Wednesday, November 25, 2026

Monthly Archives: July 2014

ਦਸਵੀਂ  ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ,  9  ਜੁਲਾਈ (ਜਸਵਿੰਦਰ ਸਿੰਘ ਜੱਸੀ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ (ਬਠਿੰਡਾ) ਦਾ ਦਸਵੀਂ  ਦਾ ਨਤੀਜਾ ਬੁਹਤ ਵਧੀਆ ਰਹਿਣ ਕਾਰਨ ਸਮੂਹ ਅਧਿਆਪਕਾਂ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਦੇ ਵਿਦਿਆਰਥੀ ਕੁਲਦੀਪ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਨਵਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਸਕੂਲ ਦੇ …

Read More »

ਪੰਜਾਬੀ ਫ਼ਿਲਮ ‘ਯਾਰਾਂ ਦਾ ਕੈਚਅਪ’ ਦੀ ਟੀਮ ਪ੍ਰਮੋਸ਼ਨ ਲਈ ਪਹੁੰਚੀ ਬਠਿੰਡਾ-18 ਜੁਲਾਈ ਨੂੰ ਹੋਵੇਗੀ ਰੀਲੀਜ਼

ਬਠਿੰਡਾ, 9 ਜੁਲਾਈ (ਜਸਵਿੰਦਰ ਸਿੰਘ ਜੱਸੀ)-  ‘ਯਾਰਾਂ ਦਾ ਕੈਚਅਪ’ ਦੀ ਟੀਮ ਫ਼ਿਲਮ ਦੀ ਪ੍ਰਮੋਸ਼ਨ  ਲਈ ਸਥਾਨਕ ਸ਼ਹਿਰ ਵਿਖੇ ਪਹੁੰਚੀ ਲੇਕਿਨ ਇਹ ਫ਼ਿਲਮ ਦੀ ਪ੍ਰੋਮੋਸ਼ਨ ਨਾ ਹੋ ਕੇ ਫੋਟੋ ਸ਼ੁਟ ਹੋ ਨਿਬੜੀ, ਇਥੇ ਪੱਤਰਕਾਰ ਘੱਟ ਸਗੋਂ ਪੱਤਰਕਾਰਾਂ ਦੇ ਰਿਸ਼ਤੇਦਾਰ ਅਤੇ ਹੋਰ ਅਣਜਾਣ ਲੋਕ ਜੋ ਕਿ ਸਿਰਫ਼ ਆਪਣੀਆਂ ਫੋਟਿਆਂ ਖਿਚਾਉਣ ਲਈ ਵਿਸ਼ੇਸ਼ ਤੌਰ ‘ਤੇ ਹੀ ਪਹੁੰਚੇ, ਜਿਨ੍ਹਾਂ ਨੇ ਕਿਸੇ ਵੀ ਪੱਤਰਕਾਰ ਨੂੰ ਕਿਸੇ …

Read More »

ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਸਟੇਟ ਤਕਨੀਕੀ ਯੂਨੀਵਰਸਿਟੀ ਬਣਨ ਨਾਲ ਮਾਲਵਾ ਖੇਤਰਰੋਜਗਾਰ ਦੇ ਵਧੇਰੇ ਮੌਕੇ ਪ੍ਰਾਪਤ ਹੋ ਸਕਣਗੇ

ਬਠਿੰਡਾ, 9  ਜੁਲਾਈ (ਜਸਵਿੰਦਰ ਸਿੰਘ ਜੱਸੀ ) –  ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਸਟੇਟ ਤਕਨੀਕੀ ਯੂਨੀਵਰਸਿਟੀ ਬਣਨ ਨਾਲ ਮਾਲਵਾ ਖੇਤਰ ਅਤੇ ਗੁਆਢੀ ਰਾਜਾਂ ਦੇ ਨੌਜਵਾਨਾਂ ਨੂੰ ਤਕਨੀਕੀ ਮੁਹਾਰਤ ਹਾਸਲ ਹੋਵੇਗੀ ਅਤੇ ਇਹਨਾਂ ਵਿਦਿਆਰਥੀਆਂ ਨੂੰ ਰਾਜ ਵਿੱਚ ਲੱਗਣ ਵਾਲੀਆਂ ਉਦਯੋਗਿਕ ਇਕਾਇਆ ਵਿੱਚ ਰੋਜਗਾਰ ਦੇ ਵਧੇਰੇ ਮੌਕੇ ਪ੍ਰਾਪਤ ਹੋ ਸਕਣਗੇ ।  ਪੰਜਾਬ ਸਰਕਾਰ ਵੱਲੋਂ ਬਠਿੰਡਾ ਵਿਖੇ ਸਟੇਟ ਤਕਨੀਕੀ ਯੂਨੀਵਰਸਿਟੀ ਐਲਾਨ ਦਾ ਪ੍ਰਾਪਤ ਕਰਦਿਆਂ ਡਾ: …

Read More »

ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਦੀ ਪਲੇਠੀ ਮੀਟਿੰਗ- ਵੱਖ ਵੱਖ ਪ੍ਰੋਜੈਕਟਾਂ ਤੇ ਕੀਤੀ ਵਿਚਾਰ ਚਰਚਾ

ਬਟਾਲਾ, 9  ਜੁਲਾਈ (ਨਰਿੰਦਰ ਸਿੰਘ ਬਰਨਾਲ) –  ਅੱਜ ਗੁਰੂ ਨਾਨਕ ਕਾਲਜ਼ ਬਟਾਲਾ ਵਿਖੇ ਡ੍ਰਿਸਟ੍ਰਿਕ ਕੋਰ ਕਮੇਟੀ ਮੈਂਬਰ ਲਾਇੰਨ ਚਰਨਜੀਤ ਸਿੰਘ ਤੇ ਜੋਨ ਚੇਅਰਮੈਨ ਲਾਇੰਨ ਹਰਭਜਨ ਸਿੰਘ ਸੇਖੋਂ ਦੀ ਨਿਗਰਾਨੀ ਤੇ ਪ੍ਰਧਾਂਨ ਲਾਇੰਨ ਭਾਰਤ ਭੂਸਨ ਦੀ ਪ੍ਰਧਾਂਨਗੀ ਹੇਠ ਹੋਈ। ਮੀਟਿੰਗ ਵਿਚ ਕਲੱਬ ਦੇ ਮੈਬਰਾਂ ਨੇ ਹਿੱਸਾ ਲਿਆ । ਇਸ ਮੌਕੇ ਪ੍ਰਧਾਨ ਲਾਇੰਨ ਭਾਰਤ ਭੂਸ਼ਨ ਨੇ ਦੱਸਿਆ ਕਿ ਲਾਇੰਨ ਕਲੱਬ ਬਟਾਲਾ ਮੁਸਕਾਨ ਦੀ …

Read More »

ਪੰਜਾਬੀ, ਪੰਜਾਬ ਅਤੇ ਪੰਜਾਬੀਅਤ

ਡਾ: ਸਤਿੰਦਰਜੀਤ ਕੋਰ ਬੁੱਟਰ ਪੰਜਾਬੀ, ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਭਾਸ਼ਾ ਹੈ। ਇਹ ਭਾਸ਼ਾਵਾਂ ਦੇ ਹਿੰਦ ਇਰਾਨੀ ਪਰਿਵਾਰ ਵਿਚੋਂ ਹਿੰਦ-ਯੂਰਪੀ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ ਜਿਸ ਵਿਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ। ਇਹ ਦੁਨੀਆਂ ਅਤੇ ਖਾਸ ਕਰਕੇ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ …

Read More »