬਲਿਕ ਤੇ ਪ੍ਰਾਈਵੇਟ ਪ੍ਰਾਪਰਟੀ ਨੁਕਸਾਨ ਰੋਕੂ ਕਾਲੇ ਕਾਨੂੰਨ ਦੇ ਖਾਤਮੇ ਲਈ ਲਗਾਤਾਰ ਸੰਘਰਸ਼ ਜਾਰੀ ਰਹੇਗਾ- ਆਸਲ
ਅੰਮ੍ਰਿਤਸਰ, 30 ਜੁਲਾਈ (ਪ੍ਰੀਤਮ ਸਿੰਘ) – ਪੰਜਾਬ ਅਸੈਂਬਲੀ ਵਿਚ ਪਾਸ ਕੀਤੇ ਪਬਲਿਕ ਤੇ ਪ੍ਰਾਈਵੇਟ ਪ੍ਰਾਪਰਟੀ ਦਾ ਨੁਕਸਾਨ ਰੋਕੂ ਬਿੱਲ 2014 ਨੂੰ ਕਾਲਾ ਕਾਨੂੰਨ ਦੱਸਿਆ ਪੰਜਾਬ ਦੇ ਮਜ਼ਦੂਰਾਂ ਦੀ ਪ੍ਰਮੁੱਖ ਜਥੇਬੰਦੀ ਏਟਕ ਦੇ ਸੱਦੇ ਉਪਰ ਅੱਜ ਏਥੇ ਝਬਾਲ ਰੋਡ ਵਿਖੇ ਮਜ਼ਦੂਰਾਂ ਦੀ ਵਿਸ਼ਾਲ ਰੈਲੀ ਰੋਸ ਰੈਲੀ ਕੀਤੀ ਗਈ।ਇਸ ਨੂੰ ਕਾ. ਅਮਰਜੀਤ ਸਿੰਘ ਆਸਲ, ਕਾ. ਚਰਨ ਦਾਸ, ਕਾ. ਜਗਦੀਸ਼ ਲਾਲ ਸ਼ਰਮਾ, ਕਾ. …
Read More »
Punjab Post Daily Online Newspaper & Print Media